ਪੜਚੋਲ ਕਰੋ

IPL 2025: ਇਨ੍ਹਾਂ 3 ਖਿਡਾਰੀਆਂ ਦੀ KKR ਤੋਂ ਹੋਏਗੀ ਛੁੱਟੀ ? 25 ਕਰੋੜ ਦੇ ਮਿਸ਼ੇਲ ਸਟਾਰਕ 'ਤੇ ਵੀ ਡਿੱਗ ਸਕਦੀ ਗਾਜ਼

IPL 2025 Retention Rules: ਆਈਪੀਐਲ 2025 ਲਈ ਬੀਸੀਸੀਆਈ ਦੀ ਰਿਟੇਨਸ਼ਨ ਪਾਲਿਸੀ ਸਾਹਮਣੇ ਆਉਂਦੇ ਹੀ ਵੱਖ-ਵੱਖ ਅਟਕਲਾਂ ਸ਼ੁਰੂ ਹੋ ਗਈਆਂ ਹਨ। ਇੱਕ ਪਾਸੇ ਅਨਕੈਪਡ ਨਿਯਮ ਹੈ, ਜਦਕਿ ਦੂਜੇ ਪਾਸੇ ਟੀਮਾਂ ਨੂੰ ਹੁਣ ਮੈਗਾ ਨਿਲਾਮੀ

IPL 2025 Retention Rules: ਆਈਪੀਐਲ 2025 ਲਈ ਬੀਸੀਸੀਆਈ ਦੀ ਰਿਟੇਨਸ਼ਨ ਪਾਲਿਸੀ ਸਾਹਮਣੇ ਆਉਂਦੇ ਹੀ ਵੱਖ-ਵੱਖ ਅਟਕਲਾਂ ਸ਼ੁਰੂ ਹੋ ਗਈਆਂ ਹਨ। ਇੱਕ ਪਾਸੇ ਅਨਕੈਪਡ ਨਿਯਮ ਹੈ, ਜਦਕਿ ਦੂਜੇ ਪਾਸੇ ਟੀਮਾਂ ਨੂੰ ਹੁਣ ਮੈਗਾ ਨਿਲਾਮੀ ਵਿੱਚ 4 ਦੀ ਬਜਾਏ 6 ਖਿਡਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਕਾਰਨ ਅਗਲੇ ਸੀਜ਼ਨ ਲਈ ਕਈ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਕਿ IPL 2024 ਦੀ ਚੈਂਪੀਅਨ ਟੀਮ ਕੋਲਕਾਤਾ ਨਾਈਟ ਰਾਈਡਰਜ਼ (KKR) ਮੈਗਾ ਨਿਲਾਮੀ ਤੋਂ ਪਹਿਲਾਂ ਕਿਹੜੇ 3 ਖਿਡਾਰੀਆਂ ਨੂੰ ਰਿਲੀਜ਼ ਸਕਦੀ ਹੈ।

1. ਮਿਸ਼ੇਲ ਸਟਾਰਕ

ਮਿਸ਼ੇਲ ਸਟਾਰਕ ਦੁਨੀਆ ਦੇ ਸਭ ਤੋਂ ਘਾਤਕ ਗੇਂਦਬਾਜ਼ਾਂ ਵਿੱਚੋਂ ਇੱਕ ਹਨ, ਪਰ ਸਟਾਰਕ ਆਉਣ ਵਾਲੀ ਨਿਲਾਮੀ ਵਿੱਚ ਕੇਕੇਆਰ ਲਈ ਘਾਟੇ ਦਾ ਸੌਦਾ ਸਾਬਤ ਹੋ ਸਕਦਾ ਹੈ। ਕਿਉਂਕਿ ਪਿਛਲੀ ਨਿਲਾਮੀ 'ਚ ਸਟਾਰਕ ਉੱਪਰ 24.75 ਕਰੋੜ ਰੁਪਏ ਦੀ ਬੋਲੀ ਲੱਗੀ ਸੀ, ਇਸ ਲਈ ਉਸ ਨੂੰ ਬਰਕਰਾਰ ਰੱਖਣ ਨਾਲ ਟੀਮ ਦੇ ਪਰਸ ਦਾ ਲਗਭਗ 21 ਫੀਸਦੀ ਹਿੱਸਾ ਘਟ ਜਾਵੇਗਾ। ਅਜਿਹੇ 'ਚ ਕੇਕੇਆਰ ਨੂੰ ਬਾਕੀ ਬਚੇ 79 ਫੀਸਦੀ ਪੈਸੇ ਨਾਲ ਟੀਮ ਨੂੰ ਤਿਆਰ ਕਰਨਾ ਹੋਏਗੀ। ਫਿਰ ਵੀ, ਜੇਕਰ ਕੇਕੇਆਰ ਸਟਾਰਕ ਨੂੰ ਨਹੀਂ ਛੱਡਣਾ ਚਾਹੁੰਦੀ ਹੈ, ਤਾਂ ਵੀ ਮੇਗਾ ਨਿਲਾਮੀ ਵਿੱਚ ਰਾਈਟ ਟੂ ਮੈਚ (RTMਕਾਰਡ) ਦਾ ਵਿਕਲਪ ਖੁੱਲ੍ਹਾ ਹੋਵੇਗਾ। ਜੇਕਰ ਗੱਲ ਕਰੀਏ ਤਾਂ ਪੈਸੇ ਬਚਾਉਣ ਲਈ ਕੋਲਕਾਤਾ ਮਿਸ਼ੇਲ ਸਟਾਰਕ ਨੂੰ ਟੀਮ ਤੋਂ ਬਾਹਰ ਕਰ ਸਕਦਾ ਹੈ।

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

2. ਫਿਲ ਸਾਲਟ

ਫਿਲ ਸਾਲਟ ਨੇ ਪਿਛਲੇ ਸੀਜ਼ਨ ਵਿੱਚ 12 ਮੈਚਾਂ ਵਿੱਚ 39.55 ਦੀ ਔਸਤ ਨਾਲ 435 ਦੌੜਾਂ ਬਣਾਈਆਂ ਸਨ। ਹਾਲਾਂਕਿ ਉਨ੍ਹਾਂ ਨੂੰ ਜੇਸਨ ਰਾਏ ਦੇ ਬਦਲ ਵਜੋਂ ਲਿਆਂਦਾ ਗਿਆ ਸੀ, ਪਰ ਉਨ੍ਹਾਂ ਦੇ ਆਉਣ ਨਾਲ ਟੀਮ ਦੇ ਸਿਖਰਲੇ ਕ੍ਰਮ ਨੂੰ ਮਜ਼ਬੂਤੀ ਮਿਲੀ। ਸੁਨੀਲ ਨਾਰਾਇਣ ਦੇ ਨਾਲ-ਨਾਲ ਉਸ ਨੇ ਵਿਰੋਧੀ ਟੀਮ ਦੇ ਗੇਂਦਬਾਜ਼ਾਂ ਨੂੰ ਵੀ ਕਈ ਵਾਰ ਹਰਾਇਆ। ਪਰ ਮੈਗਾ ਨਿਲਾਮੀ ਵਿੱਚ ਕੇਕੇਆਰ ਕੋਲ ਭਾਰਤੀ ਖਿਡਾਰੀਆਂ ਅਤੇ ਦਿੱਗਜਾਂ ਦੀ ਲੰਮੀ ਸੂਚੀ ਵਿੱਚੋਂ ਚੋਣ ਕਰਨ ਦਾ ਮੌਕਾ ਹੋਵੇਗਾ। ਇੱਕ ਬਿਹਤਰ ਵਿਕਲਪ ਚੁਣਨ ਲਈ, ਕੋਲਕਾਤਾ ਸਾਲਟ ਨੂੰ ਰਿਲੀਜ਼ ਕਰਨ 'ਤੇ ਵਿਚਾਰ ਕਰ ਸਕਦੀ ਹੈ।

3. ਵੈਂਕਟੇਸ਼ ਅਈਅਰ

ਵੈਂਕਟੇਸ਼ ਅਈਅਰ ਸਾਲ 2021 ਤੋਂ ਕੋਲਕਾਤਾ ਨਾਈਟ ਰਾਈਡਰਜ਼ ਲਈ ਖੇਡ ਰਹੇ ਹਨ। ਕੇਕੇਆਰ ਲਈ ਉਨ੍ਹਾਂ 51 ਮੈਚਾਂ ਵਿੱਚ 1,326 ਦੌੜਾਂ ਬਣਾਈਆਂ ਹਨ ਅਤੇ ਚੰਗੀ ਗੇਂਦਬਾਜ਼ੀ ਵੀ ਕੀਤੀ ਹੈ। ਕਿਉਂਕਿ ਇੱਕ ਟੀਮ ਨੂੰ 5 ਖਿਡਾਰੀ ਰੱਖਣ ਅਤੇ ਇੱਕ ਖਿਡਾਰੀ 'ਤੇ ਰਾਈਟ ਟੂ ਮੈਚ ਕਾਰਡ ਦੀ ਵਰਤੋਂ ਕਰਨ ਦੀ ਇਜਾਜ਼ਤ ਹੋਵੇਗੀ। ਅਜਿਹੇ 'ਚ ਇਨ੍ਹਾਂ 6 ਖਿਡਾਰੀਆਂ 'ਚ ਅਈਅਰ ਨੂੰ ਫਿੱਟ ਕਰਨਾ ਕਾਫੀ ਮੁਸ਼ਕਿਲ ਜਾਪ ਰਿਹਾ ਹੈ। ਸ਼੍ਰੇਅਸ ਅਈਅਰ ਦੀ ਕਪਤਾਨੀ 'ਚ ਕੇਕੇਆਰ ਚੈਂਪੀਅਨ ਬਣ ਚੁੱਕੀ ਹੈ, ਰਿੰਕੂ ਸਿੰਘ ਨੂੰ ਭਵਿੱਖ ਦੇ ਸਟਾਰ ਵਜੋਂ ਦੇਖਿਆ ਜਾ ਰਿਹਾ ਹੈ। ਜਦੋਂ ਕਿ ਸੁਨੀਲ ਨਰਾਇਣ ਅਤੇ ਆਂਦਰੇ ਰਸੇਲ ਲੰਬੇ ਸਮੇਂ ਤੋਂ ਟੀਮ ਦੇ ਭਰੋਸੇਮੰਦ ਖਿਡਾਰੀਆਂ ਵਿੱਚੋਂ ਹਨ। ਅਜਿਹੇ 'ਚ ਵੈਂਕਟੇਸ਼ ਅਈਅਰ ਲਈ ਰਿਟੇਨ ਕੀਤੇ ਗਏ ਖਿਡਾਰੀਆਂ 'ਚ ਜਗ੍ਹਾ ਮਿਲਣਾ ਕਾਫੀ ਮੁਸ਼ਕਲ ਲੱਗ ਰਿਹਾ ਹੈ।

Read More: Casting Couch: ਮਸ਼ਹੂਰ ਹਸਤੀਆਂ 'ਤੇ ਲੱਗੇ ਕਾਸਟਿੰਗ ਕਾਊਚ ਦੇ ਦੋਸ਼, ਇਹ ਨਿਰਦੇਸ਼ਕ ਬੋਲਿਆ- ਕੁੱਤੇ ਨਾਲ ਸਰੀਰਕ ਸਬੰਧ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget