ਪੜਚੋਲ ਕਰੋ

WTC Final: ਕੀ ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ ਵਿੱਚ ਟੀਮ ਇੰਡੀਆ ਦੇ ਫਲਾਪ ਸ਼ੋਅ ਦੇ ਲਈ IPL ਜ਼ਿੰਮੇਵਾਰ?

IND vs AUS: ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 'ਚ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਲਈ ਆਈ.ਪੀ.ਐੱਲ. ਜ਼ਿੰਮੇਵਾਰ ਹੈ।

Social Media Reaction On IND vs AUS: ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਿਹਾ ਹੈ। ਓਵਲ ਦੇ ਮੈਦਾਨ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਟਾਸ ਹਾਰਨ ਤੋਂ ਬਾਅਦ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 469 ਦੌੜਾਂ ਬਣਾਈਆਂ। ਕੰਗਾਰੂਜ਼ ਲਈ ਟ੍ਰੈਵਿਸ ਹੈੱਡ ਅਤੇ ਸਟੀਵ ਸਮਿਥ ਨੇ ਸ਼ਾਨਦਾਰ ਸੈਂਕੜੇ ਲਗਾਏ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀਆਂ 469 ਦੌੜਾਂ ਦੇ ਜਵਾਬ 'ਚ ਟੀਮ ਇੰਡੀਆ ਖਬਰ ਲਿਖੇ ਜਾਣ ਤੱਕ 173 ਦੌੜਾਂ 'ਚ 6 ਵਿਕਟਾਂ ਗੁਆ ਕੇ ਸੰਘਰਸ਼ ਕਰ ਰਹੀ ਹੈ। ਇਸ ਸਮੇਂ ਭਾਰਤ ਲਈ ਅਜਿੰਕਿਆ ਰਹਾਣੇ ਅਤੇ ਸ਼ਾਰਦੁਲ ਠਾਕੁਰ ਕ੍ਰੀਜ਼ 'ਤੇ ਹਨ।

ਹਾਲਾਂਕਿ ਉੱਥੇ ਹੀ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਟੀਮ ਇੰਡੀਆ ਦੇ ਖਰਾਬ ਪ੍ਰਦਰਸ਼ਨ ਲਈ ਆਈ.ਪੀ.ਐੱਲ. ਜ਼ਿੰਮੇਵਾਰ ਹੈ। ਇਸ ਦੇ ਲਈ ਪ੍ਰਸ਼ੰਸਕ ਲਗਾਤਾਰ ਬੀਸੀਸੀਆਈ ਤੋਂ ਇਲਾਵਾ ਭਾਰਤੀ ਟੀਮ ਦੀ ਨਿੰਦਾ ਕਰ ਰਹੇ ਹਨ। ਸੋਸ਼ਲ ਮੀਡੀਆ ਦੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਭਾਰਤੀ ਖਿਡਾਰੀਆਂ ਦੀ ਮਾਨਸਿਕਤਾ ਮੈਦਾਨ 'ਚ ਜਿੱਤਣ ਦੀ ਨਹੀਂ ਹੈ। ਟੀਮ ਇੰਡੀਆ ਦੇ ਖਿਡਾਰੀ ਮੈਦਾਨ 'ਚ ਥੱਕੇ ਹੋਏ ਨਜ਼ਰ ਆ ਰਹੇ ਹਨ।

ਨਾਲ ਹੀ, ਪ੍ਰਸ਼ੰਸਕ ਕਹਿ ਰਹੇ ਹਨ ਕਿ ਆਈਪੀਐਲ ਸੀਜ਼ਨ ਲਗਭਗ 3 ਮਹੀਨੇ ਤੱਕ ਚੱਲਿਆ। ਇਸ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡਣ ਇੰਗਲੈਂਡ ਗਈ। ਇਸ ਕਰਕੇ ਖਿਡਾਰੀਆਂ ਨੂੰ ਆਰਾਮ ਕਰਨ ਦਾ ਪੂਰਾ ਮੌਕਾ ਨਹੀਂ ਮਿਲਿਆ।

ਇਹ ਵੀ ਪੜ੍ਹੋ: Harpreet Brar: IPL ਸਟਾਰ ਹਰਪ੍ਰੀਤ ਬਰਾੜ ਨੇ ਕਰਵਾਈ ਮੰਗਣੀ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 'ਚ ਭਾਰਤ ਦੇ ਖਰਾਬ ਪ੍ਰਦਰਸ਼ਨ ਲਈ IPL ਕਿਸ ਤਰ੍ਹਾਂ ਜ਼ਿੰਮੇਵਾਰ ਹੈ?

IPL 2023 ਸੀਜ਼ਨ ਲਗਭਗ 2 ਮਹੀਨੇ ਤੱਕ ਚੱਲਿਆ। ਇਸ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਇੰਗਲੈਂਡ ਚਲੇ ਗਏ। ਇਸ ਤਰ੍ਹਾਂ ਖਿਡਾਰੀਆਂ ਨੂੰ ਆਰਾਮ ਕਰਨ ਦਾ ਸਮਾਂ ਨਹੀਂ ਮਿਲਿਆ।

ਦਰਅਸਲ, IPL 2023 ਦਾ ਫਾਈਨਲ ਮੈਚ 29 ਮਈ ਨੂੰ ਖੇਡਿਆ ਗਿਆ ਸੀ। ਇਸ ਤਰ੍ਹਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ ਪ੍ਰੈਕਟਿਸ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ।

ਭਾਰਤੀ ਟੀਮ ਸਥਿਤੀ ਮੁਤਾਬਕ ਆਪਣੇ ਆਪ ਨੂੰ ਢਾਲਣ 'ਚ ਨਾਕਾਮ ਰਹੀ।

ਇਸ ਦੇ ਨਾਲ ਹੀ ਸਾਬਕਾ ਭਾਰਤੀ ਆਲਰਾਊਂਡਰ ਨੇ ਗੇਂਦਬਾਜ਼ਾਂ ਦੀ ਲਾਈਨ ਅਤੇ ਲੈਂਥ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਈਪੀਐਲ ਵਿੱਚ 4 ਓਵਰਾਂ ਦੀ ਗੇਂਦਬਾਜ਼ੀ ਅਤੇ ਟੈਸਟ ਵਿੱਚ ਗੇਂਦਬਾਜ਼ੀ ਵਿੱਚ ਫਰਕ ਹੈ।

ਆਸਟਰੇਲੀਅਨ ਖਿਡਾਰੀ ਭਾਰਤੀ ਖਿਡਾਰੀਆਂ ਦੇ ਮੁਕਾਬਲੇ ਮਾਨਸਿਕ ਤੌਰ 'ਤੇ ਜ਼ਿਆਦਾ ਤਿਆਰ ਹੋਣ ਦੇ ਨਾਲ-ਨਾਲ ਫ੍ਰੈਸ਼ ਵੀ ਹਨ।

ਇਹ ਵੀ ਪੜ੍ਹੋ: Shikhar Dhawan: 3 ਸਾਲ ਬਾਅਦ ਆਪਣੇ ਬੇਟੇ ਜ਼ੋਰਾਵਰ ਨੂੰ ਮਿਲਣਗੇ ਧਵਨ! ਕੋਰਟ ਨੇ ਪਤਨੀ ਆਇਸ਼ਾ ਨੂੰ ਦਿੱਤਾ ਇਹ ਸਖਤ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget