ਪੜਚੋਲ ਕਰੋ

IND vs AUS: ਟੀਮ ਇੰਡੀਆ ਲਈ ਖੁਸ਼ਖਬਰੀ, ਆਸਟ੍ਰੇਲੀਆ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਤਿਆਰ ਹੋਏ ਜਸਪ੍ਰੀਤ ਬੁਮਰਾਹ

Jasprit Bumrah: ਜਸਪ੍ਰੀਤ ਬੁਮਰਾਹ ਨੇ ਬੈਂਗਲੁਰੂ 'ਚ NCA 'ਚ ਗੇਂਦਬਾਜ਼ੀ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਹੀ ਮੰਨਿਆ ਜਾ ਰਿਹੈ ਕਿ ਜਸਪ੍ਰੀਤ ਬੁਮਰਾਹ ਆਸਟ੍ਰੇਲੀਆ ਦੇ ਖ਼ਿਲਾਫ਼ ਆਖਰੀ 2 ਟੈਸਟ ਮੈਚਾਂ 'ਚ ਟੀਮ ਇੰਡੀਆ ਦਾ ਹਿੱਸਾ ਹੋਣਗੇ।

Jasprit Bumrah Comeback Team India: ਭਾਰਤੀ ਟੀਮ ਆਸਟ੍ਰੇਲੀਆ ਦੇ ਖਿਲਾਫ 4 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਇਹ ਲੜੀ 9 ਫਰਵਰੀ ਤੋਂ ਸ਼ੁਰੂ ਹੋਵੇਗੀ। ਦੋਵਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ 9 ਫਰਵਰੀ ਤੋਂ ਨਾਗਪੁਰ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੀਰੀਜ਼ ਦੇ ਪਹਿਲੇ 2 ਟੈਸਟ ਮੈਚਾਂ 'ਚ ਨਹੀਂ ਖੇਡਣਗੇ। ਹਾਲਾਂਕਿ ਇਸ ਦੌਰਾਨ ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਰਅਸਲ, ਜਸਪ੍ਰੀਤ ਬੁਮਰਾਹ ਦਾ ਆਸਟ੍ਰੇਲੀਆ ਖਿਲਾਫ ਆਖਰੀ 2 ਟੈਸਟ ਮੈਚਾਂ 'ਚ ਖੇਡਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਜਸਪ੍ਰੀਤ ਬੁਮਰਾਹ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਗੇਂਦਬਾਜ਼ੀ ਕਰਦੇ ਹੋਏ

ਮੀਡੀਆ ਰਿਪੋਰਟਾਂ ਮੁਤਾਬਕ ਜਸਪ੍ਰੀਤ ਬੁਮਰਾਹ ਨੇ ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਗੇਂਦਬਾਜ਼ੀ ਸ਼ੁਰੂ ਕਰ ਦਿੱਤੀ ਹੈ। ਆਸਟ੍ਰੇਲੀਆ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ ਇਹ ਰਾਹਤ ਦੀ ਖਬਰ ਹੈ। ਦਰਅਸਲ, ਜਸਪ੍ਰੀਤ ਬੁਮਰਾਹ ਲੰਬੇ ਸਮੇਂ ਤੋਂ ਭਾਰਤੀ ਟੀਮ ਦਾ ਹਿੱਸਾ ਨਹੀਂ ਹਨ। ਉਹ ਸੱਟ ਨਾਲ ਜੂਝ ਰਿਹਾ ਹੈ। ਜਸਪ੍ਰੀਤ ਬੁਮਰਾਹ ਏਸ਼ੀਆ ਕੱਪ ਤੋਂ ਇਲਾਵਾ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਸਨ ਪਰ ਹੁਣ ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ।

ਪਹਿਲਾ ਟੈਸਟ ਨਾਗਪੁਰ 'ਚ ਜਾਵੇਗਾ ਖੇਡਿਆ 

ਜ਼ਿਕਰਯੋਗ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ 9 ਫਰਵਰੀ ਤੋਂ ਸ਼ੁਰੂ ਹੋਵੇਗੀ। ਦੋਵਾਂ ਟੀਮਾਂ ਵਿਚਾਲੇ 4 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 9 ਫਰਵਰੀ ਤੋਂ ਨਾਗਪੁਰ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਨਾਗਪੁਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਆਸਟਰੇਲੀਆ ਦੀ ਟੀਮ ਭਾਰਤ ਆਈ ਹੈ। ਹਾਲਾਂਕਿ ਅੱਜ ਉਸਮਾਨ ਖਵਾਜਾ ਸਮੇਤ ਟੀਮ ਦੇ ਕੋਚਿੰਗ ਸਟਾਫ ਮੈਂਬਰ ਭਾਰਤ ਪਹੁੰਚ ਜਾਣਗੇ। ਦਰਅਸਲ, ਉਸਮਾਨ ਖਵਾਜਾ ਵੀਜ਼ਾ ਨਾ ਮਿਲਣ ਕਾਰਨ ਟੀਮ ਨਾਲ ਭਾਰਤ ਨਹੀਂ ਆ ਸਕੇ ਪਰ ਅੱਜ ਉਹ ਬੈਂਗਲੁਰੂ ਪਹੁੰਚ ਜਾਣਗੇ।

ਬਾਰਡਰ-ਗਾਵਸਕਰ ਟਰਾਫੀ ਲਈ ਟੀਮ ਇੰਡੀਆ-

ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਸ ਭਾਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਆਰ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget