ਪੜਚੋਲ ਕਰੋ

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

Most Expensive Player In IPL 2025 Retention: ਸਨਰਾਈਜ਼ਰਸ ਹੈਦਰਾਬਾਦ ਲਈ ਖੇਡਣ ਵਾਲੇ ਹੇਨਰਿਕ ਕਲਾਸੇਨ ਨੂੰ ਫ੍ਰੈਂਚਾਇਜ਼ੀ ਨੇ 23 ਕਰੋੜ ਰੁਪਏ ਦੀ ਕੀਮਤ 'ਤੇ ਰਿਟੇਨ ਕੀਤਾ। ਕਲਾਸੇਨ ਰਿਟੇਨ ਹੋਣ ਵਾਲੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ।

Top-10 Most Expensive Player In IPL 2025 Retention: IPL 2025 ਤੋਂ ਪਹਿਲਾਂ ਸਾਰੀਆਂ ਟੀਮਾਂ ਨੇ ਰਿਟੇਨ ਕੀਤੇ ਗਏ ਖਿਡਾਰੀਆਂ ਦੀ ਸੂਚੀ ਜਾਰੀ ਕੀਤੀ ਸੀ। ਰਿਟੇਨ ਕੀਤੇ ਗਏ ਕੁਝ ਖਿਡਾਰੀਆਂ 'ਤੇ ਕਾਫੀ ਪੈਸਿਆਂ ਦੀ ਵਰਖਾ ਕੀਤੀ ਗਈ, ਜਿਸ 'ਚ ਸਨਰਾਈਜ਼ਰਸ ਹੈਦਰਾਬਾਦ ਲਈ ਖੇਡਣ ਵਾਲੇ ਦੱਖਣੀ ਅਫਰੀਕਾ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਹੇਨਰਿਕ ਕਲਾਸੇਨ ਅੱਵਲ ਨੰਬਰ 'ਤੇ ਰਹੇ। ਕਲਾਸੇਨ ਨੂੰ ਹੈਦਰਾਬਾਦ ਨੇ 23 ਕਰੋੜ ਰੁਪਏ ਦੀ ਕੀਮਤ 'ਤੇ ਰਿਟੇਨ ਕੀਤਾ। ਆਓ ਜਾਣਦੇ ਹਾਂ ਕਿਹੜੇ ਖਿਡਾਰੀਆਂ ਨੂੰ ਸਭ ਤੋਂ ਜ਼ਿਆਦਾ ਕੀਮਤ 'ਤੇ ਰਿਟੇਨ ਕੀਤਾ ਗਿਆ ਹੈ।

10- ਰਾਸ਼ਿਦ ਖਾਨ (ਗੁਜਰਾਤ ਟਾਈਟਨਸ)

ਅਫਗਾਨਿਸਤਾਨ ਦੇ ਸਟਾਰ ਸਪਿਨਰ ਰਾਸ਼ਿਦ ਖਾਨ ਨੂੰ ਗੁਜਰਾਤ ਟਾਈਟਨਸ ਨੇ 18 ਕਰੋੜ ਰੁਪਏ ਦੀ ਕੀਮਤ ਦੇ ਕੇ ਰਿਟੇਨ ਕੀਤਾ। 

09- ਪੈਟ ਕਮਿੰਸ (ਸਨਰਾਈਜ਼ਰਜ਼ ਹੈਦਰਾਬਾਦ)

ਪਿਛਲੇ ਸੀਜ਼ਨ 'ਚ ਸਨਰਾਈਜ਼ਰਸ ਹੈਦਰਾਬਾਦ ਦੀ ਕਪਤਾਨੀ ਕਰਨ ਵਾਲੇ ਆਸਟ੍ਰੇਲੀਆ ਦੇ ਵ੍ਹਾਈਟ ਬਾਲ ਦੇ ਕਪਤਾਨ ਪੈਟ ਕਮਿੰਸ ਨੂੰ ਫ੍ਰੈਂਚਾਇਜ਼ੀ ਨੇ 18 ਕਰੋੜ ਰੁਪਏ ਦੀ ਕੀਮਤ ਦੇ ਕੇ ਰਿਟੇਨ ਕੀਤਾ। ਕਮਿੰਸ ਨੂੰ ਪਿਛਲੇ ਸੀਜ਼ਨ ਯਾਨੀ IPL 2024 'ਚ ਹੈਦਰਾਬਾਦ ਨੇ 20.5 ਕਰੋੜ ਰੁਪਏ 'ਚ ਖਰੀਦਿਆ ਸੀ।

08- ਯਸ਼ਸਵੀ ਜੈਸਵਾਲ (ਰਾਜਸਥਾਨ ਰਾਇਲਜ਼)

ਰਾਜਸਥਾਨ ਰਾਇਲਜ਼ ਲਈ ਖੇਡਣ ਵਾਲੇ ਭਾਰਤ ਦੇ ਸਟਾਰ ਓਪਨਰ ਯਸ਼ਸਵੀ ਜੈਸਵਾਲ ਨੂੰ ਆਈਪੀਐਲ 2025 ਤੋਂ ਪਹਿਲਾਂ 18 ਕਰੋੜ ਰੁਪਏ ਦਾ ਭੁਗਤਾਨ ਕਰਕੇ ਫਰੈਂਚਾਇਜ਼ੀ ਨੇ ਰਿਟੇਨ ਕੀਤਾ ਸੀ।

