ਪੜਚੋਲ ਕਰੋ

Virat Kohli: 'ਰਨ ਮਸ਼ੀਨ' ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਚੇਨਈ ਖਿਲਾਫ ਇਹ ਖਿਤਾਬ ਕੀਤਾ ਆਪਣੇ ਨਾਂਅ 

IPL 2024 Virat Kohli: ਆਈਪੀਐੱਲ 2024 ਦੇ ਪਹਿਲੇ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਭਿੜ ਗਏ। ਸੀਜ਼ਨ ਸ਼ੁਰੂ ਹੁੰਦੇ ਹੀ ਵਿਰਾਟ ਕੋਹਲੀ ਨੇ ਇੱਕ ਵੱਡਾ ਰਿਕਾਰਡ

IPL 2024 Virat Kohli: ਆਈਪੀਐੱਲ 2024 ਦੇ ਪਹਿਲੇ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਭਿੜ ਗਏ। ਸੀਜ਼ਨ ਸ਼ੁਰੂ ਹੁੰਦੇ ਹੀ ਵਿਰਾਟ ਕੋਹਲੀ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਂਅ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਰਿਕਾਰਡ ਬਣਾਏ ਹਨ ਪਰ ਹੁਣ ਉਨ੍ਹਾਂ ਨੇ ਆਪਣੇ ਟੀ-20 ਕਰੀਅਰ 'ਚ 12,000 ਦੌੜਾਂ ਪੂਰੀਆਂ ਕਰ ਲਈਆਂ ਹਨ ਅਤੇ ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ। ਉਹ 12 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲਾ ਪਹਿਲਾ ਭਾਰਤੀ ਅਤੇ ਦੁਨੀਆ ਦਾ ਛੇਵਾਂ ਬੱਲੇਬਾਜ਼ ਬਣ ਗਿਆ ਹੈ।

ਵਿਰਾਟ ਕੋਹਲੀ ਨੇ ਪੂਰੀਆਂ ਕੀਤੀਆਂ 12,000 ਦੌੜਾਂ 

ਆਈਪੀਐੱਲ 2024 ਦੇ ਪਹਿਲੇ ਮੈਚ 'ਚ CSK ਦੇ ਖਿਲਾਫ 6 ਦੌੜਾਂ ਬਣਾ ਕੇ ਵਿਰਾਟ ਕੋਹਲੀ ਨੇ ਆਪਣੇ ਟੀ-20 ਕਰੀਅਰ 'ਚ 12,000 ਦੌੜਾਂ ਪੂਰੀਆਂ ਕਰ ਲਈਆਂ ਹਨ। ਵਿਰਾਟ ਨੇ ਆਪਣੇ ਟੀ-20 ਕਰੀਅਰ 'ਚ ਹੁਣ ਤੱਕ 377 ਮੈਚ ਖੇਡੇ ਹਨ, ਜਿਨ੍ਹਾਂ ਦੀਆਂ 359 ਪਾਰੀਆਂ 'ਚ ਉਨ੍ਹਾਂ ਨੇ 12,000 ਤੋਂ ਜ਼ਿਆਦਾ ਦੌੜਾਂ ਪੂਰੀਆਂ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਦੀ ਔਸਤ 41.21 ਰਹੀ ਹੈ। ਉਨ੍ਹਾਂ ਨੇ ਇਸ ਲੰਬੇ ਕਰੀਅਰ 'ਚ 8 ਸੈਂਕੜੇ ਅਤੇ 91 ਅਰਧ ਸੈਂਕੜੇ ਦੀ ਪਾਰੀ ਵੀ ਖੇਡੀ ਹੈ। ਉਹ ਟੀ-20 ਮੈਚਾਂ 'ਚ  12 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਤੀਜੇ ਖਿਡਾਰੀ ਹਨ। ਇਸ ਤੋਂ ਪਹਿਲਾਂ ਕੋਹਲੀ ਇਸ ਫਾਰਮੈਟ ਵਿੱਚ ਸਭ ਤੋਂ ਤੇਜ਼ 11,000 ਦੌੜਾਂ ਪੂਰੀਆਂ ਕਰਨ ਵਾਲੇ ਖਿਡਾਰੀ ਬਣ ਗਏ ਸਨ, ਉਨ੍ਹਾਂ ਨੇ 353 ਮੈਚਾਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਸੀ। ਟੀ-20 ਫਾਰਮੈਟ ਵਿੱਚ ਕਿੰਗ ਕੋਹਲੀ ਦਾ ਦਬਦਬਾ ਰਿਹਾ ਹੈ ਕਿਉਂਕਿ ਉਹ ਅੰਤਰਰਾਸ਼ਟਰੀ ਟੀ-20 ਅਤੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਹੈ।

ਕੋਹਲੀ ਤੋਂ ਪਹਿਲਾਂ 5 ਖਿਡਾਰੀ ਅਜਿਹਾ ਕਰ ਚੁੱਕੇ ਹਨ

ਵਿਰਾਟ ਕੋਹਲੀ ਤੋਂ ਪਹਿਲਾਂ ਕ੍ਰਿਸ ਗੇਲ, ਸ਼ੋਏਬ ਮਲਿਕ, ਕੀਰੋਨ ਪੋਲਾਰਡ, ਐਲੇਕਸ ਹੇਲਸ ਅਤੇ ਡੇਵਿਡ ਵਾਰਨਰ ਅਜਿਹਾ ਕਰ ਚੁੱਕੇ ਹਨ। ਟੀ-20 ਕ੍ਰਿਕਟ ਵਿੱਚ ਹੁਣ ਤੱਕ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਕ੍ਰਿਸ ਗੇਲ ਹਨ। ਉਨ੍ਹਾਂ ਨੇ ਹੁਣ ਤੱਕ 463 ਮੈਚਾਂ ਵਿੱਚ ਅਜੇ ਤੱਕ 14,562 ਦੌੜਾਂ ਬਣਾਈਆਂ ਹਨ। ਆਪਣੇ ਕਰੀਅਰ ਵਿੱਚ ਉਨ੍ਹਾਂ ਨੇ 22 ਸੈਂਕੜੇ ਅਤੇ 88 ਅਰਧ ਸੈਂਕੜੇ ਵੀ ਲਗਾਏ ਹਨ। ਖਾਸ ਤੌਰ 'ਤੇ ਸੈਂਕੜਿਆਂ ਦੇ ਮਾਮਲੇ 'ਚ ਕੋਹਲੀ ਕਾਫੀ ਪਿੱਛੇ ਹਨ।

Read More: Shubman Gill: ਪਹਿਲਾਂ ਪਹਿਨਾਈ Ring ਅਤੇ ਫਿਰ ਕੀਤਾ Kiss, ਗੁਜਰਾਤ ਕੈਂਪ 'ਚ ਸ਼ੁਭਮਨ ਦੀ ਹਾਜ਼ਰੀ 'ਚ ਮਾਹੌਲ ਹੋਇਆ ਰੋਮਾਂਟਿਕ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ

Embed widget