ਪੜਚੋਲ ਕਰੋ

Jasprit Bumrah: ਜਸਪ੍ਰੀਤ ਬੁਮਰਾਹ-ਸੰਜਨਾ ਗਣੇਸ਼ਨ ਬਣੇ ਮਾਤਾ-ਪਿਤਾ, ਕ੍ਰਿਕਟਰ ਨੇ ਕਿਊਟ ਤਸਵੀਰ ਸ਼ੇਅਰ ਕਰ ਦੱਸਿਆ ਬੇਟੇ ਦਾ ਨਾਂਅ

Jasprit Bumrah welcomes first child: ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕ੍ਰਿਕਟਰ ਦੇ ਘਰ ਇੱਕ ਨਵਾਂ ਮਹਿਮਾਨ ਆਇਆ ਹੈ। ਜਿਸਦੀ ਜਾਣਕਾਰੀ ਜਸਪ੍ਰੀਤ ਬੁਮਰਾਹ

Jasprit Bumrah welcomes first child: ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕ੍ਰਿਕਟਰ ਦੇ ਘਰ ਇੱਕ ਨਵਾਂ ਮਹਿਮਾਨ ਆਇਆ ਹੈ। ਜਿਸਦੀ ਜਾਣਕਾਰੀ ਜਸਪ੍ਰੀਤ ਬੁਮਰਾਹ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਦਰਅਸਲ, ਕ੍ਰਿਕਟਰ ਦੀ ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ, ਆਪਣੀ ਇਸ ਖੁਸ਼ੀ ਨੂੰ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਜਸਪ੍ਰੀਤ ਬੁਮਰਾਹ ਨੇ ਖਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਤੇ ਕ੍ਰਿਕਟ ਜਗਤ ਦੇ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਵੱਲੋਂ ਜਸਪ੍ਰੀਤ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

ਕ੍ਰਿਕਟਰ ਬੁਮਰਾਹ ਅਤੇ ਸੰਜਨਾ ਨੇ ਆਪਣੇ ਬੇਟੇ ਦਾ ਨਾਂਅ ਰਿਵੀਲ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, 'ਸਾਡਾ ਛੋਟਾ ਜਿਹਾ ਪਰਿਵਾਰ ਥੋੜ੍ਹਾ ਵੱਡਾ ਹੋ ਗਿਆ ਹੈ। ਅਸੀਂ ਬਹੁਤ ਜ਼ਿਆਦਾ ਖੁਸ਼ ਹਾਂ, ਸਵੇਰੇ ਅਸੀਂ ਆਪਣੇ ਪਰਿਵਾਰ ਵਿੱਚ ਬੇਟੇ ਦਾ ਸਵਾਗਤ ਕੀਤਾ। ਅੰਗਦ ਜਸਪ੍ਰੀਤ ਬੁਮਰਾਹ। ਅਸੀਂ ਬਹੁਤ, ਬਹੁਤ ਖੁਸ਼ ਹਾਂ।

 
 
 
 
 
View this post on Instagram
 
 
 
 
 
 
 
 
 
 
 

A post shared by jasprit bumrah (@jaspritb1)

ਦੱਸ ਦੇਈਏ ਕਿ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਜਸਪ੍ਰੀਤ ਬੁਮਰਾਹ ਨੂੰ ਇਸ ਲਈ ਵਧਾਈ ਦਿੱਤੀ ਹੈ। ਫਿਲਹਾਲ ਕ੍ਰਿਕਟਰ ਆਪਣੇ ਨਵਜੰਮੇ ਬੱਚੇ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। 

ਕਾਬਿਲੇਗੌਰ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਮੈਚ ਖੇਡਿਆ ਗਿਆ ਸੀ, ਜੋ ਮੀਂਹ ਕਾਰਨ ਰੱਦ ਹੋ ਗਿਆ। ਭਾਰਤੀ ਪਾਰੀ ਤਾਂ ਪੂਰੀ ਹੋ ਗਈ ਪਰ ਇਸ ਤੋਂ ਬਾਅਦ ਮੀਂਹ ਕਾਰਨ ਪਾਕਿਸਤਾਨ ਦੀ ਪਾਰੀ 'ਚ ਇਕ ਓਵਰ ਵੀ ਨਹੀਂ ਸੁੱਟਿਆ ਜਾ ਸਕਿਆ। ਇਸ ਤਰ੍ਹਾਂ ਬੁਮਰਾਹ ਨੂੰ ਅਜੇ ਤੱਕ ਏਸ਼ੀਆ ਕੱਪ 'ਚ ਗੇਂਦਬਾਜ਼ੀ ਕਰਨ ਦਾ ਮੌਕਾ ਨਹੀਂ ਮਿਲਿਆ ਹੈ। ਹਾਲਾਂਕਿ ਉਸ ਮੈਚ ਵਿੱਚ ਟੀਮ ਇੰਡੀਆ ਦੀ ਪਰਫਾਰਮਸ ਤੋਂ ਪ੍ਰਸ਼ੰਸਕ ਕਾਫੀ ਨਿਰਾਸ਼ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget