ਪੜਚੋਲ ਕਰੋ

IPL Auction 2024: ਨਿਲਾਮੀ 'ਚ ਇਹ 3 ਖਿਡਾਰੀ ਹੋਣਗੇ ਮਾਲਾਮਾਲ, ਟੀਮਾਂ ਲਾਉਣਗੀਆਂ ਵੱਡਾ ਸੱਟਾ 

IPL 2024 Auction: ਇੰਡੀਅਨ ਪ੍ਰੀਮੀਅਰ ਲੀਗ 2024 ਦੀ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਵੇਗੀ। ਇਸ ਵਾਰ ਨਿਲਾਮੀ ਵਿੱਚ ਕਈ ਨਵੇਂ ਖਿਡਾਰੀ ਨਜ਼ਰ ਆਉਣਗੇ। ਪਰ ਇਨ੍ਹਾਂ 'ਚੋਂ ਕੁਝ ਖਿਡਾਰੀ ਅਜਿਹੇ ਹੋਣਗੇ,

IPL 2024 Auction: ਇੰਡੀਅਨ ਪ੍ਰੀਮੀਅਰ ਲੀਗ 2024 ਦੀ ਨਿਲਾਮੀ 19 ਦਸੰਬਰ ਨੂੰ ਦੁਬਈ ਵਿੱਚ ਹੋਵੇਗੀ। ਇਸ ਵਾਰ ਨਿਲਾਮੀ ਵਿੱਚ ਕਈ ਨਵੇਂ ਖਿਡਾਰੀ ਨਜ਼ਰ ਆਉਣਗੇ। ਪਰ ਇਨ੍ਹਾਂ 'ਚੋਂ ਕੁਝ ਖਿਡਾਰੀ ਅਜਿਹੇ ਹੋਣਗੇ, ਜਿਨ੍ਹਾਂ 'ਤੇ ਟੀਮਾਂ ਵੱਡੀ ਸੱਟੇਬਾਜ਼ੀ ਕਰਨਗੀਆਂ। ਨਿਊਜ਼ੀਲੈਂਡ ਦੇ ਖਿਡਾਰੀ ਰਚਿਨ ਰਵਿੰਦਰਾ ਇਸ ਸੂਚੀ 'ਚ ਸ਼ਾਮਲ ਹਨ। ਰਚਿਨ ਨੇ ਵਿਸ਼ਵ ਕੱਪ 2023 ਵਿੱਚ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਇਸ ਸੂਚੀ 'ਚ ਸ਼੍ਰੀਲੰਕਾਈ ਖਿਡਾਰੀ ਵਨਿੰਦੂ ਹਸਾਰੰਗਾ ਅਤੇ ਆਸਟ੍ਰੇਲੀਆਈ ਖਿਡਾਰੀ ਟ੍ਰੈਵਿਸ ਹੈੱਡ ਵੀ ਸ਼ਾਮਲ ਹਨ।

ਰਚਿਨ ਰਵਿੰਦਰਾ (ਨਿਊਜ਼ੀਲੈਂਡ)

ਨਿਊਜ਼ੀਲੈਂਡ ਦੇ ਨੌਜਵਾਨ ਆਲਰਾਊਂਡਰ ਰਚਿਨ ਰਵਿੰਦਰਾ ਨੇ ਵਿਸ਼ਵ ਕੱਪ 'ਚ ਦਮਦਾਰ ਪ੍ਰਦਰਸ਼ਨ ਦਿਖਾਇਆ। ਉਨ੍ਹਾਂ ਨੇ ਬੱਲੇ ਦੇ ਨਾਲ-ਨਾਲ ਗੇਂਦ ਨਾਲ ਵੀ ਕਮਾਲ ਕਰ ਦਿੱਤਾ। ਆਈਪੀਐਲ ਟੀਮਾਂ ਦੀ ਨਜ਼ਰ ਰਵਿੰਦਰ 'ਤੇ ਹੋਵੇਗੀ। ਉਹ ਇੱਕ ਉੱਭਰਦਾ ਸਿਤਾਰਾ ਹੈ। ਰਵਿੰਦਰਾ ਨੇ ਹੁਣ ਤੱਕ 18 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ਦੌਰਾਨ 145 ਦੌੜਾਂ ਬਣਾਈਆਂ ਹਨ ਅਤੇ 11 ਵਿਕਟਾਂ ਲਈਆਂ ਹਨ। ਰਚਿਨ ਨੇ 22 ਵਨਡੇ ਮੈਚਾਂ 'ਚ 767 ਦੌੜਾਂ ਬਣਾਈਆਂ ਹਨ ਅਤੇ 17 ਵਿਕਟਾਂ ਲਈਆਂ ਹਨ। ਉਹ ਟੈਸਟ ਮੈਚ ਵੀ ਖੇਡ ਚੁੱਕੇ ਹਨ। ਰਚਿਨ ਨੂੰ ਨਿਲਾਮੀ 'ਚ ਵੱਡੀ ਰਕਮ ਮਿਲ ਸਕਦੀ ਹੈ।

ਟ੍ਰੈਵਿਸ ਹੈੱਡ (ਆਸਟਰੇਲੀਆ)

ਆਸਟਰੇਲਿਆਈ ਖਿਡਾਰੀ ਟ੍ਰੈਵਿਸ ਹੈੱਡ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਕਈ ਵਾਰ ਆਪਣੀ ਤਾਕਤ ਦਿਖਾਈ ਹੈ। ਉਨ੍ਹਾਂ ਨੇ 23 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 554 ਦੌੜਾਂ ਬਣਾਈਆਂ ਹਨ। ਉਸਨੇ ਗੇਂਦਬਾਜ਼ੀ ਵਿੱਚ ਵੀ ਹੱਥ ਅਜ਼ਮਾਇਆ ਅਤੇ 1 ਵਿਕਟ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ 64 ਵਨਡੇ ਮੈਚਾਂ 'ਚ 2393 ਦੌੜਾਂ ਬਣਾਈਆਂ ਹਨ। ਉਸ ਨੇ ਵਨਡੇ 'ਚ 18 ਵਿਕਟਾਂ ਲਈਆਂ ਹਨ। ਹੈੱਡ ਨੇ IPL 'ਚ 10 ਮੈਚ ਖੇਡੇ ਹਨ। ਇਸ ਵਾਰ ਉਸ 'ਤੇ ਵੱਡਾ ਦਾਅ ਲਗਾਇਆ ਜਾ ਸਕਦਾ ਹੈ।

ਵਨਿੰਦੂ ਹਸਾਰੰਗਾ (ਸ਼੍ਰੀਲੰਕਾ)

ਸ਼੍ਰੀਲੰਕਾ ਦੇ ਹਰਫਨਮੌਲਾ ਹਸਾਰੰਗਾ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਖਿਡਾਰੀ ਰਹਿ ਚੁੱਕੇ ਹਨ। ਪਰ ਆਰਸੀਬੀ ਨੇ ਉਸ ਨੂੰ ਰਿਹਾਅ ਕਰ ਦਿੱਤਾ ਹੈ। ਹਸਰੰਗਾ ਫਿਟਨੈੱਸ ਸਮੱਸਿਆਵਾਂ 'ਚੋਂ ਗੁਜ਼ਰ ਰਹੇ ਹਨ। ਜੇਕਰ ਉਹ ਆਈਪੀਐਲ ਤੱਕ ਫਿੱਟ ਰਹਿੰਦਾ ਹੈ ਤਾਂ ਉਸ ਨੂੰ ਨਿਲਾਮੀ ਵਿੱਚ ਵੱਡੀ ਰਕਮ ਮਿਲ ਸਕਦੀ ਹੈ। ਹਸਾਰੰਗਾ ਨੇ ਆਈਪੀਐਲ ਵਿੱਚ 26 ਮੈਚ ਖੇਡੇ ਹਨ। ਇਸ ਦੌਰਾਨ 35 ਵਿਕਟਾਂ ਲਈਆਂ ਹਨ। ਉਨ੍ਹਾਂ ਨੇ 58 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 533 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ 91 ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget