ਪੜਚੋਲ ਕਰੋ

World Cup 2023 Prediction: ਜੇਮਸ ਐਂਡਰਸਨ ਦੀ ਭਵਿੱਖਬਾਣੀ- 'ਫਾਈਨਲ 'ਚ ਹਾਰੇਗਾ ਭਾਰਤ, ਪਾਕਿਸਤਾਨ ਸੈਮੀਫਾਈਨਲ 'ਚ ਵੀ ਨਹੀਂ ਸਕੇਗਾ ਪਹੁੰਚ'

James Anderson on WC 2023: ਵਿਸ਼ਵ ਕੱਪ 2023 ਸ਼ੁਰੂ ਹੋਣ ਤੋਂ ਠੀਕ ਪਹਿਲਾਂ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਦੀ ਭਵਿੱਖਬਾਣੀ ਸਾਹਮਣੇ ਆਈ ਹੈ। ਇਸ ਭਵਿੱਖਬਾਣੀ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ

James Anderson on WC 2023: ਵਿਸ਼ਵ ਕੱਪ 2023 ਸ਼ੁਰੂ ਹੋਣ ਤੋਂ ਠੀਕ ਪਹਿਲਾਂ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਦੀ ਭਵਿੱਖਬਾਣੀ ਸਾਹਮਣੇ ਆਈ ਹੈ। ਇਸ ਭਵਿੱਖਬਾਣੀ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕਿਹੜੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚਣਗੀਆਂ ਅਤੇ ਕਿਹੜੀਆਂ ਟੀਮਾਂ ਨੂੰ ਬਾਹਰ ਦਾ ਰਸਤਾ ਦੇਖਣਾ ਪਵੇਗਾ। ਉਸ ਨੇ ਫਾਈਨਲਿਸਟ ਟੀਮਾਂ ਅਤੇ ਚੈਂਪੀਅਨ ਬਣਨ ਵਾਲੀ ਟੀਮ ਦੇ ਨਾਂ ਵੀ ਦੱਸੇ ਹਨ। ਐਂਡਰਸਨ ਨੇ ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਬਾਰੇ ਵੀ ਅਹਿਮ ਗੱਲਾਂ ਕਹੀਆਂ ਹਨ।

ਬੀਬੀਸੀ ਸਪੋਰਟਸ ਨਾਲ ਗੱਲ ਕਰਦੇ ਹੋਏ ਐਂਡਰਸਨ ਨੇ ਕਿਹਾ, 'ਇੰਗਲੈਂਡ, ਆਸਟ੍ਰੇਲੀਆ, ਦੱਖਣੀ ਅਫਰੀਕਾ ਅਤੇ ਭਾਰਤ ਦੀਆਂ ਟੀਮਾਂ ਸੈਮੀਫਾਈਨਲ 'ਚ ਪਹੁੰਚਣਗੀਆਂ। ਪਾਕਿਸਤਾਨ ਨੇੜੇ ਆ ਜਾਵੇਗਾ ਪਰ ਸੈਮੀਫਾਈਨਲ ਤੋਂ ਦੂਰ ਰਹੇਗਾ, ਨਿਊਜ਼ੀਲੈਂਡ ਨਾਲ ਵੀ ਅਜਿਹਾ ਹੀ ਹੋਵੇਗਾ। ਇੰਗਲੈਂਡ ਅਤੇ ਭਾਰਤ ਵਿਸ਼ਵ ਕੱਪ ਫਾਈਨਲ ਖੇਡਣਗੇ ਅਤੇ ਮੈਨੂੰ ਲੱਗਦਾ ਹੈ ਕਿ ਇੰਗਲੈਂਡ ਸਖ਼ਤ ਮੁਕਾਬਲੇ ਵਿੱਚ ਭਾਰਤ ਨੂੰ ਹਰਾ ਕੇ ਚੈਂਪੀਅਨ ਬਣੇਗਾ।

ਐਂਡਰਸਨ ਨੇ ਇਸ ਦੌਰਾਨ ਦੱਖਣੀ ਅਫਰੀਕਾ ਲਈ ਕੁਝ ਖਾਸ ਵੀ ਕਿਹਾ। ਉਸ ਨੇ ਕਿਹਾ, 'ਜਿਸ ਤਰ੍ਹਾਂ ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਦੇ ਖਿਲਾਫ ਹਾਲ ਹੀ ਦੇ ਵਨਡੇ ਮੈਚਾਂ 'ਚ  ਦਾ ਪ੍ਰਦਰਸ਼ਨ ਕੀਤਾ ਹੈ, ਉਹ ਮੈਨੂੰ ਬਹੁਤ ਪ੍ਰਭਾਵਸ਼ਾਲੀ ਲੱਗਾ। ਉਨ੍ਹਾਂ ਕੋਲ ਮਜ਼ਬੂਤ ​​ਬੱਲੇਬਾਜ਼ੀ ਹੈ ਅਤੇ ਗੇਂਦਬਾਜ਼ੀ ਵਿੱਚ ਵੀ ਚੰਗੇ ਵਿਕਲਪ ਹਨ।

ਵੱਖ-ਵੱਖ ਮਾਹਿਰਾਂ ਨੇ ਵੱਖ-ਵੱਖ ਜੇਤੂਆਂ ਦੀ ਭਵਿੱਖਬਾਣੀ ਕੀਤੀ

ਜੇਮਸ ਐਂਡਰਸਨ ਦੇ ਨਾਲ-ਨਾਲ ਹੋਰ ਕ੍ਰਿਕਟ ਮਾਹਿਰਾਂ ਨੇ ਵੀ ਬੀਬੀਸੀ ਸਪੋਰਟਸ ਨਾਲ ਗੱਲਬਾਤ ਕਰਦੇ ਹੋਏ ਆਪਣੀ ਰਾਏ ਜ਼ਾਹਰ ਕੀਤੀ। ਸਾਬਕਾ ਇੰਗਲਿਸ਼ ਗੇਂਦਬਾਜ਼ ਜੋਨਾਥਨ ਐਗਨੇਊ ਨੇ ਭਾਰਤ ਨੂੰ ਚੈਂਪੀਅਨ ਦੱਸਦੇ ਹੋਏ ਦਾਅਵਾ ਕੀਤਾ ਕਿ ਨਿਊਜ਼ੀਲੈਂਡ ਸੈਮੀਫਾਈਨਲ 'ਚ ਪਹੁੰਚ ਜਾਵੇਗਾ। ਮਹਿਲਾ ਵਿਸ਼ਵ ਕੱਪ ਜੇਤੂ ਐਲੇਕਸ ਹਾਰਟਲੇ ਨੇ ਵੀ ਟੀਮ ਇੰਡੀਆ ਦੇ ਚੈਂਪੀਅਨ ਬਣਨ ਦੀ ਭਵਿੱਖਬਾਣੀ ਕੀਤੀ ਹੈ। ਭਾਰਤ ਦੇ ਨਾਲ-ਨਾਲ ਉਸ ਨੇ ਇੰਗਲੈਂਡ, ਦੱਖਣੀ ਅਫਰੀਕਾ ਅਤੇ ਪਾਕਿਸਤਾਨ ਨੂੰ ਸੈਮੀਫਾਈਨਲ ਲਈ ਦਾਅਵੇਦਾਰ ਦੱਸਿਆ।

ਕੁਮੈਂਟੇਟਰ ਆਤਿਫ ਨਵਾਜ਼ ਨੇ ਇੰਗਲੈਂਡ ਨੂੰ ਜੇਤੂ ਅਤੇ ਭਾਰਤ, ਇੰਗਲੈਂਡ, ਪਾਕਿਸਤਾਨ ਅਤੇ ਦੱਖਣੀ ਅਫਰੀਕਾ ਦੇ ਸੈਮੀਫਾਈਨਲ ਵਜੋਂ ਭਵਿੱਖਬਾਣੀ ਕੀਤੀ। ਇਸ ਦੇ ਨਾਲ ਹੀ ਟਾਇਮਲ ਮਿਲਜ਼ ਨੇ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ। ਵੈਸਟਇੰਡੀਜ਼ ਦੇ ਕ੍ਰਿਕਟਰ ਕਾਰਲੋਸ ਬ੍ਰੈਥਵੇਟ ਨੇ ਇੰਗਲੈਂਡ ਨੂੰ ਚੈਂਪੀਅਨ ਚੁਣਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget