ਪੜਚੋਲ ਕਰੋ

ਆਈਪੀਐਲ ਦਾ 13ਵਾਂ ਸੀਜ਼ਨ ਖੇਡੇਗਾ ਸਭ ਤੋਂ ਵੱਡੀ ਉਮਰ ਦਾ ਇਹ ਖਿਡਾਰੀ, ਜਾਣੋ ਕੀ ਕਹਿਣਾ

ਆਈਪੀਐਲ ਦੇ 13ਵੇਂ ਸੀਜ਼ਨ ਲਈ ਵੀਰਵਾਰ ਨੂੰ ਕੋਲਕਾਤਾ ਵਿੱਚ ਖਿਡਾਰੀਆਂ ਦੀ ਨਿਲਾਮੀ ਹੋਈ। ਆਕਸ਼ਨ 'ਚ ਸ਼ਾਮਲ ਕੁੱਲ 338 ਖਿਡਾਰੀਆਂ ਵਿੱਚੋਂ ਮਹਿਜ਼ 62 ਖਿਡਾਰੀ ਵਿਕੇ, ਜਿਨ੍ਹਾਂ ‘ਚ 29 ਖਿਡਾਰੀ ਵਿਦੇਸ਼ੀ ਹਨ।

ਨਵੀਂ ਦਿੱਲੀ: ਆਈਪੀਐਲ ਦੇ 13ਵੇਂ ਸੀਜ਼ਨ ਲਈ ਵੀਰਵਾਰ ਨੂੰ ਕੋਲਕਾਤਾ ਵਿੱਚ ਖਿਡਾਰੀਆਂ ਦੀ ਨਿਲਾਮੀ ਹੋਈ। ਆਕਸ਼ਨ 'ਚ ਸ਼ਾਮਲ ਕੁੱਲ 338 ਖਿਡਾਰੀਆਂ ਵਿੱਚੋਂ ਮਹਿਜ਼ 62 ਖਿਡਾਰੀ ਵਿਕੇ, ਜਿਨ੍ਹਾਂ ‘ਚ 29 ਖਿਡਾਰੀ ਵਿਦੇਸ਼ੀ ਹਨ। ਨਿਲਾਮੀ ‘ਚ ਹਿੱਸਾ ਲੈਣ ਵਾਲੇ ਸਭ ਤੋਂ ਵੱਡੀ ਉਮਰ ਦੇ ਖਿਡਾਰੀ ਨੂੰ ਤਾਂ ਖਰੀਦਦਾਰ ਮਿਲ ਗਏ ਪਰ ਸਭ ਤੋਂ ਨੌਜਵਾਨ ਖਿਡਾਰੀ ਅਣਵਿਕਿਆ ਰਹਿ ਗਿਆ। ਜੀ ਹਾਂ, ਨਿਲਾਮੀ ‘ਚ ਭਾਰਤ ਦੇ ਪ੍ਰਵੀਨ ਤਾਂਬੇ ਸਭ ਤੋਂ ਜ਼ਿਆਦਾ ਉਮਰ ਦੇ ਖਿਡਾਰੀ ਦੇ ਤੌਰ ‘ਤੇ ਸ਼ਾਮਲ ਹੋਏ ਸੀ। 48 ਸਾਲਾ ਤਾਂਬੇ ਨੂੰ ਕੋਲਕਾਤਾ ਨਾਈਟ ਰਾਈਡਰਸ ਨੇ ਬੇਸ ਪ੍ਰਾਈਜ਼ 20 ਲੱਖ ਰੁਪਏ ‘ਚ ਖਰੀਦਿਆ ਹੈ। ਜਦਕਿ ਦੂਜੇ ਪਾਸੇ ਸਭ ਤੋਂ ਨੌਜਵਾਨ ਖਿਡਾਰੀ 15 ਸਾਲਾ ਅਫਗਾਨੀ ਕ੍ਰਿਕਟਰ ਨੂਰ ਅਹਿਮਦ ਨੂੰ ਕੋਈ ਖਰੀਦਦਾਰ ਨਹੀਂ ਮਿਲਿਆ। ਨੂਰ ਦੀ ਬੇਸ ਪ੍ਰਾਈਜ਼ 30 ਲੱਖ ਰੁਪਏ ਸੀ। ਅਕਤੂਬਰ 1971 ‘ਚ ਜਨਮੇ ਪ੍ਰਵੀਨ ਲੈੱਗ ਬ੍ਰੇਕ ਸਪਿਨਰ ਹਨ। ਉਨ੍ਹਾਂ ਨੇ ਆਈਪੀਐਲ ‘ਚ 2013 ‘42 ਸਾਲ ਦੀ ਉਮਰ ‘ਚ ਡੈਬਿਊ ਕੀਤਾ ਸੀ। 2013 ਤੋਂ 2016 ਤਕ ਉਸ ਨੇ ਕੁਲ 33 ਆਈਪੀਐਲ ਮੈਚ ਖੇਡੇ ਜਿਸ ‘ਚ ਉਸ ਨੇ 28 ਵਿਕਟ ਹਾਸਲ ਕੀਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਟੀਮਾਂ ਦਾ ਹਿੱਸਾ ਰਿਹਾ। ਰਾਜਸਥਾਨ ਰਾਇਲਜ਼ ਦੇ ਸਾਬਕਾ ਲੈੱਗ ਸਪਿਨਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਉਸ ਦੀ ਬੇਸ ਕੀਮਤ 20 ਲੱਖ ਰੁਪਏ 'ਚ ਖਰੀਦਿਆ। ਤਾਂਬੇ ਨੇ ਕਿਹਾ, "ਮੈਂ ਅਜੇ ਵੀ ਇਸ ਮਾਨਸਿਕਤਾ ਨਾਲ ਖੇਡਦਾ ਹਾਂ ਜਿਵੇਂ ਕਿ ਮੈਂ 20 ਸਾਲਾਂ ਦੀ ਹਾਂ।" ਉਸ ਨੇ ਕਿਹਾ,“ਮੈਂ ਟੀਮ 'ਚ ਆਪਣਾ ਸਾਰਾ ਤਜ਼ਰਬਾ ਤੇ ਊਰਜਾ ਲਿਆਵਾਂਗਾ। ਮੈਂ ਸਕਾਰਾਤਮਕਤਾ ਲਿਆਵਾਂਗਾ। ਮੈਂ ਜਾਣਦਾ ਹਾਂ ਕਿ ਜੇ ਮੈਂ ਟੀਮ ਦੇ ਨਾਲ ਹਾਂ ਤਾਂ ਮੈਂ ਇਹ ਕਰ ਸਕਦਾ ਹਾਂ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget