ਪੜਚੋਲ ਕਰੋ

Test Wickets Record: ਸ਼ੇਨ ਵਾਰਨ ਦਾ ਟੈਸਟ ਰਿਕਾਰਡ ਤੋੜਨ ਦੇ ਕਰੀਬ ਪਹੁੰਚਿਆ ਐਂਡਰਸਨ, ਹੁਣ ਸਿਰਫ ਇੰਨੀ ਵਿਕਟਾਂ ਦੀ ਲੋੜ

James Anderson: ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਇਸ ਸਮੇਂ ਟੈਸਟ ਗੇਂਦਬਾਜ਼ਾਂ ਦੀ ਰੈਂਕਿੰਗ ਵਿੱਚ ਨੰਬਰ-1 ਗੇਂਦਬਾਜ਼ ਹਨ। ਉਨ੍ਹਾਂ ਨੇ ਟੈਸਟ ਕ੍ਰਿਕਟ 'ਚ 685 ਵਿਕਟਾਂ ਪੂਰੀਆਂ ਕਰ ਲਈਆਂ ਹਨ।

James Anderson Test Wickets: ਨਿਊਜ਼ੀਲੈਂਡ ਖਿਲਾਫ ਵੈਲਿੰਗਟਨ 'ਚ ਖੇਡੇ ਜਾ ਰਹੇ ਟੈਸਟ ਮੈਚ ਦੇ ਦੂਜੇ ਦਿਨ ਇੰਗਲਿਸ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਕੀਵੀ ਟਾਪ ਆਰਡਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ। ਉਸ ਨੇ ਨਿਊਜ਼ੀਲੈਂਡ ਦੀਆਂ ਪਹਿਲੀਆਂ ਤਿੰਨ ਵਿਕਟਾਂ ਲੈ ਕੇ ਇੰਗਲੈਂਡ ਨੂੰ ਡਰਾਈਵਿੰਗ ਸੀਟ 'ਤੇ ਪਹੁੰਚਾਇਆ। ਇਕ ਪਾਸੇ ਇੰਗਲੈਂਡ ਦੀ ਟੀਮ ਹੁਣ ਇਸ ਟੈਸਟ 'ਚ ਜਿੱਤ ਵੱਲ ਵਧ ਰਹੀ ਹੈ ਤਾਂ ਦੂਜੇ ਪਾਸੇ ਐਂਡਰਸਨ ਵੀ ਇਕ ਵੱਡਾ ਰਿਕਾਰਡ ਤੋੜਨ ਵੱਲ ਵਧ ਰਿਹਾ ਹੈ।

40 ਸਾਲਾ ਐਂਡਰਸਨ ਨੇ ਟੈਸਟ ਕ੍ਰਿਕਟ ਵਿੱਚ ਕੁੱਲ 685 ਵਿਕਟਾਂ ਲਈਆਂ ਹਨ। ਉਹ ਨਾ ਸਿਰਫ ਟੈਸਟ ਕ੍ਰਿਕਟ 'ਚ 700 ਵਿਕਟਾਂ ਦੇ ਅੰਕੜੇ ਨੂੰ ਛੂਹਣ ਵਾਲਾ ਤੀਜਾ ਗੇਂਦਬਾਜ਼ ਬਣਨ ਦੇ ਨੇੜੇ ਹੈ, ਉਹ ਸਭ ਤੋਂ ਜ਼ਿਆਦਾ ਟੈਸਟ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਵੀ ਦੂਜੇ ਨੰਬਰ 'ਤੇ ਆਉਣ ਵਾਲਾ ਹੈ। ਆਸਟ੍ਰੇਲੀਆ ਦੇ ਦਿੱਗਜ ਸਪਿਨਰ ਸ਼ੇਨ ਵਾਰਨ ਫਿਲਹਾਲ ਇਸ ਸੂਚੀ 'ਚ ਹਨ, ਜਿਨ੍ਹਾਂ ਨੇ ਟੈਸਟ ਕ੍ਰਿਕਟ 'ਚ 708 ਵਿਕਟਾਂ ਹਾਸਲ ਕੀਤੀਆਂ ਹਨ। ਐਂਡਰਸਨ ਇਸ ਰਿਕਾਰਡ ਨੂੰ ਤੋੜਨ ਤੋਂ ਮਹਿਜ਼ 24 ਵਿਕਟਾਂ ਦੂਰ ਹਨ। ਸ਼ਾਇਦ ਇਸ ਜੂਨ 'ਚ ਹੋਣ ਵਾਲੀ ਏਸ਼ੇਜ਼ ਸੀਰੀਜ਼ 'ਚ ਐਂਡਰਸਨ ਆਸਟ੍ਰੇਲੀਆਈ ਦਿੱਗਜ ਨੂੰ ਪਿੱਛੇ ਛੱਡ ਸਕਦੇ ਹਨ।

ਐਂਡਰਸਨ ਤੀਜੇ ਸਭ ਤੋਂ ਵੱਧ ਟੈਸਟ ਵਿਕਟਾਂ ਲੈਣ ਵਾਲੇ ਗੇਂਦਬਾਜ਼ 

ਐਂਡਰਸਨ ਫਿਲਹਾਲ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ 'ਚ ਤੀਜੇ ਨੰਬਰ 'ਤੇ ਹਨ। ਮੁਥੱਈਆ ਮੁਰਲੀਧਰਨ ਇੱਥੇ ਪਹਿਲੇ ਨੰਬਰ 'ਤੇ ਹਨ। ਸ਼੍ਰੀਲੰਕਾ ਦੇ ਇਸ ਦਿੱਗਜ ਸਪਿਨਰ ਨੇ ਟੈਸਟ ਕ੍ਰਿਕਟ 'ਚ 800 ਵਿਕਟਾਂ ਹਾਸਲ ਕੀਤੀਆਂ ਹਨ। ਐਂਡਰਸਨ ਲਈ ਮੁਰਲੀਧਰਨ ਦਾ ਰਿਕਾਰਡ ਤੋੜਨਾ ਮੁਸ਼ਕਲ ਜਾਪਦਾ ਹੈ ਪਰ ਉਹ ਵਾਰਨ ਦਾ ਰਿਕਾਰਡ ਜ਼ਰੂਰ ਤੋੜ ਸਕਦਾ ਹੈ।

ਸਭ ਤੋਂ ਵੱਧ ਟੈਸਟ ਵਿਕਟਾਂ ਲੈਣ ਵਾਲਾ ਤੇਜ਼ ਗੇਂਦਬਾਜ਼

ਐਂਡਰਸਨ ਨੇ ਮਈ 2003 ਵਿੱਚ ਆਪਣਾ ਟੈਸਟ ਡੈਬਿਊ ਕੀਤਾ ਸੀ। ਇਸ ਸਾਲ (2023) ਦੀਆਂ ਗਰਮੀਆਂ 'ਚ ਉਨ੍ਹਾਂ ਦੇ ਟੈਸਟ ਕਰੀਅਰ ਦੇ 20 ਸਾਲ ਵੀ ਪੂਰੇ ਹੋ ਜਾਣਗੇ। ਫਿਲਹਾਲ ਇਹ ਦਿੱਗਜ ਆਪਣੇ ਕਰੀਅਰ ਦਾ 179ਵਾਂ ਟੈਸਟ ਖੇਡ ਰਿਹਾ ਹੈ। ਹੁਣ ਤੱਕ ਉਸ ਨੇ 25.88 ਦੀ ਗੇਂਦਬਾਜ਼ੀ ਔਸਤ ਨਾਲ ਕੁੱਲ 685 ਵਿਕਟਾਂ ਲਈਆਂ ਹਨ। ਉਹ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਉਸਨੇ ਟੈਸਟ ਕ੍ਰਿਕਟ ਵਿੱਚ 32 ਵਾਰ 5 ਜਾਂ 5 ਤੋਂ ਵੱਧ ਵਿਕਟਾਂ ਲਈਆਂ ਹਨ। ਉਸ ਨੇ 3 ਟੈਸਟ ਮੈਚਾਂ 'ਚ 10 ਜਾਂ ਇਸ ਤੋਂ ਵੱਧ ਵਿਕਟਾਂ ਵੀ ਲਈਆਂ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget