ਪੜਚੋਲ ਕਰੋ

IPL 2024 'ਚ SRH ਨੂੰ ਬੁਰੀ ਤਰ੍ਹਾਂ ਹਾਰਦਾ ਦੇਖ ਭੁੱਬਾ ਮਾਰ ਰੋਈ ਕਾਵਿਆ ਮਾਰਨ, ਨਹੀਂ ਛੁਪਾ ਸਕੀ ਹੰਝੂ 

Kavya Maran: ਆਈਪੀਐੱਲ 2024 ਦਾ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ (KKR vs SRH) ਵਿਚਕਾਰ ਖੇਡਿਆ ਗਿਆ। ਫਾਈਨਲ ਮੈਚ ਵਿੱਚ ਕੇਕੇਆਰ ਨੇ ਹੈਦਰਾਬਾਦ

Kavya Maran: ਆਈਪੀਐੱਲ 2024 ਦਾ ਫਾਈਨਲ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ (KKR vs SRH) ਵਿਚਕਾਰ ਖੇਡਿਆ ਗਿਆ। ਫਾਈਨਲ ਮੈਚ ਵਿੱਚ ਕੇਕੇਆਰ ਨੇ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਕੇ ਆਈਪੀਐਲ ਟਰਾਫੀ ’ਤੇ ਕਬਜ਼ਾ ਕੀਤਾ। ਫਾਈਨਲ ਮੈਚ ਵਿੱਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਨ ਆਈ ਹੈਦਰਾਬਾਦ ਦੀ ਟੀਮ 113 ਦੌੜਾਂ ਹੀ ਬਣਾ ਸਕੀ। ਜਿਸ ਦੇ ਜਵਾਬ ਵਿੱਚ ਕੇਕੇਆਰ ਨੇ ਸਿਰਫ਼ 10.3 ਓਵਰਾਂ ਵਿੱਚ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਫਾਈਨਲ ਮੈਚ 'ਚ ਹੈਦਰਾਬਾਦ ਦੀ ਟੀਮ ਦੇ ਖਰਾਬ ਪ੍ਰਦਰਸ਼ਨ ਨੂੰ ਦੇਖਦੇ ਹੋਏ ਟੀਮ ਦੀ ਮਾਲਕਣ ਕਾਵਿਆ ਮਾਰਨ ਮੈਚ ਖਤਮ ਹੋਣ ਤੋਂ ਪਹਿਲਾਂ ਹੀ ਸਟੇਡੀਅਮ ਛੱਡ ਕੇ ਘਰ ਪਰਤ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਭਾਵੁਕ ਹੋਈ ਕਾਵਿਆ ਮਾਰਨ!

ਆਈਪੀਐਲ 2024 ਵਿੱਚ ਸਨਰਾਜਿਰਸ ਹੈਦਰਾਬਾਦ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜਿਸ ਕਾਰਨ ਟੀਮ ਨੇ ਆਈਪੀਐਲ ਦੇ 17ਵੇਂ ਸੀਜ਼ਨ ਦੇ ਫਾਈਨਲ ਵਿੱਚ ਥਾਂ ਬਣਾਈ। ਹਾਲਾਂਕਿ ਫਾਈਨਲ ਮੈਚ 'ਚ ਟੀਮ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਹੈ। ਜਿਸ ਕਾਰਨ ਟੀਮ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਫਾਈਨਲ ਮੈਚ ਵਿੱਚ ਟੀਮ ਦਾ ਕੋਈ ਵੀ ਬੱਲੇਬਾਜ਼ ਨਹੀਂ ਖੇਡ ਸਕਿਆ। ਜਿਸ ਕਾਰਨ ਟੀਮ ਸਿਰਫ਼ 18.3 ਓਵਰਾਂ ਵਿੱਚ ਹੀ ਢਹਿ ਗਈ।

ਇਸਦੇ ਨਾਲ ਹੀ ਆਈਪੀਐਲ 2024 ਦੇ ਫਾਈਨਲ ਮੈਚ ਵਿੱਚ ਹੈਦਰਾਬਾਦ ਨੂੰ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਟੀਮ ਦੀ ਮਾਲਕਣ ਕਾਵਿਆ ਮਾਰਨ ਨੇ ਪੂਰਾ ਮੈਚ ਨਹੀਂ ਦੇਖਿਆ ਅਤੇ ਨਿਰਾਸ਼ ਹੋ ਕੇ ਸਟੇਡੀਅਮ ਤੋਂ ਵਾਪਸ ਚਲੇ ਗਏ। ਹੈਦਰਾਬਾਦ ਨੂੰ ਹਾਰਦੇ ਦੇਖ ਕੇ ਮਾਰਨ ਕਾਫੀ ਭਾਵੁਕ ਨਜ਼ਰ ਆਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
 
ਫਾਈਨਲ 'ਚ ਹੈਦਰਾਬਾਦ ਦੇ ਬੱਲੇਬਾਜ਼ ਹੋਏ ਫੇਲ

IPL 2024 ਦੇ ਪਹਿਲੇ ਮੈਚ ਤੋਂ ਹੀ ਹੈਦਰਾਬਾਦ ਦੀ ਟੀਮ ਦੀ ਬੱਲੇਬਾਜ਼ੀ ਕਾਫੀ ਚੰਗੀ ਫਾਰਮ 'ਚ ਨਜ਼ਰ ਆਈ। ਪਰ ਫਾਈਨਲ ਮੈਚ 'ਚ ਚੇਪਾਕ ਮੈਦਾਨ 'ਤੇ ਟੀਮ ਦੇ ਸਾਰੇ ਬੱਲੇਬਾਜ਼ਾਂ ਨੇ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ। ਜਿਸ ਕਾਰਨ ਕੇਕੇਆਰ ਨੇ ਇਹ ਮੈਚ ਆਸਾਨੀ ਨਾਲ ਜਿੱਤ ਲਿਆ। ਹੈਦਰਾਬਾਦ ਟੀਮ ਲਈ ਫਾਈਨਲ ਮੈਚ ਵਿੱਚ ਕਪਤਾਨ ਪੈਟ ਕਮਿੰਸ ਨੇ ਸਭ ਤੋਂ ਵੱਧ 24 ਦੌੜਾਂ ਬਣਾਈਆਂ। ਜਦਕਿ ਇਸ ਤੋਂ ਇਲਾਵਾ ਹੇਨਰਿਕ ਕਲਾਸੇਨ 20 ਦੌੜਾਂ ਦੀ ਪਾਰੀ ਖੇਡ ਸਕਿਆ। ਜਦਕਿ ਇਸ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਕੇਕੇਆਰ ਦੇ ਗੇਂਦਬਾਜ਼ਾਂ ਦੇ ਸਾਹਮਣੇ ਟਿਕ ਨਹੀਂ ਸਕੇ।

ਟ੍ਰੈਵਿਸ ਹੈੱਡ ਅਤੇ ਅਭਿਸ਼ੇਕ ਸ਼ਰਮਾ ਦਾ ਸ਼ਾਨਦਾਰ ਪ੍ਰਦਰਸ਼ਨ

ਆਈਪੀਐਲ 2024 ਵਿੱਚ, ਸਨਰਾਜਿਰਸ ਹੈਦਰਾਬਾਦ ਟੀਮ ਲਈ ਟ੍ਰੈਵਿਸ ਹੈੱਡ ਅਤੇ ਅਭਿਸ਼ੇਕ ਸ਼ਰਮਾ ਦਾ ਪ੍ਰਦਰਸ਼ਨ ਪੂਰੇ ਸੀਜ਼ਨ ਵਿੱਚ ਸ਼ਾਨਦਾਰ ਰਿਹਾ। ਜਿਸ ਕਾਰਨ ਟੀਮ ਇਸ ਸੀਜ਼ਨ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨ ਵਿੱਚ ਸਫਲ ਰਹੀ। ਆਈਪੀਐਲ 2024 ਵਿੱਚ, ਟ੍ਰੈਵਿਸ ਹੈੱਡ ਨੇ 15 ਮੈਚਾਂ ਵਿੱਚ 190 ਦੀ ਸਟ੍ਰਾਈਕ ਰੇਟ ਨਾਲ 567 ਦੌੜਾਂ ਬਣਾਈਆਂ। ਜਦਕਿ ਅਭਿਸ਼ੇਕ ਸ਼ਰਮਾ ਨੇ 16 ਮੈਚਾਂ 'ਚ 204 ਦੀ ਸਟ੍ਰਾਈਕ ਰੇਟ ਨਾਲ 484 ਦੌੜਾਂ ਬਣਾਈਆਂ। ਹਾਲਾਂਕਿ ਫਾਈਨਲ ਮੈਚ 'ਚ ਇਹ ਦੋਵੇਂ ਬੱਲੇਬਾਜ਼ ਪੂਰੀ ਤਰ੍ਹਾਂ ਫਲਾਪ ਰਹੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Advertisement
ABP Premium

ਵੀਡੀਓਜ਼

ਪੰਜਾਬ ਸੁਣਦੇ ਨੇ ਗੰਦੇ ਗੀਤ , ਸਾਡੇ ਤੇ ਲੱਗਦੇ ਸੀ ਇਲਜ਼ਾਮ : ਰਾਣਾ ਰਣਬੀਰਦਿਲਜੀਤ ਤੇ ਤੱਤੀ ਹੋਈ ਕੰਗਨਾ , ਕਿਸਾਨੀ ਅੰਦੋਲਨ ਤੇ PM ਦਾ ਛੇੜਿਆ ਮੁੱਦਾਗੱਲਾਂ ਦੇ ਨਾਲ ਸਰਤਾਜ ਦੀ ਗਾਇਕੀ , ਹੋਸ਼ਿਆਰ ਸਿੰਘ ਦੇ ਇਵੇੰਟ ਤੇ ਵੇਖੋ ਕੀ ਹੋਇਆਸੈਫ ਅਲੀ ਖਾਨ ਤੇ ਹਮਲਾ ਬਾਅਦ , ਕੁਮਾਰ ਵਿਸ਼ਵਾਸ ਦੀ Aresst ਦੀ ਮੰਗ ਕਿਉਂ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Data Dump Technology: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ  App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ,
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, "ਨਿਹੰਗਾਂ" ਨੇ ਪੁਲਿਸ ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਮਾਮਲਾ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ
Embed widget