ਪੜਚੋਲ ਕਰੋ

Asia Cup 2023: ਟੀਮ ਇੰਡੀਆ ਲਈ ਖੁਸ਼ਖਬਰੀ, ਏਸ਼ੀਆ ਕੱਪ ਤੋਂ ਬੁਮਰਾਹ-ਅਈਅਰ ਦੀ ਹੋ ਸਕਦੀ ਵਾਪਸੀ

Bumrah Iyer Comeback: ਏਸ਼ੀਆ ਕੱਪ 2023 ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਸ਼੍ਰੇਅਸ ਅਈਅਰ ਇਸ ਟੂਰਨਾਮੈਂਟ ਤੋਂ ਟੀਮ ਇੰਡੀਆ 'ਚ ਵਾਪਸੀ ਕਰ ਸਕਦੇ ਹਨ।

Jasprit Bumrah Shreyas Iyer Comeback Team India: ਏਸ਼ੀਆ ਕੱਪ 2023 ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਆਯੋਜਨ 31 ਅਗਸਤ ਤੋਂ ਕੀਤਾ ਜਾਵੇਗਾ। ਇਸ ਐਲਾਨ ਦੇ ਨਾਲ ਹੀ ਟੀਮ ਇੰਡੀਆ ਲਈ ਇੱਕ ਖੁਸ਼ਖਬਰੀ ਵੀ ਸਾਹਮਣੇ ਆਈ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਸ਼੍ਰੇਅਸ ਅਈਅਰ ਜਲਦੀ ਹੀ ਮੈਦਾਨ 'ਚ ਵਾਪਸੀ ਕਰ ਸਕਦੇ ਹਨ। ਇਹ ਦੋਵੇਂ ਖਿਡਾਰੀ ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਹੋ ਗਏ ਸਨ। ਇਕ ਰਿਪੋਰਟ ਮੁਤਾਬਕ ਅਈਅਰ ਅਤੇ ਬੁਮਰਾਹ ਏਸ਼ੀਆ ਕੱਪ ਲਈ ਭਾਰਤੀ ਟੀਮ 'ਚ ਜਗ੍ਹਾ ਬਣਾ ਸਕਦੇ ਹਨ। ਇਨ੍ਹਾਂ ਦੋਵਾਂ ਦੀ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਜਾਂਚ ਹੋਵੇਗੀ।

ਬੁਮਰਾਹ ਅਤੇ ਅਈਅਰ ਨੇ ਹਾਲ ਹੀ ਵਿੱਚ ਸੱਟ ਤੋਂ ਬਾਅਦ ਸਰਜਰੀ ਕਰਵਾਈ ਹੈ। ਇਸ ਕਾਰਨ ਇਹ ਦੋਵੇਂ ਖਿਡਾਰੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਟੀਮ ਇੰਡੀਆ ਦਾ ਹਿੱਸਾ ਨਹੀਂ ਸਨ। ਬੁਮਰਾਹ ਵੀ IPL 2023 ਤੋਂ ਬਾਹਰ ਹੋ ਗਏ ਸਨ। ਕ੍ਰਿਕਇੰਫੋ ਦੀ ਇਕ ਖਬਰ ਮੁਤਾਬਕ ਨੈਸ਼ਨਲ ਕ੍ਰਿਕਟ ਅਕੈਡਮੀ ਦਾ ਮੈਡੀਕਲ ਸਟਾਫ ਇਨ੍ਹਾਂ ਦੋਵਾਂ ਖਿਡਾਰੀਆਂ ਦੀ ਜਾਂਚ ਕਰੇਗਾ। ਬੁਮਰਾਹ ਨੇ ਬੈਕ ਸਰਜਰੀ ਕਰਵਾਈ ਹੈ। ਇਸ ਲਈ ਉਹ ਮਾਰਚ ਵਿੱਚ ਨਿਊਜ਼ੀਲੈਂਡ ਗਏ ਸੀ। ਬੁਮਰਾਹ ਫਿਲਹਾਲ ਫਿਜ਼ੀਓਥੈਰੇਪੀ ਕਰਵਾ ਰਹੇ ਹਨ।

ਇਹ ਵੀ ਪੜ੍ਹੋ: R Ashwin Video: ਆਰ ਅਸ਼ਵਿਨ ਨੇ ਖੇਡ ਦੇ ਮੈਦਾਨ 'ਚ ਕੀਤਾ ਹੰਗਾਮਾ, ਅੰਪਾਇਰ ਦੇ ਰਿਵਿਊ 'ਤੇ ਹੀ ਲਿਆ ਰਿਵਿਊ, ਵੀਡੀਓ ਵਾਇਰਲ

ਸ਼੍ਰੇਅਸ ਅਈਅਰ ਵੀ ਪਿੱਠ ਦੇ ਹੇਠਲੇ ਹਿੱਸੇ ਦੀ ਸਮੱਸਿਆ ਕਾਰਨ ਵਾਕਆਊਟ ਕਰ ਰਹੇ ਹਨ। ਅਈਅਰ ਦੀ ਲੰਡਨ ਵਿੱਚ ਸਰਜਰੀ ਹੋਈ ਸੀ। ਸ਼੍ਰੇਅਸ ਵੀ ਬੁਮਰਾਹ ਵਾਂਗ ਫਿਜ਼ੀਓਥੈਰੇਪੀ ਕਰਵਾ ਰਹੇ ਹਨ। ਉਨ੍ਹਾਂ ਨੇ ਆਖਰੀ ਅੰਤਰਰਾਸ਼ਟਰੀ ਮੈਚ ਮਾਰਚ 2023 ਵਿੱਚ ਖੇਡਿਆ ਸੀ। ਅਈਅਰ ਨੇ ਆਸਟ੍ਰੇਲੀਆ ਖਿਲਾਫ ਟੈਸਟ ਮੈਚ ਖੇਡਿਆ ਸੀ। ਉਦੋਂ ਤੋਂ ਉਹ ਟੀਮ ਇੰਡੀਆ 'ਚ ਵਾਪਸੀ ਨਹੀਂ ਕਰ ਸਕੇ ਹਨ। ਸ਼੍ਰੇਅਸ ਵੀ IPL 2023 'ਚ ਨਹੀਂ ਖੇਡ ਸਕੇ ਸਨ। ਪਰ ਹੁਣ ਉਸ ਦੇ ਜਲਦੀ ਹੀ ਮੈਦਾਨ 'ਤੇ ਵਾਪਸੀ ਦੀ ਉਮੀਦ ਹੈ।

ਇਹ ਵੀ ਪੜ੍ਹੋ: Asia Cup 2023: 31 ਅਗਸਤ ਤੋਂ ਹੋਵੇਗਾ ਏਸ਼ੀਆ ਕੱਪ ਦਾ ਆਗਾਜ਼, ਜਾਣੋ ਕਿੱਥੇ-ਕਿੱਥੇ ਖੇਡੇ ਜਾਣਗੇ ਮੈਚ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
RCB-MI ਤੋਂ CSK-KKR ਤੱਕ, ਇੱਕ ਕਲਿੱਕ 'ਚ ਦੇਖੋ ਸਾਰੀਆਂ 10 ਟੀਮਾਂ ਦੇ ਖਿਡਾਰੀ; ਕਿਸ ਨੂੰ ਕੀਤੇ ਰਿਟੇਨ ਅਤੇ ਕਿਸ ਨੂੰ ਰਿਲਿਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ
ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget