ਪੜਚੋਲ ਕਰੋ

Kapil Sharma: ਕਪਿਲ ਸ਼ਰਮਾ ਦੀ ਮਹਿਫਲ ਦਾ ਹਿੱਸਾ ਬਣਨਗੇ ਰੋਹਿਤ ਸ਼ਰਮਾ-ਸ਼੍ਰੇਅਸ ਅਈਅਰ, ਸ਼ੋਅ 'ਚ ਮਿਲੇਗਾ ਕਾਮੇਡੀ ਦਾ ਡਬਲ ਡੋਜ਼

Kapil Sharma IPL: ਮੁੰਬਈ ਇੰਡੀਅਨਜ਼ ਦੇ ਕੈਂਪ ਵਿੱਚ ਹਾਲਾਤ ਬਹੁਤੇ ਚੰਗੇ ਨਹੀਂ ਰਹੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਰੋਹਿਤ ਸ਼ਰਮਾ IPL 2024 ਦੀ ਸਮਾਪਤੀ ਤੋਂ ਬਾਅਦ ਮੁੰਬਈ ਇੰਡੀਅਨਜ਼ ਨੂੰ ਛੱਡ ਸਕਦੇ

Kapil Sharma IPL: ਮੁੰਬਈ ਇੰਡੀਅਨਜ਼ ਦੇ ਕੈਂਪ ਵਿੱਚ ਹਾਲਾਤ ਬਹੁਤੇ ਚੰਗੇ ਨਹੀਂ ਰਹੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਰੋਹਿਤ ਸ਼ਰਮਾ IPL 2024 ਦੀ ਸਮਾਪਤੀ ਤੋਂ ਬਾਅਦ ਮੁੰਬਈ ਇੰਡੀਅਨਜ਼ ਨੂੰ ਛੱਡ ਸਕਦੇ ਹਨ। ਹਾਰਦਿਕ ਪਾਂਡਿਆ ਨਾਲ ਉਨ੍ਹਾਂ ਦੇ ਝਗੜੇ ਦੀਆਂ ਖਬਰਾਂ ਨੇ ਸੋਸ਼ਲ ਮੀਡੀਆ 'ਤੇ ਵੀ ਖੂਬ ਹੰਗਾਮਾ ਕੀਤਾ ਹੋਇਆ ਹੈ। ਅਜਿਹੇ 'ਚ ਰੋਹਿਤ ਸ਼ਰਮਾ ਦੇ ਪ੍ਰਸ਼ੰਸਕਾਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਨੇ ਰੋਹਿਤ ਦੇ ਆਪਣੇ ਸ਼ੋਅ 'ਤੇ ਆਉਣ ਦੇ ਸੰਕੇਤ ਦਿੱਤੇ ਹਨ।

ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਰੋਹਿਤ ਸ਼ਰਮਾ ਅਤੇ ਸ਼੍ਰੇਅਸ ਅਈਅਰ ਨਾਲ ਆਪਣੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਰੋਹਿਤ ਸ਼ਰਮਾ ਅਤੇ ਸ਼੍ਰੇਅਸ ਅਈਅਰ ਨੂੰ ਟੈਗ ਕੀਤਾ ਅਤੇ ਲਿਖਿਆ ਕਿ ਉਨ੍ਹਾਂ ਦੇ ਸ਼ੋਅ ਦਾ ਅਗਲਾ ਐਪੀਸੋਡ ਸ਼ਨੀਵਾਰ ਨੂੰ ਦੇਖਣ ਲਈ ਉਪਲਬਧ ਹੋਵੇਗਾ। ਇਸ ਹਫਤੇ, 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦਾ ਪ੍ਰੋਮੋ ਰਿਲੀਜ਼ ਕੀਤਾ ਗਿਆ ਸੀ, ਜੋ ਇਹ ਸੰਕੇਤ ਦਿੰਦਾ ਹੈ ਕਿ ਲੋਕ ਆਉਣ ਵਾਲੇ ਐਪੀਸੋਡ ਤੋਂ ਕੀ ਉਮੀਦ ਕਰ ਸਕਦੇ ਹਨ।

View this post on Instagram
 
A post shared by Kapil Sharma (@kapilsharma)

ਇਸੇ ਪ੍ਰੋਮੋ 'ਚ ਕਪਿਲ ਸ਼ਰਮਾ ਨੇ ਰੋਹਿਤ ਸ਼ਰਮਾ ਨੂੰ ਪੁੱਛਿਆ ਕਿ ਹੁਣ ਵੀ ਮਾਈਕ ਸਟੰਪ 'ਤੇ ਲੱਗਿਆ ਹੁੰਦਾ ਹੈ। ਅਜਿਹੇ 'ਚ ਗੁੱਸਾ ਆਉਣ ਤੇ ਉਹ ਖਿਡਾਰੀਆਂ ਨੂੰ ਕੀ ਕਹਿੰਦੇ ਹਨ? ਰੋਹਿਤ ਨੇ ਜਵਾਬ ਦਿੱਤਾ, "ਅਸੀਂ ਕੀ ਕਰ ਸਕਦੇ ਹਾਂ, ਸਾਡੇ ਮੁੰਡੇ ਆਲਸੀ ਮੁਰਗੇ ਹਨ। ਉਹ ਦੌੜਦੇ ਨਹੀਂ।"

IPL 2024 ਵਿੱਚ ਰੋਹਿਤ ਅਤੇ ਸ਼੍ਰੇਅਸ ਦੀ ਟੀਮ ਦੀ ਹਾਲਤ

IPL 2024 'ਤੇ ਨਜ਼ਰ ਮਾਰੀਏ ਤਾਂ ਸ਼੍ਰੇਅਸ ਅਈਅਰ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਆਪਣੀ ਕਪਤਾਨੀ 'ਚ ਹੁਣ ਤੱਕ ਤਿੰਨੋਂ ਮੈਚਾਂ 'ਚ ਜਿੱਤ ਦਿਵਾਈ ਹੈ। ਉਸਦੀ ਟੀਮ ਕੇਕੇਆਰ ਇਸ ਸਮੇਂ 6 ਅੰਕਾਂ ਨਾਲ ਅੰਕ ਸੂਚੀ ਵਿੱਚ ਸਿਖਰ 'ਤੇ ਹੈ। ਦੂਜੇ ਪਾਸੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਦੀ ਕਪਤਾਨੀ ਰੋਹਿਤ ਸ਼ਰਮਾ ਤੋਂ ਖੋਹ ਕੇ ਹਾਰਦਿਕ ਪੰਡਯਾ ਨੂੰ ਦਿੱਤੀ ਗਈ ਸੀ। ਮੁੰਬਈ ਇਸ ਸੀਜ਼ਨ 'ਚ ਹੁਣ ਤੱਕ ਤਿੰਨੋਂ ਮੈਚ ਹਾਰ ਚੁੱਕੀ ਹੈ, ਜਿਸ ਕਾਰਨ ਉਹ ਅੰਕ ਸੂਚੀ 'ਚ ਆਖਰੀ ਸਥਾਨ 'ਤੇ ਬੈਠੀ ਹੈ। ਹਾਲ ਹੀ 'ਚ ਖਬਰ ਸਾਹਮਣੇ ਆਈ ਹੈ ਕਿ ਰੋਹਿਤ ਹਾਰਦਿਕ ਦੀ ਕਪਤਾਨੀ ਤੋਂ ਬਿਲਕੁਲ ਵੀ ਖੁਸ਼ ਨਹੀਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget