ਪੜਚੋਲ ਕਰੋ

ਮੁੰਬਈ ਇੰਡੀਅਨਸ ਦੀ ਕਪਤਾਨੀ ਤੋਂ ਹਟੇ ਹਾਰਦਿਕ ਪੰਡਯਾ? ਜਾਣੋ ਹੁਣ ਕਿਸ ਨੂੰ ਮਿਲੀ ਜ਼ਿੰਮੇਵਾਰੀ

IPL 2025 Suryakumar Yadav: ਹਾਰਦਿਕ ਪੰਡਯਾ ਆਈਪੀਐਲ 2025 ਵਿੱਚ ਮੁੰਬਈ ਇੰਡੀਅਨਜ਼ ਲਈ ਪਹਿਲਾ ਮੈਚ ਨਹੀਂ ਖੇਡ ਸਕਣਗੇ। ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਟੀਮ ਦੀ ਕਮਾਨ ਸੂਰਿਆ ਦੇ ਹੱਥ ਵਿੱਚ ਹੋਵੇਗੀ।

IPL 2025 Suryakumar Yadav: ਆਈਪੀਐਲ 2025 ਵਿੱਚ ਮੁੰਬਈ ਇੰਡੀਅਨਜ਼ ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਵਿਰੁੱਧ ਹੋਵੇਗਾ। ਇਹ ਮੈਚ 23 ਮਾਰਚ ਨੂੰ ਖੇਡਿਆ ਜਾਵੇਗਾ। ਮੁੰਬਈ ਦੇ ਨਿਯਮਤ ਕਪਤਾਨ ਹਾਰਦਿਕ ਪੰਡਯਾ ਨੇ ਬੁੱਧਵਾਰ ਨੂੰ ਇਸ ਤੋਂ ਠੀਕ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਕੀਤੀ। ਪੰਡਯਾ ਨੇ ਪ੍ਰੈਸ ਕਾਨਫਰੰਸ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸੂਰਿਆਕੁਮਾਰ ਯਾਦਵ ਸੀਜ਼ਨ ਦੇ ਪਹਿਲੇ ਮੈਚ ਵਿੱਚ ਟੀਮ ਦੀ ਕਪਤਾਨੀ ਕਰਨਗੇ। ਪੰਡਯਾ ਪਹਿਲਾ ਮੈਚ ਨਹੀਂ ਖੇਡਣਗੇ।

ਦਰਅਸਲ ਹਾਰਦਿਕ ਪੰਡਯਾ ਸੀਜ਼ਨ ਦਾ ਪਹਿਲਾ ਮੈਚ ਨਹੀਂ ਖੇਡ ਸਕਣਗੇ। ਉਨ੍ਹਾਂ 'ਤੇ ਇੱਕ ਮੈਚ ਦੀ ਪਾਬੰਦੀ ਲਗਾਈ ਗਈ ਹੈ। ਪੰਡਯਾ ਦੀ ਗੈਰਹਾਜ਼ਰੀ ਵਿੱਚ ਸੂਰਿਆਕੁਮਾਰ ਯਾਦਵ ਮੁੰਬਈ ਇੰਡੀਅਨਜ਼ ਦੀ ਕਪਤਾਨੀ ਕਰਨਗੇ। ਪੰਡਯਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਸੁਰਿਆਕੁਮਾਰ ਯਾਦਵ ਟੀਮ ਇੰਡੀਆ ਦੀ ਕਪਤਾਨੀ ਕਰਦੇ ਹਨ। ਉਹ ਆਈਪੀਐਲ 2025 ਦੇ ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਦੀ ਕਪਤਾਨੀ ਵੀ ਕਰਨਗੇ। ਮੁੰਬਈ ਨੇ ਪਿਛਲੇ ਸੀਜ਼ਨ ਵਿੱਚ ਇੱਕ ਹੈਰਾਨੀਜਨਕ ਬਦਲਾਅ ਕੀਤਾ ਸੀ। ਟੀਮ ਨੇ ਰੋਹਿਤ ਸ਼ਰਮਾ ਨੂੰ ਹਟਾ ਕੇ ਪੰਡਯਾ ਨੂੰ ਕਪਤਾਨ ਬਣਾਇਆ ਸੀ।

ਚੇਨਈ ਖਿਲਾਫ ਮੈਦਾਨ 'ਤੇ ਉਤਰ ਸਕਦੇ ਆਹ ਖਿਡਾਰੀ

ਜੇਕਰ ਅਸੀਂ ਮੁੰਬਈ ਦੇ ਸੰਭਾਵੀ ਪਲੇਇੰਗ ਇਲੈਵਨ ਦੀ ਗੱਲ ਕਰੀਏ ਤਾਂ ਰੋਹਿਤ ਸ਼ਰਮਾ ਅਤੇ ਰਿਆਨ ਰਿਕਲਟਨ ਨੂੰ ਓਪਨਿੰਗ ਦਾ ਮੌਕਾ ਮਿਲ ਸਕਦਾ ਹੈ। ਤਿਲਕ ਵਰਮਾ ਧਮਾਕੇਦਾਰ ਬੱਲੇਬਾਜ਼ੀ ਦੇ ਮਾਹਰ ਹਨ। ਉਨ੍ਹਾਂ ਨੂੰ ਤੀਜੇ ਨੰਬਰ 'ਤੇ ਖੇਡਣ ਦਾ ਮੌਕਾ ਮਿਲ ਸਕਦਾ ਹੈ। ਸੂਰਿਆਕੁਮਾਰ ਯਾਦਵ ਚੌਥੇ ਨੰਬਰ 'ਤੇ ਬੱਲੇਬਾਜ਼ੀ ਲਈ ਆ ਸਕਦੇ ਹਨ। ਨਮਨ ਧੀਰ ਅਤੇ ਮਿਸ਼ੇਲ ਸੈਂਟਨਰ ਨੂੰ ਵੀ ਪਹਿਲੇ ਮੈਚ ਦੇ ਪਲੇਇੰਗ ਇਲੈਵਨ ਵਿੱਚ ਜਗ੍ਹਾ ਮਿਲ ਸਕਦੀ ਹੈ। ਕਰਨ ਸ਼ਰਮਾ ਅਤੇ ਟ੍ਰੇਂਟ ਬੋਲਟ ਦੇ ਸਥਾਨ ਵੀ ਲਗਭਗ ਪੱਕੇ ਹੋ ਗਏ ਹਨ। ਟੀਮ ਦਾ ਪਹਿਲਾ ਮੈਚ ਚੇਨਈ ਵਿਰੁੱਧ ਹੈ।

ਕੁਝ ਇਦਾਂ ਦਾ ਹੋਵੇਗਾ ਮੁੰਬਈ ਦਾ ਸ਼ਡਿਊਲ 

ਮੁੰਬਈ ਦਾ ਪਹਿਲਾ ਮੈਚ ਚੇਨਈ ਨਾਲ ਹੈ। ਇਸ ਤੋਂ ਬਾਅਦ ਟੀਮ ਗੁਜਰਾਤ ਟਾਈਟਨਜ਼ ਵਿਰੁੱਧ ਮੈਦਾਨ 'ਤੇ ਉਤਰੇਗੀ। ਇਹ ਮੈਚ 29 ਮਾਰਚ ਨੂੰ ਖੇਡਿਆ ਜਾਵੇਗਾ। ਇਸਦਾ ਤੀਜਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੈ। ਇਹ ਮੈਚ 31 ਮਾਰਚ ਨੂੰ ਖੇਡਿਆ ਜਾਵੇਗਾ। ਮੁੰਬਈ ਦਾ ਆਖਰੀ ਲੀਗ ਮੈਚ ਦਿੱਲੀ ਕੈਪੀਟਲਜ਼ ਵਿਰੁੱਧ ਹੈ, ਜੋ 15 ਮਈ ਨੂੰ ਖੇਡਿਆ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...

Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!

Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)

Embed widget