ਪੜਚੋਲ ਕਰੋ

BCCI: BCCI ਸਕੱਤਰ ਦੇ ਅਹੁਦੇ ਤੋਂ ਜੈ ਸ਼ਾਹ ਦੇ ਸਕਦੇ ਅਸਤੀਫ਼ਾ, ਸਾਹਮਣੇ ਆਈ ਹੈਰਾਨ ਕਰਨ ਵਾਲੀ ਸੱਚਾਈ

BCCI: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ BCCI ਦੇ ਮੌਜੂਦਾ ਸਕੱਤਰ ਜੈ ਸ਼ਾਹ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

BCCI: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ BCCI ਦੇ ਮੌਜੂਦਾ ਸਕੱਤਰ ਜੈ ਸ਼ਾਹ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਯਾਨੀ ICC ਦੇ ਚੇਅਰਮੈਨ ਦੇ ਅਹੁਦੇ ਲਈ ਚੋਣ ਇਸ ਸਾਲ ਨਵੰਬਰ ਵਿੱਚ ਹੋਣੀ ਹੈ। ਰਿਪੋਰਟ ਮੁਤਾਬਕ ਜੈ ਸ਼ਾਹ ਇਸ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਕਰਕੇ ਉਹ ਬੀਸੀਸੀਆਈ ਸਕੱਤਰ ਦਾ ਅਹੁਦਾ ਛੱਡ ਸਕਦੇ ਹਨ।

ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਦੀ ਰਿਪੋਰਟ ਦੇ ਮੁਤਾਬਕ ਜੈ ਸ਼ਾਹ ਆਈਸੀਸੀ ਪ੍ਰਧਾਨ ਦੇ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਫਿਲਹਾਲ ਇਸ ਸਬੰਧੀ ਸਿਰਫ ਖਬਰਾਂ ਹੀ ਸਾਹਮਣੇ ਆਈਆਂ ਹਨ ਅਤੇ ਉਹ ਇਹ ਅਹੁਦਾ ਸੰਭਾਲਣਾ ਚਾਹੁੰਦੇ ਹਨ ਜਾਂ ਨਹੀਂ ਇਸ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਨਿਊਜ਼ੀਲੈਂਡ ਦੇ ਗ੍ਰੇਗ ਬਾਰਕਲੇ ਇਸ ਸਮੇਂ ਆਈਸੀਸੀ ਪ੍ਰਧਾਨ ਦੇ ਅਹੁਦੇ 'ਤੇ ਹਨ। ਉਹ ਪਿਛਲੇ ਚਾਰ ਸਾਲਾਂ ਤੋਂ ਇਸ ਅਹੁਦੇ 'ਤੇ ਕਾਬਜ਼ ਹਨ ਅਤੇ ਹੋਰ ਕਾਰਜਕਾਲ ਲਈ ਵੀ ਯੋਗ ਹਨ।

ਬਾਰਕਲੇ ਨੇ ਬੀਸੀਸੀਆਈ ਦੇ ਸਹਿਯੋਗ ਨਾਲ ਇਹ ਜ਼ਿੰਮੇਵਾਰੀ ਲਈ ਹੈ। ਜੇਕਰ ਜੈ ਸ਼ਾਹ ਨਵੰਬਰ ਦੀਆਂ ਚੋਣਾਂ ਵਿੱਚ ਆਪਣਾ ਨਾਂ ਦਿੰਦੇ ਹਨ ਤਾਂ ਬਾਰਕਲੇ ਨੂੰ ਪਿੱਛੇ ਹੱਟ ਸਕਦੇ ਹਨ। ਹਾਲਾਂਕਿ ਜੈ ਸ਼ਾਹ ਨੂੰ ਚੋਣਾਂ 'ਚ ਆਪਣਾ ਨਾਂ ਪੇਸ਼ ਕਰਨ 'ਚ ਅਜੇ ਕਾਫੀ ਸਮਾਂ ਹੈ। ਆਈਸੀਸੀ ਦੀ ਸਾਲਾਨਾ ਮੀਟਿੰਗ ਇਸ ਮਹੀਨੇ ਦੇ ਅੰਤ ਵਿੱਚ ਕੋਲੰਬੋ, ਸ਼੍ਰੀਲੰਕਾ ਵਿੱਚ ਹੋਣੀ ਹੈ। ਇਸ ਵਿੱਚ ਆਈਸੀਸੀ ਪ੍ਰਧਾਨ ਨਾਲ ਚਰਚਾ ਕੀਤੀ ਜਾਣੀ ਹੈ।

ਜ਼ਿਕਰ ਕਰ ਦਈਏ ਕਿ ਜੈ ਸ਼ਾਹ 2009 ਤੋਂ ਭਾਰਤੀ ਕ੍ਰਿਕਟ ਨਾਲ ਜੁੜੇ ਹੋਏ ਹਨ। ਬੀਸੀਸੀਆਈ ਸਕੱਤਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਜਰਾਤ ਕ੍ਰਿਕਟ ਸੰਘ ਦੇ ਸੰਯੁਕਤ ਸਕੱਤਰ ਦੇ ਰੂਪ ਵਿੱਚ ਕੰਮ ਕਰ ਚੁੱਕੇ ਹਨ। 2015 ਵਿੱਚ ਬੀਸੀਸੀਆਈ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਤੰਬਰ 2019 ਵਿੱਚ ਬੋਰਡ ਦਾ ਸਕੱਤਰ ਚੁਣਿਆ ਗਿਆ ਸੀ। ਜੇਕਰ ਉਹ ਹੁਣ ਆਈਸੀਸੀ ਪ੍ਰਧਾਨ ਦੇ ਅਹੁਦੇ ਲਈ ਖੜ੍ਹੇ ਹੁੰਦੇ ਹਨ ਤਾਂ ਪੂਰੀ ਉਮੀਦ ਹੈ ਕਿ ਉਹ ਬਿਨਾਂ ਮੁਕਾਬਲਾ ਚੁਣੇ ਜਾਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget