ਪੜਚੋਲ ਕਰੋ

Kapil Dev: ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ, ਦਿੱਲੀ ਦੇ ਹਸਪਤਾਲ 'ਚ ਦਾਖਲ

ਭਾਰਤ ਦੇ ਸਾਬਕਾ ਕਪਤਾਨ ਤੇ ਕ੍ਰਿਕਟ ਦੁਨੀਆ ਦੇ ਸਭ ਤੋਂ ਉੱਤਮ ਆਲਰਾਉਂਡਰਾਂ ‘ਚ ਸ਼ਾਮਲ ਕਪਿਲ ਦੇਵ ਦੀ ਕਪਤਾਨੀ ਵਿੱਚ ਭਾਰਤ ਨੇ 1983 ਵਿੱਚ ਵਿਸ਼ਵ ਕੱਪ ਜਿੱਤਿਆ ਸੀ।

ਨਵੀਂ ਦਿੱਲੀ: ਪ੍ਰਸਿੱਧ ਭਾਰਤੀ ਕ੍ਰਿਕਟਰ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਮਿਲ ਰਹੀਆਂ ਹਨ। ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਪਿਲ ਦੀ ਦਿੱਲੀ ਦੇ ਹਸਪਤਾਲ ਵਿੱਚ ਐਂਜੀਓਪਲਾਸਟੀ ਹੋਈ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਉਹ ਖਤਰੇ ਤੋਂ ਬਾਹਰ ਹਨ। ਜਿਵੇਂ ਹੀ ਕਪਿਲ ਬਾਰੇ ਇਹ ਖ਼ਬਰ ਆਈ, ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਅਰਦਾਸਾਂ ਹੋਣੀਆਂ ਸ਼ੁਰੂ ਹੋ ਗਈਆਂ। ਕਪਿਲ ਦੇਵ ਨੇ ਆਪਣੀ ਕਪਤਾਨੀ ਦੌਰਾਨ ਭਾਰਤ ਨੂੰ ਪਹਿਲਾ ਵਨਡੇ ਵਰਲਡ ਕੱਪ ਜਿਤਾਇਆ, ਜਿਸ ਕਰਕੇ ਉਨ੍ਹਾਂ ਦੀ ਗਿਣਤੀ ਵਿਸ਼ਵ ਦੇ ਮਹਾਨ ਆਲਰਾਊਂਡਰਾਂ ਵਿੱਚ ਕੀਤੀ ਜਾਂਦੀ ਹੈ। ਦੱਸ ਦਈਏ ਕੀ ਕਪਿਲ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ 131 ਟੈਸਟ ਤੇ 225 ਵਨਡੇ ਖੇਡੇ ਹਨ। ਉਨ੍ਹਾਂ ਨੇ 5248 ਦੌੜਾਂ ਬਣਾਈਆਂ ਤੇ 434 ਵਿਕਟਾਂ ਆਪਣੇ ਨਾਂ ਕੀਤੀਆਂ। ਵਨਡੇ ਅੰਤਰਰਾਸ਼ਟਰੀ ਕਰੀਅਰ ਵਿੱਚ ਉਨ੍ਹਾਂ ਨੇ 3783 ਦੌੜਾਂ ਬਣਾਈਆਂ ਤੇ 253 ਵਿਕਟਾਂ ਲਈਆਂ। ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 1994 ਵਿੱਚ ਫਰੀਦਾਬਾਦ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਖੇਡਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਵਿਸ਼ਵ ਕੱਪ 2025-27 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਚੋਟੀ ਦੇ 5 ਭਾਰਤੀ ਬੱਲੇਬਾਜ਼
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget