ਪੜਚੋਲ ਕਰੋ

Yuzvendra Chahal: ਕੋਹਲੀ ਨਾਲ ਤਸਵੀਰ ਸ਼ੇਅਰ ਕਰਦੇ ਇੰਸਟਾਗ੍ਰਾਮ 'ਤੇ ਛਾਏ ਚਾਹਲ ? ਜਾਣੋ ਫਾਲੋਅਰਸ ਵੱਧਣ ਦੀ ਸੱਚਾਈ

Yuzvendra Chahal 10 Million Followers On Instagram: ਯੁਜਵੇਂਦਰ ਚਾਹਲ ਆਈਪੀਐੱਲ 2024 'ਚ ਲਗਾਤਾਰ ਪਰਪਲ ਕੈਪ ਦੀ ਦੌੜ 'ਚ ਬਣੇ ਹੋਏ ਹਨ, ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਸਭ ਤੋਂ ਜ਼ਿਆਦਾ

Yuzvendra Chahal 10 Million Followers On Instagram: ਯੁਜਵੇਂਦਰ ਚਾਹਲ ਆਈਪੀਐੱਲ 2024 'ਚ ਲਗਾਤਾਰ ਪਰਪਲ ਕੈਪ ਦੀ ਦੌੜ 'ਚ ਬਣੇ ਹੋਏ ਹਨ, ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਸਭ ਤੋਂ ਜ਼ਿਆਦਾ ਦੌੜਾਂ ਬਣਾ ਕੇ ਆਰੇਂਜ ਕੈਪ 'ਤੇ ਕਬਜ਼ਾ ਕੀਤਾ ਹੋਇਆ ਹੈ। ਇਸ ਦੌਰਾਨ ਕੋਹਲੀ ਅਤੇ ਚਾਹਲ ਨੂੰ ਲੈ ਕੇ ਕਾਫੀ ਦਿਲਚਸਪ ਦਾਅਵਾ ਕੀਤਾ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਨਾਲ ਤਸਵੀਰ ਪੋਸਟ ਕਰਦੇ ਹੀ ਯੁਜਵੇਂਦਰ ਚਾਹਲ ਦੇ ਇੰਸਟਾਗ੍ਰਾਮ 'ਤੇ 10 ਮਿਲੀਅਨ ਫਾਲੋਅਰਜ਼ ਵਧ ਗਏ ਹਨ। ਪਰ ਕੀ ਇਸ ਦਾਅਵੇ ਵਿੱਚ ਸੱਚਾਈ ਹੈ? ਤਾਂ ਇਸ ਖਬਰ ਰਾਹੀਂ ਜਾਣੋ...
 
ਦੱਸ ਦੇਈਏ ਕਿ 06 ਅਪ੍ਰੈਲ ਐਤਵਾਰ ਨੂੰ ਆਈਪੀਐਲ 2024 ਦਾ 19ਵਾਂ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਸ ਵਿਚਾਲੇ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ ਸੀ। ਇਸ ਮੈਚ ਦੌਰਾਨ ਯੁਜਵੇਂਦਰ ਚਾਹਲ ਵਿਰਾਟ ਕੋਹਲੀ ਨਾਲ ਮਸਤੀ ਕਰਦੇ ਨਜ਼ਰ ਆਏ। ਚਾਹਲ ਮੈਚ 'ਚ ਬ੍ਰੇਕ ਦੌਰਾਨ ਕੋਹਲੀ ਦੇ ਬੱਲੇ ਨੂੰ ਸਵਿੰਗ ਕਰਦੇ ਨਜ਼ਰ ਆਏ। ਇਸ ਦੌਰਾਨ ਆਰਸੀਬੀ ਬੱਲੇਬਾਜ਼ੀ ਅਤੇ ਰਾਜਸਥਾਨ ਗੇਂਦਬਾਜ਼ੀ ਕਰ ਰਿਹਾ ਸੀ। ਚਾਹਲ ਅਤੇ ਕੋਹਲੀ ਦੀ ਇਸ ਭਾਈਚਾਰਕ ਸਾਂਝ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ।

ਇਸ ਮੈਚ ਤੋਂ ਬਾਅਦ ਚਹਿਲ ਨੇ ਇੰਸਟਾਗ੍ਰਾਮ 'ਤੇ ਵਿਰਾਟ ਕੋਹਲੀ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਸੀ। ਤਸਵੀਰ ਵਿੱਚ ਚਾਹਲ ਕੋਹਲੀ ਦੀ ਕਮਰ ਦੇ ਦੁਆਲੇ ਅਤੇ ਕੋਹਲੀ ਸਪਿਨਰ ਦੀ ਗਰਦਨ ਦੇ ਦੁਆਲੇ ਆਪਣਾ ਹੱਥ ਰੱਖੇ ਹੋਏ ਨਜ਼ਰ ਆਏ। ਚਾਹਲ ਨੇ ਇਸ ਤਸਵੀਰ ਨੂੰ ਬਹੁਤ ਪਿਆਰਾ ਕੈਪਸ਼ਨ ਦਿੱਤਾ ਅਤੇ ਲਿਖਿਆ, “ਤੁਸੀਂ ਹਮੇਸ਼ਾ ਮੇਰੇ ਵਿਰਾਟ ਭਈਆ ਰਹੋਗੇ।”

ਇਸ ਤਸਵੀਰ ਤੋਂ ਬਾਅਦ ਹੀ ਦਾਅਵਾ ਕੀਤਾ ਜਾਣ ਲੱਗਾ ਕਿ 2-3 ਦਿਨਾਂ 'ਚ ਚਾਹਲ ਦੇ ਫਾਲੋਅਰਜ਼ ਦੀ ਗਿਣਤੀ 10 ਮਿਲੀਅਨ ਵਧ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਯੂਜ਼ਰ ਨੇ ਆਪਣੀ ਪੋਸਟ 'ਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਸ ਤਸਵੀਰ 'ਤੇ ਦਾਅਵੇ ਨਾਲ ਲਿਖਿਆ ਗਿਆ ਸੀ ਕਿ ਚਾਹਲ ਦੇ ਫਾਲੋਅਰਜ਼ ਦੀ ਗਿਣਤੀ 10 ਮਿਲੀਅਨ ਵਧ ਗਈ ਹੈ।

ਪੂਰੀ ਤਰ੍ਹਾਂ ਗਲਤ ਹੈ ਦਾਅਵਾ

ਤਾਂ ਤੁਹਾਨੂੰ ਦੱਸ ਦੇਈਏ ਕਿ ਇਹ ਦਾਅਵਾ ਬਿਲਕੁਲ ਗਲਤ ਹੈ, ਅਜਿਹਾ ਕੁਝ ਨਹੀਂ ਹੋਇਆ। ਇਹ ਖਬਰ ਲਿਖੇ ਜਾਣ ਤੱਕ ਚਾਹਲ ਦੇ ਇੰਸਟਾਗ੍ਰਾਮ 'ਤੇ 9.4 ਮਿਲੀਅਨ ਫਾਲੋਅਰਜ਼ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਐਡਿਟ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਸੱਚਾਈ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...
IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?
Embed widget