ਪੜਚੋਲ ਕਰੋ

Watch: ਫੀਲਡਿੰਗ ਦੌਰਾਨ ਭਿਆਨਕ ਹਾਦਸਾ, ਆਪਸ ਵਿੱਚ ਟਕਰਾ ਕੇ ਡਿੱਗੇ ਇਹ ਦੋ ਖਿਡਾਰੀ, ਫਿਰ...

T20 World Cup 2024: ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ ਹਰਾ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਇਸ ਹਾਰ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ।

Kagiso Rabada-Marco Jansen Collision: ਏਡਨ ਮਾਰਕਰਮ  (Aiden Markram) ਦੀ ਅਗਵਾਈ ਵਾਲੀ ਦੱਖਣੀ ਅਫਰੀਕਾ ਦੀ ਟੀਮ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਦੱਖਣੀ ਅਫਰੀਕਾ ਨੇ ਵੈਸਟਇੰਡੀਜ਼ ਨੂੰ ਹਰਾ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਇਸ ਹਾਰ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਵੈਸਟਇੰਡੀਜ਼ ਨੇ 20 ਓਵਰਾਂ 'ਚ 8 ਵਿਕਟਾਂ 'ਤੇ 135 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਦੇ ਸਾਹਮਣੇ 136 ਦੌੜਾਂ ਦਾ ਟੀਚਾ ਸੀ। ਪਰ ਮੀਂਹ ਤੋਂ ਬਾਅਦ ਮੈਚ ਨੂੰ 17 ਓਵਰਾਂ ਦਾ ਕਰ ਦਿੱਤਾ ਗਿਆ। ਦੱਖਣੀ ਅਫਰੀਕਾ ਨੂੰ 17 ਓਵਰਾਂ ਵਿੱਚ 123 ਦੌੜਾਂ ਦਾ ਟੀਚਾ ਮਿਲਿਆ। ਦੱਖਣੀ ਅਫਰੀਕਾ ਨੇ ਟੀਚਾ 16.1 ਓਵਰਾਂ 'ਚ 7 ਵਿਕਟਾਂ 'ਤੇ ਹਾਸਲ ਕਰ ਲਿਆ।

ਕਾਗਿਸੋ ਰਬਾਡਾ ਅਤੇ ਮਾਰਕੋ ਯੈਨਸਨ ਵਿਚਕਾਰ ਭਿਆਨਕ ਟੱਕਰ

ਇਸ ਦੇ ਨਾਲ ਹੀ ਦੱਖਣੀ ਅਫਰੀਕਾ-ਵੈਸਟ ਇੰਡੀਜ਼ ਮੈਚ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਸਲ 'ਚ ਕੈਚ ਲੈਣ ਦੀ ਕੋਸ਼ਿਸ਼ 'ਚ ਕਾਗਿਸੋ ਰਬਾਡਾ ਅਤੇ ਮਾਰਕੋ ਯਾਨਸੇਨ ਬੁਰੀ ਤਰ੍ਹਾਂ ਨਾਲ ਟਕਰਾ ਗਏ। ਦੱਖਣੀ ਅਫਰੀਕਾ ਲਈ ਕਪਤਾਨ ਏਡਨ ਮਾਰਕਰਮ 8ਵਾਂ ਓਵਰ ਸੁੱਟਣ ਲਈ ਆਇਆ। ਕਾਈਲ ਮੇਅਰਸ ਨੇ ਏਡੇਨ ਮਾਰਕਰਮ ਦੀ ਗੇਂਦ 'ਤੇ ਵੱਡਾ ਸ਼ਾਟ ਮਾਰਨ ਦੀ ਕੋਸ਼ਿਸ਼ ਕੀਤੀ, ਗੇਂਦ ਛੱਕੇ ਲਈ ਬਾਊਂਡਰੀ ਦੇ ਪਾਰ ਜਾ ਰਹੀ ਸੀ, ਇਸ ਨੂੰ ਫੜਨ ਦੀ ਕੋਸ਼ਿਸ਼ ਕਰਦੇ ਸਮੇਂ ਕਾਗਿਸੋ ਰਬਾਡਾ ਅਤੇ ਮਾਰਕੋ ਯਾਨਸੇਨ ਵਿਚਾਲੇ ਤਿੱਖੀ ਟੱਕਰ ਹੋ ਗਈ। ਇਸ ਤੋਂ ਬਾਅਦ ਦੋਵੇਂ ਖਿਡਾਰੀ ਦਰਦ ਨਾਲ ਤੜਫ ਰਹੇ ਸਨ।

View this post on Instagram
 
A post shared by ICC (@icc)

ਕਾਗਿਸੋ ਰਬਾਡਾ ਅਤੇ ਮਾਰਕੋ ਜੈਨਸਨ ਲਗਾਤਾਰ ਦਰਦ ਨਾਲ ਤੜਫਦੇ ਰਹੇ, ਫਿਰ ਫਿਜ਼ੀਓ ਮੈਦਾਨ 'ਚ ਉਤਰੇ। ਆਈਸੀਸੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਵੀਡੀਓ ਸ਼ੇਅਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਹੁਣ ਤੱਕ ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆPakistani intruder| ਸਰਹੱਦ 'ਤੇ ਫਾਇਰਿੰਗ, ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget