ਪੜਚੋਲ ਕਰੋ

Hardik Pandya: ਹਾਰਦਿਕ ਪਾਂਡਿਆ ਦੇ ਦੂਜੇ ਵਿਆਹ ਨੂੰ ਲੈ ਛਿੜੀ ਚਰਚਾ, ਜਾਣੋ ਕਿਸ ਅਦਾਕਾਰਾ ਨਾਲ ਲੈਣਗੇ ਫੇਰੇ, ਹੋਇਆ ਖੁਲਾਸਾ

Sports Breaking: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤਲਾਕ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕ੍ਰਿਕਟਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ

Sports Breaking: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਤਲਾਕ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕ੍ਰਿਕਟਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਉਹ ਆਪਸੀ ਸਹਿਮਤੀ ਨਾਲ ਆਪਣੀ ਪਤਨੀ ਤੋਂ ਵੱਖ ਹੋਏ ਹਨ। ਤਲਾਕ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਬਾਰੇ ਕੋਈ ਵੀ ਸਮਰਥਕ ਸੋਚ ਵੀ ਨਹੀਂ ਸਕਦਾ। ਦਰਅਸਲ, ਸੋਸ਼ਲ ਮੀਡੀਆ 'ਤੇ ਇਹ ਖਬਰ ਵਾਇਰਲ ਹੋ ਰਹੀ ਹੈ ਕਿ ਹਾਰਦਿਕ ਜਲਦ ਹੀ ਵਿਆਹ ਕਰਨ ਜਾ ਰਹੇ ਹਨ। ਇਸ ਖਬਰ ਤੋਂ ਬਾਅਦ ਇੱਕ ਵਾਰ ਫਿਰ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਹਾਰਦਿਕ ਪਾਂਡਿਆ ਦੂਜੀ ਵਾਰ ਵਿਆਹ ਕਰਨਗੇ...

ਜੀ ਹਾਂ, ਹਾਰਦਿਕ ਬਾਰੇ ਇਹ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਕਿ ਉਹ ਜਲਦੀ ਤੋਂ ਜਲਦੀ ਵਿਆਹ ਦੇ ਬੰਧਨ 'ਚ ਬੱਝਦੇ ਨਜ਼ਰ ਆ ਸਕਦੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਾਰਦਿਕ ਮਸ਼ਹੂਰ ਅਦਾਕਾਰਾ ਅਨੰਨਿਆ ਪਾਂਡੇ ਨਾਲ ਵਿਆਹ ਕਰ ਸਕਦੇ ਹਨ। ਇਸ ਖਬਰ ਤੋਂ ਬਾਅਦ ਦੋਵਾਂ ਦੇ ਸਮਰਥਕਾਂ ਵੱਲੋਂ ਸੋਸ਼ਲ ਮੀਡੀਆ 'ਤੇ ਤਰ੍ਹਾਂ-ਤਰ੍ਹਾਂ ਦੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਅੰਬਾਨੀ ਦੇ ਵਿਆਹ 'ਚ ਇਕੱਠੇ ਨਜ਼ਰ ਆਏ

ਟੀਮ ਇੰਡੀਆ ਦੇ ਆਲਰਾਊਂਡਰ ਹਾਰਦਿਕ ਅਤੇ ਅਭਿਨੇਤਰੀ ਅਨੰਨਿਆ ਪਾਂਡੇ ਨੂੰ ਹਾਲ ਹੀ 'ਚ ਅਨੰਤ ਅੰਬਾਨੀ ਦੇ ਵਿਆਹ 'ਚ ਇਕੱਠੇ ਦੇਖਿਆ ਗਿਆ ਸੀ ਅਤੇ ਦੋਵੇਂ ਈਵੈਂਟ 'ਚ ਇਕੱਠੇ ਡਾਂਸ ਕਰਦੇ ਨਜ਼ਰ ਆਏ ਸਨ। ਇਸ ਦੇ ਨਾਲ ਹੀ ਦੋਵਾਂ ਵਿਚਾਲੇ ਚੰਗੀ ਬਾਂਡਿੰਗ ਵੀ ਦੇਖਣ ਨੂੰ ਮਿਲੀ ਹੈ, ਅਨੰਨਿਆ ਪਾਂਡੇ ਦੇ ਇਕ ਕਰੀਬੀ ਵਿਅਕਤੀ ਨੇ ਮੀਡੀਆ ਨੂੰ ਦੱਸਿਆ ਕਿ ਦੋਵਾਂ ਦੇ ਰਿਸ਼ਤੇ ਕਾਫੀ ਚੰਗੇ ਹਨ ਅਤੇ ਦੋਵੇਂ ਕਾਫੀ ਸਮੇਂ ਤੋਂ ਇਕ-ਦੂਜੇ ਨੂੰ ਜਾਣਦੇ ਹਨ। ਹਾਲਾਂਕਿ ਵਿਆਹ ਨੂੰ ਲੈ ਕੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਅਨੰਨਿਆ ਪਾਂਡੇ ਦਾ ਵੀ ਹੋਇਆ ਬ੍ਰੇਕਅੱਪ 

ਅਭਿਨੇਤਰੀ ਅਨੰਨਿਆ ਪਾਂਡੇ ਦਾ ਵੀ ਅਭਿਨੇਤਾ ਆਦਿਤਿਆ ਰਾਏ ਕਪੂਰ ਨਾਲ ਬ੍ਰੇਕਅੱਪ ਹੋ ਗਿਆ ਹੈ ਅਤੇ ਉਹ ਫਿਲਹਾਲ ਸਿੰਗਲ ਹੈ। ਆਦਿਤਿਆ ਅਤੇ ਅਨੰਨਿਆ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕੀਤਾ ਹੈ ਅਤੇ ਅਜਿਹੀਆਂ ਖਬਰਾਂ ਸਨ ਕਿ ਉਹ ਜਲਦੀ ਹੀ ਵਿਆਹ ਕਰ ਸਕਦੇ ਹਨ। ਪਰ ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ਨੇ ਸੋਸ਼ਲ ਮੀਡੀਆ 'ਤੇ ਵੀ ਤਹਿਲਕਾ ਮਚਾ ਦਿੱਤਾ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget