ਪੜਚੋਲ ਕਰੋ

IPL 2026: ਆਈਪੀਐੱਲ ਵਿਚਾਲੇ ਮੱਚਿਆ ਹੰਗਾਮਾ, ਜਾਣੋ ਧਾਕੜ ਖਿਡਾਰੀ ਕਿਉਂ ਹੋਏਗਾ ਬੈਨ? RCB ਖਿਡਾਰੀਆਂ ਸਣੇ ਫੈਨਜ਼ ਦੇ ਅਟਕੇ ਸਾਹ...

IPL 2026: ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿਚਾਲੇ ਇੱਕ ਅਜਿਹਾ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਨੇ ਖਿਡਾਰੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ...

IPL 2026: ਇੰਡੀਅਨ ਪ੍ਰੀਮੀਅਰ ਲੀਗ (IPL) 2026 ਵਿਚਾਲੇ ਇੱਕ ਅਜਿਹਾ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਨੇ ਖਿਡਾਰੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਮੁੰਬਈ ਇੰਡੀਅਨਜ਼ (MI) ਵਿਚਾਲੇ ਐਤਵਾਰ, 10 ਮਈ ਨੂੰ ਖੇਡੇ ਗਏ ਰੋਮਾਂਚਕ ਮੁਕਾਬਲੇ ਦੌਰਾਨ ਖੂਬ ਹੰਗਾਮਾ ਦੇਖਣ ਨੂੰ ਮਿਲਿਆ। ਦਰਅਸਲ, RCB ਦੇ ਖਿਡਾਰੀ ਟਿਮ ਡੇਵਿਡ ਵੱਲੋਂ ਮੈਦਾਨ ਵਿੱਚ ਕੀਤੇ ਗਏ ਇੱਕ ਗ਼ਲਤ ਇਸ਼ਾਰੇ ਕਾਰਨ ਹੁਣ ਉਨ੍ਹਾਂ 'ਤੇ IPL ਦੇ ਅਗਲੇ ਮੈਚਾਂ ਲਈ ਪਾਬੰਦੀ (ਬੈਨ) ਲੱਗਣ ਦਾ ਖ਼ਤਰਾ ਮੰਡਰਾ ਰਿਹਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ? 

ਜਾਣਕਾਰੀ ਲਈ ਦੱਸ ਦੇਈਏ ਕਿ ਮੈਚ ਦੌਰਾਨ ਦੋਵਾਂ ਟੀਮਾਂ ਵਿਚਾਲੇ ਕਾਫ਼ੀ ਤਣਾਅ ਦੇਖਣ ਨੂੰ ਮਿਲਿਆ, ਜੋ ਕਿ ਆਖਰੀ ਗੇਂਦ ਤੱਕ ਚੱਲਿਆ। ਹਾਲਾਂਕਿ ਇਸ ਮੈਚ ਵਿੱਚ ਭੁਵਨੇਸ਼ਵਰ ਕੁਮਾਰ ਨੇ RCB ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ, ਪਰ ਮੈਚ ਤੋਂ ਬਾਅਦ ਟਿਮ ਡੇਵਿਡ ਦੀ ਇੱਕ ਹਰਕਤ ਨੇ ਸਭ ਦਾ ਧਿਆਨ ਖਿੱਚ ਲਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਵੀਡੀਓ ਵਿੱਚ ਟਿਮ ਡੇਵਿਡ ਜਸ਼ਨ ਮਨਾਉਂਦੇ ਹੋਏ ਆਪਣੇ ਦੋਵਾਂ ਹੱਥਾਂ ਦੀਆਂ ਵਿਚਕਾਰਲੀਆਂ ਉਂਗਲਾਂ (ਮਿਡਲ ਫਿੰਗਰ) ਦਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਚਿਹਰੇ 'ਤੇ ਗੁੱਸਾ ਸਾਫ਼ ਦਿਖਾਈ ਦੇ ਰਿਹਾ ਸੀ ਅਤੇ ਇਸ ਅਸ਼ਲੀਲ ਇਸ਼ਾਰੇ ਦੀ ਸੋਸ਼ਲ ਮੀਡੀਆ 'ਤੇ ਕਾਫ਼ੀ ਆਲੋਚਨਾ ਕੀਤੀ ਜਾ ਰਹੀ ਹੈ।

IPL ਕੋਡ ਆਫ ਕੰਡਕਟ ਤਹਿਤ ਹੋਏਗੀ ਸਜ਼ਾ ? 

IPL ਕੋਡ ਆਫ ਕੰਡਕਟ ਦੇ ਆਰਟੀਕਲ 2.6 ਅਨੁਸਾਰ, ਖਿਡਾਰੀਆਂ ਵੱਲੋਂ ਅਭਦਰ, ਅਸ਼ਲੀਲ ਜਾਂ ਇਤਰਾਜ਼ਯੋਗ ਇਸ਼ਾਰਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਜੇਕਰ ਇਸ ਨੂੰ ਲੈਵਲ 1 ਦਾ ਅਪਰਾਧ ਮੰਨਿਆ ਜਾਂਦਾ ਹੈ, ਤਾਂ ਖਿਡਾਰੀ 'ਤੇ ਮੈਚ ਫੀਸ ਦਾ 50 ਪ੍ਰਤੀਸ਼ਤ ਜੁਰਮਾਨਾ ਲੱਗ ਸਕਦਾ ਹੈ ਅਤੇ ਡਿਮੇਰਿਟ ਪੁਆਇੰਟ ਵੀ ਜੋੜੇ ਜਾਂਦੇ ਹਨ। ਲੈਵਲ 2 ਅਤੇ 3 ਦੇ ਅਪਰਾਧ ਤਹਿਤ ਜੇਕਰ ਇਹ ਇਸ਼ਾਰਾ ਅੰਪਾਇਰ, ਮੈਚ ਰੈਫਰੀ ਜਾਂ ਪ੍ਰਸ਼ੰਸਕਾਂ ਵੱਲ ਕੀਤਾ ਗਿਆ ਹੋਵੇ, ਤਾਂ ਇਹ ਵਧੇਰੇ ਗੰਭੀਰ ਮੰਨਿਆ ਜਾਂਦਾ ਹੈ, ਜਿਸ ਤਹਿਤ ਖਿਡਾਰੀ 'ਤੇ ਕੁਝ ਮੈਚਾਂ ਲਈ ਪਾਬੰਦੀ ਲੱਗ ਸਕਦੀ ਹੈ।

RCB ਦੇ ਖਿਡਾਰੀ ਖਿਲਾਫ ਹੋਏਗੀ ਸਖ਼ਤ ਕਾਰਵਾਈ 

ਦੱਸਣਯੋਗ ਹੈ ਕਿ ਇਸੇ ਮੈਚ ਦੌਰਾਨ RCB ਦੇ ਮੁੱਖ ਕੋਚ ਐਂਡੀ ਫਲਾਵਰ 'ਤੇ ਵੀ ਅੰਪਾਇਰ ਨਾਲ ਬਹਿਸ ਕਰਨ ਕਾਰਨ ਭਾਰੀ ਜੁਰਮਾਨਾ ਲਗਾਇਆ ਗਿਆ ਹੈ। ਹੁਣ ਟਿਮ ਡੇਵਿਡ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਉਹ ਦੋਸ਼ੀ ਪਾਏ ਜਾਂਦੇ ਹਨ, ਤਾਂ ਉਨ੍ਹਾਂ 'ਤੇ ਵੀ ਸਖ਼ਤ ਕਾਰਵਾਈ ਹੋ ਸਕਦੀ ਹੈ।

Advertisement

ਟਾਪ ਹੈਡਲਾਈਨ

India T20 Series: ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
ਵਨਡੇ ਸੀਰੀਜ਼ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਕੋਹਲੀ ਮਗਰੋਂ ਇੱਕ ਹੋਰ ਧਾਕੜ ਟੀਮ 'ਚੋਂ ਬਾਹਰ? ਕ੍ਰਿਕਟ ਪ੍ਰੇਮੀਆਂ ਦੇ ਅਟਕੇ ਸਾਹ... 
Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ 'ਚ ਟੀਮ...
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Embed widget