ਪੜਚੋਲ ਕਰੋ

Rohit Sharma: ਕਾਨਪੁਰ ਟੈਸਟ ਵਿਚਾਲੇ ਰੋਹਿਤ ਸ਼ਰਮਾ ਨੇ ਛੱਡਿਆ ਮੁੰਬਈ ਇੰਡੀਅਨਜ਼, IPL 2025 'ਚ ਇਸ ਟੀਮ ਨਾਲ ਖੇਡਣਗੇ ਹਿਟਮੈਨ

Rohit Sharma: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ ਟੈਸਟ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਕਾਨਪੁਰ ਟੈਸਟ ਮੈਚ ਦੇ ਵਿਚਾਲੇ, ਬੀਸੀਸੀਆਈ ਨੇ ਆਈਪੀਐਲ 2025

Rohit Sharma: ਟੀਮ ਇੰਡੀਆ ਅਤੇ ਬੰਗਲਾਦੇਸ਼ (IND VS BAN) ਵਿਚਾਲੇ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ ਟੈਸਟ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਕਾਨਪੁਰ ਟੈਸਟ ਮੈਚ ਦੇ ਵਿਚਾਲੇ, ਬੀਸੀਸੀਆਈ ਨੇ ਆਈਪੀਐਲ 2025 ਸੀਜ਼ਨ ਤੋਂ ਪਹਿਲਾਂ ਰਿਟੇਨਸ਼ਨ ਨਾਲ ਸਬੰਧਤ ਇੱਕ ਅਪਡੇਟ ਜਾਰੀ ਕੀਤਾ ਹੈ। ਆਈਪੀਐਲ 2025 ਸੀਜ਼ਨ ਤੋਂ ਪਹਿਲਾਂ ਜਾਰੀ ਰਿਟੇਨਸ਼ਨ ਅਪਡੇਟ ਤੋਂ ਬਾਅਦ, ਇਹ ਸਾਹਮਣੇ ਆ ਰਿਹਾ ਹੈ ਕਿ ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਹੁਣ ਆਈਪੀਐਲ 2025 ਸੀਜ਼ਨ ਦੀ ਨਿਲਾਮੀ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੂੰ ਛੱਡ ਕੇ ਕਿਸੇ ਹੋਰ ਫਰੈਂਚਾਈਜ਼ੀ ਨਾਲ ਜੁੜ ਸਕਦੇ ਹਨ।

ਰੋਹਿਤ ਸ਼ਰਮਾ ਹੋਣਗੇ ਮੁੰਬਈ ਇੰਡੀਅਨਜ਼ ਤੋਂ ਬਾਹਰ 

ਬੀਸੀਸੀਆਈ ਵੱਲੋਂ ਆਈਪੀਐਲ 2025 ਦੇ ਸੀਜ਼ਨ ਲਈ ਜਾਰੀ ਰਿਟੇਨਸ਼ਨ ਨਿਯਮਾਂ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਰੋਹਿਤ ਸ਼ਰਮਾ ਆਪਣਾ ਬਾਕੀ ਦਾ ਕ੍ਰਿਕਟ ਕਰੀਅਰ ਮੁੰਬਈ ਇੰਡੀਅਨਜ਼ ਦੀ ਫਰੈਂਚਾਇਜ਼ੀ ਨਾਲ ਹੀ ਖੇਡ ਸਕਦੇ ਹਨ ਪਰ ਪਿਛਲੇ ਕੁਝ ਘੰਟਿਆਂ ਵਿੱਚ ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਸ਼ਰਮਾ ਹੁਣ ਮੁੰਬਈ ਇੰਡੀਅਨਜ਼ ਨੂੰ ਛੱਡ ਕੇ ਆਈਪੀਐਲ 2025 ਸੀਜ਼ਨ ਲਈ ਨਿਲਾਮੀ ਤੋਂ ਪਹਿਲਾਂ ਕਿਸੇ ਹੋਰ ਫਰੈਂਚਾਇਜ਼ੀ ਵਿੱਚ ਸ਼ਾਮਲ ਹੋ ਸਕਦੇ ਹਨ। 

Read MOre: Shocking: 'ਪਿਓ ਕਰਦਾ ਸੀ ਗੰਦੀ ਹਰਕਤ, ਮਾਂ ਨੇ ਨਹੀਂ ਦਿੱਤਾ ਸਾਥ', ਫਿਰ ਮਹਿਲਾ ਖਿਡਾਰਨ ਨੇ ਚੁੱਕਿਆ ਖੌਫਨਾਕ ਕਦਮ, ਮਾਂ ਦੇ ਸਿਰ ਤੇ ਟਰਾਫੀ ਨਾਲ ਕੀਤੇ ਕਈ ਵਾਰ...

ਰੋਹਿਤ ਸ਼ਰਮਾ ਹੋਣਗੇ ਐਲਐਸਜੀ ਵਿੱਚ ਸ਼ਾਮਲ

ਰੋਹਿਤ ਸ਼ਰਮਾ ਨੂੰ ਲੈ ਕੇ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਸ਼ਰਮਾ ਨੀਲਾਮੀ (IPL 2025 ਨਿਲਾਮੀ) ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ ਟੀਮ 'ਚ ਸ਼ਾਮਲ ਹੋ ਸਕਦੇ ਹਨ। ਲਖਨਊ ਸੁਪਰ ਜਾਇੰਟਸ (ਐਲਐਸਜੀ) ਨੇ ਆਈਪੀਐਲ 2024 ਸੀਜ਼ਨ ਖ਼ਤਮ ਹੋਣ ਤੋਂ ਬਾਅਦ ਵੀ ਰੋਹਿਤ ਸ਼ਰਮਾ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ, ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਰੋਹਿਤ ਸ਼ਰਮਾ ਵੀ ਲਖਨਊ ਸੁਪਰ ਜਾਇੰਟਸ ਫ੍ਰੈਂਚਾਇਜ਼ੀ ਨਾਲ ਜੁੜਨ ਲਈ ਤਿਆਰ ਹੋ ਗਏ ਹਨ।

ਰੋਹਿਤ ਸ਼ਰਮਾ LSG ਦੇ ਨਵੇਂ ਕਪਤਾਨ ਹੋਣਗੇ

ਜੇਕਰ ਟੀਮ ਇੰਡੀਆ ਦੀ ਟੈਸਟ ਅਤੇ ਵਨਡੇ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ IPL 2025 ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ ਦੀ ਫ੍ਰੈਂਚਾਇਜ਼ੀ ਨਾਲ ਜੁੜਨ ਦਾ ਫੈਸਲਾ ਕਰਦੇ ਹਨ, ਤਾਂ ਰੋਹਿਤ ਸ਼ਰਮਾ ਨੂੰ ਫ੍ਰੈਂਚਾਇਜ਼ੀ ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਲਖਨਊ ਸੁਪਰ ਜਾਇੰਟਸ (ਐਲਐਸਜੀ) ਦੇ ਮੌਜੂਦਾ ਕਪਤਾਨ ਕੇਐਲ ਰਾਹੁਲ ਫਰੈਂਚਾਇਜ਼ੀ ਛੱਡ ਸਕਦੇ ਹਨ।

Read MOre: IND vs BAN: ਕਾਨਪੁਰ ਟੈਸਟ 'ਚ ਬਾਂਦਰਾ ਦਾ ਆਤੰਕ, ਸਟੇਡੀਅਮ ਬਣਿਆ ਚਿੜੀਆਘਰ, ਹੁਣ ਲੰਗੂਰਾਂ ਦੀ ਲਗਾਈ ਗਈ 'ਡਿਊਟੀ'...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget