ਪੜਚੋਲ ਕਰੋ

KL Rahul: ਕੇਐੱਲ ਰਾਹੁਲ ਕਪਤਾਨੀ ਤੋਂ ਬਾਅਦ ਬੱਲੇਬਾਜ਼ੀ 'ਚ ਵੀ ਹੋਏ ਫੇਲ, ਫੈਨਜ਼ ਦਾ ਫੁੱਟਿਆ ਗੁੱਸਾ, ਬੋਲੇ- 'ਬੇਟਾ ਤੁਮਸੇ ਨਾ ਹੋ ਪਾਏਗਾ'

Troll KL Rahul Haters: ਦਿੱਲੀ ਕੈਪੀਟਲਸ ਦੇ ਕਪਤਾਨ ਕੇਐੱਲ ਰਾਹੁਲ ਨੂੰ ਲਗਾਤਾਰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਆਈਪੀਐੱਲ ਵਿੱਚ ਉਨ੍ਹਾਂ ਦਾ ਬੱਲਾ ਆਪਣਾ ਕਮਾਲ ਦਿਖਾਉਣ

Troll KL Rahul Haters: ਦਿੱਲੀ ਕੈਪੀਟਲਸ ਦੇ ਕਪਤਾਨ ਕੇਐੱਲ ਰਾਹੁਲ ਨੂੰ ਲਗਾਤਾਰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਆਈਪੀਐੱਲ ਵਿੱਚ ਉਨ੍ਹਾਂ ਦਾ ਬੱਲਾ ਆਪਣਾ ਕਮਾਲ ਦਿਖਾਉਣ ਵਿੱਚ ਬਿਲਕੁੱਲ ਅਸਫਲ ਸਾਬਿਤ ਹੋ ਰਿਹਾ ਹੈ। ਇਸ ਵਿਚਾਲੇ ਸੀਜ਼ਨ ਦਾ 64ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ (DC VS LSG) ਵਿਚਾਲੇ ਖੇਡਿਆ ਗਿਆ। ਇਸ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਗੇਂਦਬਾਜ਼ੀ ਕਰਨ ਆਈ ਲਖਨਊ ਸੁਪਰ ਜਾਇੰਟਸ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਪਰ ਖਰਾਬ ਸ਼ੁਰੂਆਤ ਦੇ ਬਾਵਜੂਦ ਦਿੱਲੀ ਕੈਪੀਟਲਜ਼ ਨੇ ਆਪਣੀ ਪਾਰੀ ਦੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 208 ਦੌੜਾਂ ਬਣਾਈਆਂ।

ਦਿੱਲੀ ਕੈਪੀਟਲਜ਼ ਦੇ ਬੱਲੇਬਾਜ਼ਾਂ ਨੇ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦੇ ਗੇਂਦਬਾਜ਼ਾਂ ਨੂੰ ਮੈਦਾਨ ਦੇ ਚਾਰੇ ਪਾਸੇ ਖਦੇੜ ਦਿੱਤਾ। ਜਿਸ ਕਾਰਨ ਕਈ ਕ੍ਰਿਕਟ ਸਮਰਥਕ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਦੇ ਨਜ਼ਰ ਆ ਰਹੇ ਹਨ।

ਕਪਤਾਨੀ ਤੋਂ ਬਾਅਦ ਬੱਲੇ ਨਾਲ ਵੀ ਫਲਾਪ ਹੋਏ ਕੇਐੱਲ ਰਾਹੁਲ 

ਦਿੱਲੀ ਕੈਪੀਟਲਸ ਅਤੇ ਲਖਨਊ ਸੁਪਰ ਜਾਇੰਟਸ (DC VS LSG) ਵਿਚਕਾਰ ਖੇਡੇ ਜਾ ਰਹੇ ਮੈਚ ਵਿੱਚ ਕਪਤਾਨ ਕੇਐਲ ਰਾਹੁਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਲਖਨਊ ਦੇ ਗੇਂਦਬਾਜ਼ਾਂ ਨੇ ਪਾਵਰਪਲੇ 'ਚ ਹੀ 70 ਤੋਂ ਜ਼ਿਆਦਾ ਦੌੜਾਂ ਦਿੱਤੀਆਂ।

ਇਸ ਤੋਂ ਬਾਅਦ ਆਖਰੀ 05 ਓਵਰਾਂ 'ਚ ਇਕ ਵਾਰ ਫਿਰ ਲਖਨਊ ਸੁਪਰ ਜਾਇੰਟਸ ਦੇ ਗੇਂਦਬਾਜ਼ਾਂ ਨੇ ਦਿੱਲੀ ਕੈਪੀਟਲਸ ਦੇ ਬੱਲੇਬਾਜ਼ਾਂ ਨੂੰ 70 ਤੋਂ ਜ਼ਿਆਦਾ ਦੌੜਾਂ ਦਿੱਤੀਆਂ, ਜਦਕਿ ਬੱਲੇਬਾਜ਼ੀ ਕਰਨ ਆਏ ਕਪਤਾਨ ਕੇਐੱਲ ਰਾਹੁਲ ਸਿਰਫ 5 ਦੌੜਾਂ ਬਣਾ ਕੇ ਪੈਵੇਲੀਅਨ ਪਰਤਦੇ ਨਜ਼ਰ ਆਏ। ਜਿਸ ਕਾਰਨ ਲਖਨਊ ਸੁਪਰ ਜਾਇੰਟਸ ਅਤੇ ਕਪਤਾਨ ਕੇਐਲ ਰਾਹੁਲ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

ਇੱਥੇ ਟਵਿੱਟਰ ਪ੍ਰਤੀਕਰਮ ਵੇਖੋ:

ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget