ਪੜਚੋਲ ਕਰੋ

6,6,6,6,4,4, ਈਸ਼ਾਨ ਕਿਸ਼ਨ ਨੇ ਜੜਿਆ ਵਿਸਫੋਟਕ ਸੈਂਕੜਾ, 16 ਚੌਕੇ ਤੇ 6 ਛੱਕੇ ਦੀ ਮਦਦ ਨਾਲ ਚੈਂਪੀਅਨਜ਼ ਟਰਾਫੀ ਲਈ ਠੋਕਿਆ ਦਾਅਵਾ

Vijay Hazare Trophy 2024: ਈਸ਼ਾਨ ਕਿਸ਼ਨ ਨੇ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਸੈਂਕੜਾ ਜੜਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟੀਮ ਇੰਡੀਆ ਲਈ ਵੀ ਦਾਅਵਾ ਪੇਸ਼ ਕੀਤਾ ਹੈ।.

Vijay Hazare Trophy 2024 Ishan Kishan:  ਵਿਜੇ ਹਜ਼ਾਰੇ ਟਰਾਫੀ 2024 ਦੇ ਇੱਕ ਮੈਚ ਵਿੱਚ ਈਸ਼ਾਨ ਕਿਸ਼ਨ ਨੇ ਕਮਾਲ ਕਰ ਦਿੱਤਾ ਹੈ। ਉਸ ਨੇ ਦਮਦਾਰ ਪ੍ਰਦਰਸ਼ਨ ਕੀਤਾ ਤੇ ਸੈਂਕੜਾ ਲਗਾਇਆ। ਈਸ਼ਾਨ ਦੇ ਸੈਂਕੜੇ ਦੇ ਦਮ 'ਤੇ ਝਾਰਖੰਡ ਨੇ ਮਣੀਪੁਰ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਸੈਂਕੜੇ ਦੇ ਨਾਲ ਈਸ਼ਾਨ ਨੇ ਵੀ ਟੀਮ ਇੰਡੀਆ ਲਈ ਦਾਅਵਾ ਪੇਸ਼ ਕੀਤਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਚੈਂਪੀਅਨਸ ਟਰਾਫੀ 2025 ਲਈ ਈਸ਼ਾਨ 'ਤੇ ਨਜ਼ਰ ਮਾਰ ਸਕਦਾ ਹੈ।

ਦਰਅਸਲ ਮਨੀਪੁਰ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 253 ਦੌੜਾਂ ਬਣਾਈਆਂ। ਇਸ ਦੌਰਾਨ ਜਾਨਸਨ ਨੇ 82 ਗੇਂਦਾਂ ਦਾ ਸਾਹਮਣਾ ਕੀਤਾ ਤੇ 69 ਦੌੜਾਂ ਬਣਾਈਆਂ। ਜਦਕਿ ਪ੍ਰਿਯੋਜੀਤ ਨੇ 49 ਗੇਂਦਾਂ ਦਾ ਸਾਹਮਣਾ ਕਰਦਿਆਂ 43 ਦੌੜਾਂ ਬਣਾਈਆਂ। ਜਵਾਬ 'ਚ ਝਾਰਖੰਡ ਦੀ ਟੀਮ ਨੇ 2 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਝਾਰਖੰਡ ਲਈ ਈਸ਼ਾਨ ਨੇ ਸੈਂਕੜਾ ਲਗਾਇਆ। ਉਸ ਨੇ 78 ਗੇਂਦਾਂ ਦਾ ਸਾਹਮਣਾ ਕਰਦੇ ਹੋਏ 134 ਦੌੜਾਂ ਬਣਾਈਆਂ। ਈਸ਼ਾਨ ਦੀ ਇਸ ਪਾਰੀ ਵਿੱਚ 16 ਚੌਕੇ ਅਤੇ 6 ਛੱਕੇ ਵੀ ਸ਼ਾਮਲ ਸਨ।

ਈਸ਼ਾਨ ਕਿਸ਼ਨ ਨੇ ਚੈਂਪੀਅਨਜ਼ ਟਰਾਫੀ ਲਈ ਦਾਅਵਾ ਪੇਸ਼ ਕੀਤਾ

ਈਸ਼ਾਨ ਲੰਬੇ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਹਨ। ਉਸਨੇ ਆਪਣਾ ਆਖਰੀ ਵਨਡੇ ਮੈਚ ਅਕਤੂਬਰ 2023 ਵਿੱਚ ਅਫਗਾਨਿਸਤਾਨ ਖਿਲਾਫ ਖੇਡਿਆ ਸੀ। ਉਦੋਂ ਤੋਂ ਈਸ਼ਾਨ ਟੀਮ ਇੰਡੀਆ 'ਚ ਵਾਪਸੀ ਨਹੀਂ ਕਰ ਸਕੇ ਹਨ ਪਰ ਹੁਣ ਮੌਕਾ ਦਿੱਤਾ ਜਾ ਸਕਦਾ ਹੈ। ਈਸ਼ਾਨ ਨੇ ਅਰੁਣਾਚਲ ਪ੍ਰਦੇਸ਼ ਖਿਲਾਫ ਵੀ ਅਰਧ ਸੈਂਕੜਾ ਲਗਾਇਆ ਸੀ। ਉਸ ਨੇ 77 ਅਜੇਤੂ ਦੌੜਾਂ ਬਣਾਈਆਂ ਸਨ।

ਈਸ਼ਾਨ ਨੇ ਭਾਰਤ ਲਈ ਹੁਣ ਤੱਕ 27 ਵਨਡੇ ਮੈਚ ਖੇਡੇ ਹਨ। ਉਸ ਨੇ ਇਸ ਦੌਰਾਨ 933 ਦੌੜਾਂ ਬਣਾਈਆਂ ਹਨ। ਈਸ਼ਾਨ ਨੇ ਵੀ ਦੋਹਰਾ ਸੈਂਕੜਾ ਲਗਾਇਆ ਹੈ। ਉਸ ਦਾ ਸਰਵੋਤਮ ਵਨਡੇ ਸਕੋਰ 210 ਦੌੜਾਂ ਰਿਹਾ ਹੈ। ਈਸ਼ਾਨ ਨੇ ਟੀਮ ਇੰਡੀਆ ਲਈ 32 ਟੀ-20 ਮੈਚ ਖੇਡੇ ਹਨ। ਉਸ ਨੇ ਇਸ ਫਾਰਮੈਟ ਵਿੱਚ 796 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇਸ ਫਾਰਮੈਟ 'ਚ 6 ਅਰਧ ਸੈਂਕੜੇ ਲਗਾਏ ਹਨ।

ਈਸ਼ਾਨ ਕਿਸ਼ਨ ਨੇ ਪਿਛਲੀਆਂ ਕਈ ਪਾਰੀਆਂ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਰੇਲਵੇ ਦੇ ਖਿਲਾਫ ਪਹਿਲੇ ਦਰਜੇ ਦੇ ਮੈਚ 'ਚ ਸੈਂਕੜਾ ਲਗਾਇਆ ਸੀ। ਈਸ਼ਾਨ ਨੇ ਝਾਰਖੰਡ ਲਈ ਖੇਡਦੇ ਹੋਏ 101 ਦੌੜਾਂ ਬਣਾਈਆਂ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget