ਪੜਚੋਲ ਕਰੋ

ਅੰਪਾਇਰ ਵੱਲੋਂ ਜਡੇਜਾ ਨੂੰ ਆਊਟ ਕਰਨ 'ਤੇ ਕੋਹਲੀ ਦਾ ਚੜ੍ਹਿਆ ਪਾਰਾ

ਦੱਖਣੀ ਅਫਰੀਕੀ ਅੰਪਾਇਰ ਸ਼ੋਨ ਜਾਰਜ ਭਾਰਤੀ ਬੱਲੇਬਾਜ਼ ਰਵਿੰਦਰ ਜਡੇਜਾ ਨਾਲ ਜੁੜੇ ਰਨ ਆਊਟ ਮਾਮਲੇ ਨੂੰ ਲੈ ਮੁਸ਼ਕਲਾਂ ‘ਚ ਘਿਰ ਗਏ ਹਨ। ਘਟਨਾ ਭਾਰਤੀ ਪਾਰੀ ਦੇ 48ਵੇਂ ਓਵਰ ਦੀ ਹੈ। ਜਡੇਜਾ ਇੱਕ ਦੌੜ ਲੈਣ ਦੀ ਕੋਸ਼ਿਸ਼ ‘ਚ ਰਨ ਆਊਟ ਹੋਏ।

ਨਵੀਂ ਦਿੱਲੀ: ਦੱਖਣੀ ਅਫਰੀਕੀ ਅੰਪਾਇਰ ਸ਼ੋਨ ਜਾਰਜ ਭਾਰਤੀ ਬੱਲੇਬਾਜ਼ ਰਵਿੰਦਰ ਜਡੇਜਾ ਨਾਲ ਜੁੜੇ ਰਨ ਆਊਟ ਮਾਮਲੇ ਨੂੰ ਲੈ ਮੁਸ਼ਕਲਾਂ ‘ਚ ਘਿਰ ਗਏ ਹਨ। ਭਾਰਤ ਤੇ ਵੈਸਟਇੰਡੀਜ਼ ‘ਚ ਖੇਡੇ ਗਏ ਪਹਿਲੇ ਵਨਡੇ ਮੁਕਾਬਲੇ ‘ਚ ਭਾਰਤੀ ਪਾਰੀ ਦੌਰਾਨ ਜੌਰਜ ਨੇ ਜਡੇਜਾ ਨੂੰ ਸ਼ੁਰੂਆਤ ‘ਚ ਤਾਂ ਰਨ ਆਊਟ ਨਹੀਂ ਦਿੱਤਾ ਸੀ ਪਰ ਕੈਰੇਬਿਆਈ ਖਿਡਾਰੀਆਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਇਹ ਮਾਮਲਾ ਥਰਡ ਅੰਪਾਇਰ ਨੂੰ ਸੌਂਪ ਦਿੱਤਾ, ਜਿਸ ਤੋਂ ਬਾਅਦ ਜਡੇਜਾ ਨੂੰ ਆਊਟ ਐਲਾਨ ਦਿੱਤਾ ਗਿਆ। ਇਹ ਘਟਨਾ ਭਾਰਤੀ ਪਾਰੀ ਦੇ 48ਵੇਂ ਓਵਰ ਦੀ ਹੈ। ਜਡੇਜਾ ਇੱਕ ਦੌੜ ਲੈਣ ਦੀ ਕੋਸ਼ਿਸ਼ ‘ਚ ਰਨ ਆਊਟ ਹੋਏ। ਜਦਕਿ ਅੰਪਾਇਰ ਨੇ ਪਹਿਲਾਂ ਉਨ੍ਹਾਂ ਨੂੰ ਆਊਟ ਨਹੀਂ ਐਲਾਨਿਆ ਸੀ ਤੇ ਨਾ ਹੀ ਤੀਜੇ ਅੰਪਾਇਰ ਦੀ ਸਲਾਹ ਮੰਗੀ ਸੀ। ਜਦੋਂ ਕੈਰੇਬਿਆਈ ਖਿਡਾਰੀ ਨੇ ਵਿਰੋਧ ਕੀਤਾ ਤਾਂ ਅੰਪਾਇਰ ਜੌਰਜ ਨੇ ਥਰਡ ਅੰਪਾਇਰ ਦੀ ਮਦਦ ਲਈ ਜਿਨ੍ਹਾਂ ਨੇ ਰਵਿੰਦਰ ਜਡੇਜਾ ਨੂੰ ਆਊਟ ਐਲਾਨ ਦਿੱਤਾ। ਮੈਦਾਨ ਤੋਂ ਬਾਹਰ ਬੈਠੇ ਕਪਤਾਨ ਵਿਰਾਟ ਕੋਹਲੀ ਇਸ ਪੂਰੀ ਘਟਨਾ ‘ਤੇ ਕਾਫੀ ਨਾਰਾਜ਼ ਨਜ਼ਰ ਆਏ। ਉਹ ਗੁੱਸੇ ‘ਚ ਚੇਂਜਿੰਗ ਰੂਮ ਚਲੇ ਗਏ। ਕੋਹਲੀ ਨੂੰ ਇਸ ਗੱਲ ਦਾ ਗੁੱਸਾ ਆਇਆ ਸੀ ਕਿ ਬੌਲ ਡੈੱਡ ਹੋਣ ਤੋਂ ਬਾਅਦ ਆਖਰ ਅੰਪਾਇਰ ਇਸ ਮਾਮਲੇ ਨੂੰ ਥਰਡ ਅੰਪਾਇਰ ਨੂੰ ਕਿਵੇਂ ਸੌਂਪ ਸਕਦਾ ਹੈ। ਜਡੇਜਾ ਨੇ 21 ਗੇਂਦਾਂ ‘ਤੇ ਦੋ ਚੌਕਿਆਂ ਦੀ ਮਦਦ ਨਾਲ 21 ਦੌੜਾਂ ਬਣਾਈਆਂ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget