ਪੜਚੋਲ ਕਰੋ

IPL Auction 2024: ਭਾਰਤ ਦੇ ਇਨ੍ਹਾਂ ਅਨਕੈਪਡ ਖਿਡਾਰੀਆਂ 'ਤੇ ਲੱਗੀ ਕਰੋੜਾਂ ਦੀ ਬੋਲੀ, ਇਸ ਲਿਸਟ 'ਚ ਸ਼ਾਮਲ ਹੋਣ ਵਾਲੇ ਬਣੇ ਮਹਿੰਗੇ ਕ੍ਰਿਕਟਰ

IPL Auction: ਪਿਛਲੇ ਕਈ ਹਫ਼ਤਿਆਂ ਤੋਂ ਆਈਪੀਐਲ ਨਿਲਾਮੀ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਸੀ। ਹੁਣ ਆਖਰਕਾਰ IPL 2024 ਲਈ ਆਯੋਜਿਤ ਮਿੰਨੀ ਨਿਲਾਮੀ ਖਤਮ ਹੋ ਗਈ ਹੈ। ਇਸ ਨਿਲਾਮੀ ਨੇ ਸਾਰੀਆਂ ਪੁਰਾਣੀਆਂ ਨਿਲਾਮੀਆਂ

IPL Auction: ਪਿਛਲੇ ਕਈ ਹਫ਼ਤਿਆਂ ਤੋਂ ਆਈਪੀਐਲ ਨਿਲਾਮੀ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਸੀ। ਹੁਣ ਆਖਰਕਾਰ IPL 2024 ਲਈ ਆਯੋਜਿਤ ਮਿੰਨੀ ਨਿਲਾਮੀ ਖਤਮ ਹੋ ਗਈ ਹੈ। ਇਸ ਨਿਲਾਮੀ ਨੇ ਸਾਰੀਆਂ ਪੁਰਾਣੀਆਂ ਨਿਲਾਮੀਆਂ ਦੇ ਕਈ ਰਿਕਾਰਡ ਤੋੜ ਦਿੱਤੇ। ਪਹਿਲੀ ਵਾਰ 20 ਕਰੋੜ ਰੁਪਏ ਤੋਂ ਵੱਧ ਦੀਆਂ ਬੋਲੀਆਂ ਲੱਗੀਆਂ। ਆਸਟਰੇਲੀਆ ਦੇ ਮਿਸ਼ੇਲ ਸਟਾਰਕ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਵਿੱਚ ਅਤੇ ਪੈਟ ਕਮਿੰਸ ਨੂੰ ਸਨਰਾਈਜ਼ਰਜ਼ ਹੈਦਰਾਬਾਦ ਨੇ 20.50 ਕਰੋੜ ਵਿੱਚ ਖਰੀਦਿਆ ਹੈ।

ਟਾਪ-10 ਵਿੱਚ ਸ਼ਾਮਲ ਦੋ ਅਨਕੈਪਡ ਭਾਰਤੀ ਖਿਡਾਰੀ

ਹਾਲਾਂਕਿ, ਇਸ ਸਾਲ ਦੀ ਨਿਲਾਮੀ ਵਿੱਚ ਵਿਕਣ ਵਾਲੇ ਦਸ ਸਭ ਤੋਂ ਮਹਿੰਗੇ ਖਿਡਾਰੀਆਂ ਦੀ ਸੂਚੀ ਵਿੱਚ ਭਾਰਤ ਦੇ ਦੋ ਅਨਕੈਪਡ ਖਿਡਾਰੀਆਂ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਨੇ ਪਹਿਲਾਂ ਕਦੇ ਆਈਪੀਐਲ ਨਹੀਂ ਖੇਡਿਆ ਹੈ। ਆਓ ਤੁਹਾਨੂੰ ਇਨ੍ਹਾਂ ਦੋ ਭਾਰਤੀ ਖਿਡਾਰੀਆਂ ਬਾਰੇ ਦੱਸਦੇ ਹਾਂ।

ਸਮੀਰ ਰਿਜ਼ਵੀ - ਚੇਨਈ ਸੁਪਰ ਕਿੰਗਜ਼

ਇਸ ਸੂਚੀ 'ਚ ਸਮੀਰ ਰਿਜ਼ਵੀ ਨਾਂ ਦਾ ਖਿਡਾਰੀ ਵੀ ਸ਼ਾਮਲ ਹੈ, ਜਿਸ ਦੀ ਬੇਸ ਪ੍ਰਾਈਸ ਸਿਰਫ 20 ਲੱਖ ਰੁਪਏ ਸੀ। ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਨੇ ਇਸ ਖਿਡਾਰੀ ਦੇ ਨਾਂ 'ਤੇ ਬੋਲੀ ਲਗਾਉਣੀ ਸ਼ੁਰੂ ਕਰ ਦਿੱਤੀ ਸੀ। ਅੰਤ ਵਿੱਚ ਦਿੱਲੀ ਕੈਪੀਟਲਸ ਨੇ ਵੀ ਦੋ ਵਾਰ ਬੋਲੀ ਲਗਾਈ ਪਰ ਚੇਨਈ ਦੀ ਟੀਮ ਨੇ ਸਮੀਰ ਰਿਜ਼ਵੀ ਨੂੰ ਆਪਣੀ ਟੀਮ ਵਿੱਚ ਸ਼ਾਮਲ ਕਰਨ ਦਾ ਮਨ ਬਣਾ ਲਿਆ ਸੀ। 20 ਸਾਲ ਦੇ ਸਮੀਰ ਰਿਜ਼ਵੀ ਨੇ ਘਰੇਲੂ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਬਹੁਤ ਆਸਾਨੀ ਨਾਲ ਲੰਬੇ ਛੱਕੇ ਮਾਰਨ ਦੀ ਕਾਬਲੀਅਤ ਰੱਖਦਾ ਹੈ। ਉਸ ਨੇ ਯੂਪੀ ਟੀ-20 ਲੀਗ ਵਿੱਚ ਸਭ ਤੋਂ ਤੇਜ਼ ਸੈਂਕੜਾ ਵੀ ਲਗਾਇਆ। ਇਸ ਤੋਂ ਇਲਾਵਾ ਉਹ ਆਫ ਬ੍ਰੇਕ ਵੀ ਗੇਂਦਬਾਜ਼ੀ ਕਰ ਸਕਦਾ ਹੈ।

ਸ਼ਾਹਰੁਖ ਖਾਨ - ਗੁਜਰਾਤ ਟਾਇਟਨਸ

ਇਸ ਸੂਚੀ ਵਿੱਚ ਦੂਜਾ ਨਾਂ ਸ਼ਾਹਰੁਖ ਖਾਨ ਦਾ ਹੈ, ਜੋ ਇਸ ਸਾਲ ਦੀ ਨਿਲਾਮੀ ਵਿੱਚ ਵਿਕਣ ਵਾਲੇ ਦਸ ਸਭ ਤੋਂ ਮਹਿੰਗੇ ਖਿਡਾਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਸ਼ਾਹਰੁਖ ਖਾਨ ਨੇ ਅਜੇ ਤੱਕ ਭਾਰਤੀ ਕ੍ਰਿਕਟ ਟੀਮ ਲਈ ਡੈਬਿਊ ਨਹੀਂ ਕੀਤਾ ਹੈ, ਪਰ ਫਿਰ ਵੀ ਉਨ੍ਹਾਂ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ, ਕਿਉਂਕਿ ਪਿਛਲੇ ਕੁਝ ਸਾਲਾਂ ਤੋਂ ਉਹ ਲਗਾਤਾਰ IPL 'ਚ ਨਜ਼ਰ ਆ ਰਹੇ ਹਨ, ਅਤੇ ਲੰਬੇ ਛੱਕੇ ਮਾਰਨ ਲਈ ਜਾਣੇ ਜਾਂਦੇ ਹਨ। ਤਾਮਿਲਨਾਡੂ ਦਾ ਰਹਿਣ ਵਾਲਾ 28 ਸਾਲਾ ਸ਼ਾਹਰੁਖ ਪਿਛਲੇ ਕੁਝ ਸੀਜ਼ਨਾਂ ਤੋਂ ਪੰਜਾਬ ਕਿੰਗਜ਼ ਦਾ ਹਿੱਸਾ ਸੀ ਪਰ ਇਸ ਵਾਰ ਪੰਜਾਬ ਨੇ ਉਸ ਨੂੰ ਰਿਲੀਜ਼ ਕਰ ਦਿੱਤਾ ਹੈ। ਪੰਜਾਬ ਕਿੰਗਜ਼ ਨੇ ਇਸ ਖਿਡਾਰੀ ਨੂੰ ਨਿਲਾਮੀ ਵਿੱਚ ਦੁਬਾਰਾ ਖਰੀਦਣ ਦੀ ਕੋਸ਼ਿਸ਼ ਕੀਤੀ ਪਰ ਅੰਤ ਵਿੱਚ ਗੁਜਰਾਤ ਟਾਈਟਨਜ਼ ਨੇ ਇਸ ਖਿਡਾਰੀ ਨੂੰ 7.40 ਕਰੋੜ ਰੁਪਏ ਵਿੱਚ ਖਰੀਦ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget