ਪੜਚੋਲ ਕਰੋ

IPL 2024 Opening Ceremony: ਆਈਪੀਐਲ 2024 ਉਦਘਾਟਨ ਸਮਾਰੋਹ ਕਦੋਂ, ਕਿੱਥੇ ਅਤੇ ਕਿਵੇਂ ਸਕੋਗੇ ਦੇਖ ? ਜਾਣੋ ਪੂਰੀ ਡਿਟੇਲ

IPL 2024 Opening Ceremony: ਆਈਪੀਐਲ 2024 ਦੀ ਸ਼ੁਰੂਆਤ 22 ਮਾਰਚ ਨੂੰ ਹੋਏਗੀ, ਜਿੱਥੇ ਪਹਿਲਾ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ

IPL 2024 Opening Ceremony: ਆਈਪੀਐਲ 2024 ਦੀ ਸ਼ੁਰੂਆਤ 22 ਮਾਰਚ ਨੂੰ ਹੋਏਗੀ, ਜਿੱਥੇ ਪਹਿਲਾ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੌਜੂਦਾ ਚੈਂਪੀਅਨ ਚੇਨਈ ਲਈ, ਜਦੋਂ ਇਹ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਉਨ੍ਹਾਂ ਦਾ ਨੌਵਾਂ ਵਨਡੇ ਹੋਏਗਾ ਤਾਂ ਉਹ ਸੀਜ਼ਨ ਦੀ ਸ਼ੁਰੂਆਤ ਕਰ ਰਹੇ ਹੋਣਗੇ। ਧੋਨੀ ਦੀ ਟੀਮ ਇਸ ਤੋਂ ਪਹਿਲਾਂ 2009, 2011, 2012, 2018, 2019, 2020, 2022 ਅਤੇ 2023 'ਚ ਅਜਿਹਾ ਕਰ ਚੁੱਕੀ ਹੈ। ਕ੍ਰਿਕਟ ਪ੍ਰੇਮੀਆਂ ਦਾ RCB ਬਨਾਮ CSK ਮੈਚ ਨੂੰ ਲੈ ਕੇ ਉਤਸ਼ਾਹ ਵਧਦਾ ਜਾ ਰਿਹਾ ਹੈ, ਪਰ ਸਭ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਤਿਆਰ ਹੋਵੇਗਾ। IPL 2024 ਦੇ ਉਦਘਾਟਨੀ ਸਮਾਰੋਹ 'ਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਈ ਵੱਡੇ ਸਿਤਾਰੇ ਸ਼ਿਰਕਤ ਕਰਨਗੇ, ਪਰ ਵੱਡਾ ਸਵਾਲ ਇਹ ਹੈ ਕਿ ਆਮ ਲੋਕ ਇਸ ਸਮਾਰੋਹ ਨੂੰ ਕਿਵੇਂ, ਕਦੋਂ ਅਤੇ ਕਿੱਥੇ ਦੇਖ ਸਕਦੇ ਹਨ।

IPL 2024 ਦੇ ਉਦਘਾਟਨੀ ਸਮਾਰੋਹ 'ਚ ਕਈ ਵੱਡੇ ਸਿਤਾਰੇ ਆਉਣਗੇ

ਖਬਰਾਂ ਦੀ ਮੰਨੀਏ ਤਾਂ ਆਈਪੀਐਲ ਦੇ ਆਗਾਮੀ ਸੀਜ਼ਨ ਦੇ ਉਦਘਾਟਨੀ ਸਮਾਰੋਹ ਵਿੱਚ ਭਾਰਤੀ ਸੰਗੀਤਕਾਰ ਸੋਨੂੰ ਨਿਗਮ, ਏਆਰ ਰਹਿਮਾਨ ਤੋਂ ਇਲਾਵਾ ਬਾਲੀਵੁੱਡ ਸਿਤਾਰੇ ਅਕਸ਼ੇ ਕੁਮਾਰ ਅਤੇ ਟਾਈਗਰ ਸ਼ਰਾਫ ਵੀ ਪਰਫਾਰਮ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੋਨੂੰ ਨਿਗਮ ਅਤੇ ਏ.ਆਰ ਰਹਿਮਾਨ ਮਿਲ ਕੇ ਦੇਸ਼ ਭਗਤੀ 'ਤੇ ਇੱਕ ਖਾਸ ਪੇਸ਼ਕਸ਼ ਕਰ ਸਕਦੇ ਹਨ। ਇਸ ਪੂਰੇ ਸਮਾਗਮ ਦੀ ਸਮਾਂ ਸੀਮਾ 30 ਮਿੰਟ ਰੱਖੀ ਗਈ ਹੈ।

ਕਦੋਂ ਅਤੇ ਕਿੱਥੇ ਹੋਵੇਗਾ IPL 2024 ਦਾ ਉਦਘਾਟਨ ਸਮਾਰੋਹ ?

ਆਈਪੀਐਲ 2024 ਦਾ ਉਦਘਾਟਨ ਸਮਾਰੋਹ 22 ਮਾਰਚ ਨੂੰ ਐਮਏ ਚਿਦੰਬਰਮ ਸਟੇਡੀਅਮ ਵਿੱਚ ਸੀਐਸਕੇ ਬਨਾਮ ਆਰਸੀਬੀ ਮੈਚ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਸ਼ਾਮ 6:30 ਵਜੇ ਸ਼ੁਰੂ ਹੋਵੇਗਾ।

IPL 2024 ਦੇ ਮੈਚ ਕਿਸ ਸਮੇਂ ਸ਼ੁਰੂ ਹੋਣਗੇ?

ਆਈਪੀਐਲ 2024 ਦਾ ਉਦਘਾਟਨੀ ਮੈਚ 22 ਮਾਰਚ ਨੂੰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ, ਜੋ ਰਾਤ 8 ਵਜੇ ਸ਼ੁਰੂ ਹੋਵੇਗਾ। ਦੂਜੇ ਮੈਚਾਂ ਦੀ ਗੱਲ ਕਰੀਏ ਤਾਂ ਦੁਪਹਿਰ ਦਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ ਦਾ ਮੈਚ 7:30 ਵਜੇ ਸ਼ੁਰੂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget