ਪੜਚੋਲ ਕਰੋ

IPL Auction 2023 Live: ਸਨਰਾਈਜ਼ਰਜ਼ ਹੈਦਰਾਬਾਦ ਨੇ ਹੈਰੀ ਬਰੂਕ 'ਤੇ ਲਗਾਇਆ ਵੱਡਾ ਦਾਅ, 13.25 ਕਰੋੜ 'ਚ ਖਰੀਦਿਆ

IPL Player Auction 2023: ਆਈਪੀਐਲ 2023 ਦੀ ਮਿੰਨੀ ਨਿਲਾਮੀ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਫਰੈਂਚਾਇਜ਼ੀ ਨੇ ਹੈਰੀ ਬਰੂਕ ਨੂੰ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਸੀ। ਫਰੈਂਚਾਇਜ਼ੀ ਨੇ ਉਹਨਾਂ ਨੂੰ 13.25 ਕਰੋੜ ਰੁਪਏ ਵਿੱਚ ਖਰੀਦਿਆ।

IPL Mini Auction 2023: ਸਨਰਾਈਜ਼ਰਸ ਹੈਦਰਾਬਾਦ ਫਰੈਂਚਾਇਜ਼ੀ ਨੇ ਇੰਗਲੈਂਡ ਦੇ ਧਮਾਕੇਦਾਰ ਕ੍ਰਿਕਟਰ ਹੈਰੀ ਬਰੂਕ 'ਤੇ ਸੱਟਾ ਲਗਾਇਆ। ਸਨਰਾਈਜ਼ਰਸ ਨੇ ਉਨ੍ਹਾਂ ਨੂੰ 13.25 ਕਰੋੜ ਰੁਪਏ 'ਚ ਖਰੀਦਿਆ। ਬਰੂਕ ਨੇ ਇਸ ਸਾਲ ਅੰਤਰਰਾਸ਼ਟਰੀ ਕ੍ਰਿਕਟ 'ਚ ਡੈਬਿਊ ਕਰਕੇ ਧਮਾਕੇਦਾਰ ਪ੍ਰਦਰਸ਼ਨ ਕੀਤਾ। ਹਾਲ ਹੀ 'ਚ ਉਸ ਨੇ ਟੀ-20 ਵਿਸ਼ਵ ਕੱਪ 'ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ। ਇਸ ਤੋਂ ਬਾਅਦ ਉਹ ਪਾਕਿਸਤਾਨ ਦੌਰੇ 'ਤੇ ਟੈਸਟ ਸੀਰੀਜ਼ 'ਚ ਸਭ ਤੋਂ ਵੱਧ 468 ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ। ਉਸ ਨੂੰ ਟੈਸਟ ਸੀਰੀਜ਼ 'ਚ ਪਲੇਅਰ ਆਫ ਦਿ ਸੀਰੀਜ਼ ਦਾ ਖਿਤਾਬ ਦਿੱਤਾ ਗਿਆ। ਇਸ ਵਾਰ ਸਨਰਾਈਜ਼ਰਜ਼ ਨੂੰ ਉਸ ਤੋਂ ਬਹੁਤ ਉਮੀਦਾਂ ਹਨ।

ਇਹ ਫਰੈਂਚਾਇਜ਼ੀ ਲਗਾਉਂਦੀਆਂ ਹਨ ਸੱਟਾ

ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਨੇ ਹੈਰੀ ਬਰੂਕ ਨੂੰ ਆਪਣੀ ਟੀਮ 'ਚ ਸ਼ਾਮਲ ਕਰਨ ਲਈ ਕਾਫੀ ਕੋਸ਼ਿਸ਼ ਕੀਤੀ। ਦੋਵੇਂ ਫਰੈਂਚਾਈਜ਼ੀਆਂ ਨੇ ਉਸ ਨੂੰ ਆਪਣੀ ਟੀਮ 'ਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਬਾਜ਼ੀ ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤ ਲਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget