ਪੜਚੋਲ ਕਰੋ

KKR ਨੂੰ ਇਤਿਹਾਸ ਦਾ ਵੱਡਾ ਝਟਕਾ! ਸ਼੍ਰੇਅਸ ਅਈਅਰ ਸਮੇਤ ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ

Shreyas Iyer: ਆਈਪੀਐੱਲ 2025 ਸ਼ੁਰੂ ਹੋਣ 'ਚ ਅਜੇ ਕਾਫੀ ਸਮਾਂ ਬਾਕੀ ਹੈ ਪਰ ਸਾਰੀਆਂ ਟੀਮਾਂ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇੱਕ ਮੈਗਾ ਨਿਲਾਮੀ ਦਾ ਆਯੋਜਨ ਕਰਨ

Shreyas Iyer: ਆਈਪੀਐੱਲ 2025 ਸ਼ੁਰੂ ਹੋਣ 'ਚ ਅਜੇ ਕਾਫੀ ਸਮਾਂ ਬਾਕੀ ਹੈ ਪਰ ਸਾਰੀਆਂ ਟੀਮਾਂ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇੱਕ ਮੈਗਾ ਨਿਲਾਮੀ ਦਾ ਆਯੋਜਨ ਕਰਨ ਜਾ ਰਿਹਾ ਹੈ। ਜਿਸਦਾ ਕ੍ਰਿਕਟ ਪ੍ਰੇਮੀ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਅਜਿਹੇ 'ਚ ਇਸ ਨਿਲਾਮੀ 'ਚ ਟੀਮਾਂ ਵਿਚਾਲੇ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਇਸ ਵਾਰ ਕਈ ਦਿੱਗਜ ਖਿਡਾਰੀ ਆਪਣੀ ਫਰੈਂਚਾਇਜ਼ੀ ਛੱਡ ਕੇ ਦੂਜੀਆਂ ਟੀਮਾਂ ਲਈ ਖੇਡਦੇ ਨਜ਼ਰ ਆਉਣਗੇ। ਹੁਣ ਇਸ ਸੀਰੀਜ਼ 'ਚ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 3 ਵੱਡੇ ਝਟਕੇ ਲੱਗ ਸਕਦੇ ਹਨ।

ਸ਼੍ਰੇਅਸ ਅਈਅਰ ਸਮੇਤ ਇਹ 3 ਖਿਡਾਰੀ ਛੱਡ ਸਕਦੇ KKR 

ਸ਼੍ਰੇਅਸ ਅਈਅਰ

ਆਈਪੀਐੱਲ 2024 'ਚ ਕੋਲਕਾਤਾ ਨੂੰ ਆਪਣੀ ਕਪਤਾਨੀ 'ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ ਵੀ ਆਪਣੀ ਟੀਮ ਛੱਡ ਸਕਦੇ ਹਨ। ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

Read MOre: Women T20 World Cup 2024: ਟੀ-20 ਵਿਸ਼ਵ ਕੱਪ ਦੀ 3 ਅਕਤੂਬਰ ਤੋਂ ਹੋਏਗੀ ਸ਼ੁਰੂਆਤ, 10 ਟੀਮਾਂ ਲੈਣਗੀਆਂ ਹਿੱਸਾ; ਜਾਣੋ ਹਰ ਡਿਟੇਲ

ਦਰਅਸਲ, ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਉਹ ਮੁੰਬਈ ਇੰਡੀਅਨਜ਼ ਨਾਲ ਜੁੜ ਸਕਦੇ ਹਨ ਕਿਉਂਕਿ ਕੋਲਕਾਤਾ ਟੀਮ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਆਪਣਾ ਕਪਤਾਨ ਬਣਾਉਣਾ ਚਾਹੁੰਦੀ ਹੈ। ਅਜਿਹੇ 'ਚ ਅਈਅਰ ਟੀਮ ਨੂੰ ਛੱਡ ਸਕਦੇ ਹਨ।

ਰਿੰਕੂ ਸਿੰਘ

ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਜੋ ਕੇਕੇਆਰ ਛੱਡ ਕੇ ਆਈਪੀਐਲ 2025 ਤੋਂ ਪਹਿਲਾਂ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦੇ ਹਨ। ਰਿੰਕੂ ਪਿਛਲੇ ਕੁਝ ਸੀਜ਼ਨਾਂ ਤੋਂ ਕੋਲਕਾਤਾ ਲਈ ਸਭ ਤੋਂ ਵੱਡੇ ਮੈਚ ਜੇਤੂ ਬਣੇ ਰਹੇ। ਹਾਲਾਂਕਿ ਹੁਣ ਉਹ ਕੋਲਕਾਤਾ ਛੱਡ ਕੇ ਰਾਇਲ ਚੈਲੇਂਜਰਸ ਬੈਂਗਲੁਰੂ ਨਾਲ ਜੁੜ ਸਕਦਾ ਹੈ। ਇਸ ਗੱਲ ਦਾ ਖੁਲਾਸਾ ਖੁਦ ਰਿੰਕੂ ਨੇ ਇਕ ਇੰਟਰਵਿਊ ਦੌਰਾਨ ਕੀਤਾ ਸੀ, ਜਦੋਂ ਉਸ ਨੇ ਆਰਸੀਬੀ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ ਸੀ। ਅਜਿਹੇ 'ਚ ਹੁਣ ਉਹ ਬੇਂਗਲੁਰੂ ਟੀਮ ਨਾਲ ਜੁੜ ਸਕਦੇ ਹਨ।

ਹਰਸ਼ਿਤ ਰਾਣਾ

ਕੋਲਕਾਤਾ ਦੇ ਨੌਜਵਾਨ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੇ ਇਸ ਸੀਜ਼ਨ 'ਚ ਟੀਮ ਨੂੰ ਚੈਂਪੀਅਨ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ। ਉਸ ਨੇ ਪੂਰੇ ਸੀਜ਼ਨ ਦੌਰਾਨ 13 ਮੈਚ ਖੇਡਦੇ ਹੋਏ 19 ਵਿਕਟਾਂ ਆਪਣੇ ਨਾਂ ਕੀਤੀਆਂ ਸਨ ਪਰ ਹੁਣ ਇਹ ਖਿਡਾਰੀ ਕਿਸੇ ਹੋਰ ਟੀਮ ਲਈ ਵੀ ਖੇਡਦਾ ਦੇਖਿਆ ਜਾ ਸਕਦਾ ਹੈ। ਰਾਣਾ ਨੇ ਇਕ ਵਾਰ ਆਪਣੀ ਇੱਛਾ ਵੀ ਜ਼ਾਹਰ ਕੀਤੀ ਸੀ ਕਿ ਉਹ ਆਰਸੀਬੀ ਲਈ ਖੇਡਣਾ ਚਾਹੁੰਦਾ ਹੈ ਅਤੇ ਇਸ ਲਈ ਉਹ ਬੇਂਗਲੁਰੂ ਟੀਮ ਨਾਲ ਜੁੜ ਸਕਦਾ ਹੈ। ਹਰਸ਼ਿਤ ਇਕ ਸ਼ਾਨਦਾਰ ਗੇਂਦਬਾਜ਼ ਹੈ ਅਤੇ ਅਜਿਹੀ ਸਥਿਤੀ ਵਿਚ ਸਾਰੀਆਂ ਟੀਮਾਂ ਉਸ ਨੂੰ ਸ਼ਾਮਲ ਕਰਨਾ ਚਾਹੁਣਗੀਆਂ।

Read MOre: Cricketer Accident: ਸਟਾਰ ਭਾਰਤੀ ਕ੍ਰਿਕਟਰ ਨਾਲ ਵਾਪਰਿਆ ਵੱਡਾ ਭਾਣਾ, ਸੜਕ ਹਾਦਸੇ 'ਚ ਬੁਰੀ ਤਰ੍ਹਾਂ ਹੋਇਆ ਜਖ਼ਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Advertisement
ABP Premium

ਵੀਡੀਓਜ਼

ਹਿਜ਼ਬੁੱਲਾ ਚੀਫ ਹਸਨ ਨਸਰੱਲਾ ਮਾਰਿਆ ਗਿਆ, ਇਜ਼ਰਾਈਲ ਫੌਜ ਦਾ ਦਾਅਵਾਪ੍ਰੇਮ ਸਿੰਘ ਚੰਦੂਮਾਜਰਾ ਦੀ ਸਫਾਈ 'ਤੇ ਅਕਾਲੀ ਦਲ ਨੇ ਲਾਇਆ ਵੱਡਾ ਇਲਜ਼ਾਮDiljit Dosanjh ਦੀ ਖਾਲੜਾ ਫ਼ਿਲਮ ਦੇ ਪੱਖ ਚ ਆਈ SGPC ! | Abp SanjhaStubble Burning ਵਾਲੇ Farmers 'ਤੇ Action!Red Entry ਕਰਕੇ ਮਾਮਲੇ ਕੀਤੇ ਦਰਜ,1ਲੱਖ ਤੋਂ ਵੱਧ ਦਾ ਠੋਕਿਆ ਜੁਰਮਾਨਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ
Embed widget