07- ਸੰਜੂ ਸੈਮਸਨ (ਰਾਜਸਥਾਨ ਰਾਇਲਜ਼)

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਰਾਜਸਥਾਨ ਰਾਇਲਜ਼ ਨੇ 18 ਕਰੋੜ ਰੁਪਏ ਦੀ ਕੀਮਤ 'ਤੇ ਰਿਟੇਨ ਕੀਤਾ ਹੈ।

06- ਜਸਪ੍ਰੀਤ ਬੁਮਰਾਹ (ਮੁੰਬਈ ਇੰਡੀਅਨਜ਼)

ਮੁੰਬਈ ਇੰਡੀਅਨਜ਼ ਨੇ ਭਾਰਤੀ ਕ੍ਰਿਕਟ ਟੀਮ ਦੇ ਸੁਪਰਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ 18 ਕਰੋੜ ਰੁਪਏ ਵਿੱਚ ਰਿਟੇਨ ਕਰਨ ਦਾ ਫੈਸਲਾ ਕੀਤਾ ਹੈ।

05- ਰਵਿੰਦਰ ਜਡੇਜਾ (ਚੇਨਈ ਸੁਪਰ ਕਿੰਗਜ਼)

ਚੇਨਈ ਸੁਪਰ ਕਿੰਗਜ਼ ਲਈ ਖੇਡਣ ਵਾਲੇ ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਫਰੈਂਚਾਇਜ਼ੀ ਨੇ 18 ਕਰੋੜ ਰੁਪਏ 'ਚ ਰਿਟੇਨ ਕੀਤਾ ਹੈ।

04- ਰੁਤੁਰਾਜ ਗਾਇਕਵਾੜ (ਚੇਨਈ ਸੁਪਰ ਕਿੰਗਜ਼)

ਆਈਪੀਐਲ 2024 ਵਿੱਚ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਕਰਨ ਵਾਲੇ ਭਾਰਤੀ ਓਪਨਰ ਬੱਲੇਬਾਜ਼ ਰੁਤੁਰਾਜ ਗਾਇਕਵਾੜ ਨੂੰ ਫਰੈਂਚਾਈਜ਼ੀ ਨੇ 18 ਕਰੋੜ ਰੁਪਏ ਵਿੱਚ ਰਿਟੇਨ ਕੀਤਾ ਹੈ।

03- ਨਿਕੋਲਸ ਪੂਰਨ (ਲਖਨਊ ਸੁਪਰ ਜਾਇੰਟਸ)

ਲਖਨਊ ਸੁਪਰ ਜਾਇੰਟਸ ਨੇ ਵੈਸਟਇੰਡੀਜ਼ ਦੇ ਨਿਕੋਲਸ ਪੂਰਨ 'ਤੇ ਪੈਸਿਆਂ ਦੀ ਵਰਖਾ ਕੀਤੀ। ਕੈਰੇਬੀਅਨ ਵਿਕਟਕੀਪਰ ਬੱਲੇਬਾਜ਼ ਨੂੰ ਲਖਨਊ ਨੇ 21 ਕਰੋੜ ਰੁਪਏ ਵਿੱਚ ਰਿਟੇਨ ਕੀਤਾ।

02- ਵਿਰਾਟ ਕੋਹਲੀ (ਰਾਇਲ ਚੈਲੰਜਰਜ਼ ਬੰਗਲੌਰ)

ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਵਿਰਾਟ ਕੋਹਲੀ ਨੂੰ 21 ਕਰੋੜ ਦੀ ਕੀਮਤ 'ਚ ਰਿਟੇਨ ਕੀਤਾ ਹੈ। ਕੋਹਲੀ ਭਾਰਤੀ ਖਿਡਾਰੀ ਸਨ ਜਿਨ੍ਹਾਂ ਨੂੰ ਸਭ ਤੋਂ ਵੱਧ ਕੀਮਤ 'ਤੇ ਰਿਟੇਨ ਕੀਤਾ ਗਿਆ ਸੀ।

01- ਹੇਨਰਿਕ ਕਲਾਸੇਨ (ਸਨਰਾਈਜ਼ਰਜ਼ ਹੈਦਰਾਬਾਦ)

ਆਈਪੀਐਲ 2025 ਤੋਂ ਪਹਿਲਾਂ ਬਰਕਰਾਰ ਰੱਖਣ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਦੱਖਣੀ ਅਫਰੀਕਾ ਦੇ ਹੇਨਰਿਕ ਕਲਾਸੇਨ ਟਾਪ 'ਤੇ ਹਨ। ਸਨਰਾਈਜ਼ਰਸ ਹੈਦਰਾਬਾਦ ਨੇ ਕਲਾਸਨ ਨੂੰ 23 ਕਰੋੜ ਦੀ ਕੀਮਤ 'ਤੇ ਰਿਟੇਨ ਕੀਤਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
Embed widget