ਪੜਚੋਲ ਕਰੋ

IPL 2020: ਕੇਐਲ ਰਾਹੁਲ ਨੇ ਇਸ ਸੀਜ਼ਨ ਵਿਚ ਪਾਰ ਕੀਤਾ 600 ਦੌੜਾਂ ਦਾ ਅੰਕੜਾ, ਕੀਤੀ ਕੋਹਲੀ ਦੀ ਬਰਾਬਰੀ

KL Rahul: ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਕੇਐਲ ਰਾਹੁਲ ਨੇ ਆਈਪੀਐਲ 2018 ਤੋਂ ਲੈ ਕੇ ਹੁਣ ਤੱਕ 41 ਮੈਚਾਂ ਵਿੱਚ 1893 ਦੌੜਾਂ ਬਣਾਈਆਂ ਹਨ। ਇਸ ਵਿਕਟਕੀਪਰ ਬੱਲੇਬਾਜ਼ ਨੇ ਇਸ ਦੌਰਾਨ ਦੋ ਸੈਂਕੜੇ ਅਤੇ 17 ਅਰਧ ਸੈਂਕੜੇ ਲਗਾਏ ਹਨ।

ਨਵੀਂ ਦਿੱਲੀ: ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਲੋਕੇਸ਼ ਰਾਹੁਲ ਲਗਾਤਾਰ ਤੀਜੇ ਸਾਲ ਆਈਪੀਐਲ ਵਿੱਚ ਜ਼ਬਰਦਸਤ ਪ੍ਰਦਰਸ਼ਨ ਕਰ ਰਹੇ ਹਨ। ਆਈਪੀਐਲ 2020 ਦੇ ਸੰਤਰੀ ਕੈਪ ਧਾਰਕ ਰਾਹੁਲ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਰਾਇਲਜ਼ ਖਿਲਾਫ ਮੈਚ ਵਿੱਚ 46 ਦੌੜਾਂ ਦੀ ਪਾਰੀ ਖੇਡੀ। ਇਸਦੇ ਨਾਲ ਹੀ ਉਸਦੇ ਨਾਂ ਨਾਲ ਇੱਕ ਰਿਕਾਰਡ ਜੁੜ ਗਿਆ। ਦੱਸ ਦਈਏ ਕਿ ਰਾਹੁਲ ਨੇ ਆਬੂ ਧਾਬੀ ਵਿੱਚ ਰਾਜਸਥਾਨ ਖਿਲਾਫ 41 ਗੇਂਦਾਂ ਵਿੱਚ 46 ਦੌੜਾਂ ਬਣਾਈਆਂ। ਆਈਪੀਐਲ 'ਚ ਰਾਜਸਥਾਨ ਖ਼ਿਲਾਫ਼ ਪੰਜ ਦੌੜਾਂ ਬਣਾਉਦੇ ਹੀ 2020 ਵਿੱਚ 600 ਦੌੜਾਂ ਦਾ ਅੰਕੜਾ ਪਾਰ ਕਰ ਲਿਆ। ਰਾਹੁਲ ਨੇ ਇਸ ਸੀਜ਼ਨ ਵਿਚ 13 ਮੈਚਾਂ ਵਿਚ 641 ਦੌੜਾਂ ਬਣਾ ਕੇ ਟਾਪ 'ਤੇ ਹਨ। ਉਸਨੇ ਇੱਕ ਸੈਂਕੜਾ ਅਤੇ ਪੰਜ ਅਰਧ ਸੈਂਕੜੇ ਲਗਾਏ। ਉਹ ਆਈਪੀਐਲ ਦੇ ਸੀਜ਼ਨ ਵਿੱਚ ਦੋ ਵਾਰ 600 ਦੌੜਾਂ ਪੂਰੀਆਂ ਕਰਨ ਵਾਲਾ ਦੂਸਰਾ ਭਾਰਤੀ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ ਇਹ ਕਾਰਨਾਮਾ ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਕਪਤਾਨ ਵਿਰਾਟ ਕੋਹਲੀ ਨੇ ਕੀਤਾ। Indira Gandhi Death Anniversary: ਆਪਣੀ ਮੌਤ ਤੋਂ ਪਹਿਲਾਂ ਪੂਰੀ ਰਾਤ ਇੰਦਰਾ ਗਾਂਧੀ ਨੂੰ ਨਹੀਂ ਆਈ ਸੀ ਨੀਂਦ, ਕੁਝ ਅਜਿਹਾ ਸੀ ਉਸ ਦਾ ਆਖ਼ਰੀ ਦਿਨ ਪੰਜਾਬ ਦੀ ਟੀਮ 'ਚ ਆਉਂਦੇ ਹੀ ਬਦਲੀ ਰਾਹੁਲ ਦੀ ਗੇਮ: ਰਾਹੁਲ ਨੇ ਕੱਲ੍ਹ ਦੇ ਮੈਚ ਵਿੱਚ ਵਿਕਟਕੀਪਰ ਵਜੋਂ ਆਈਪੀਐਲ ਵਿੱਚ 2000 ਦੌੜਾਂ ਪੂਰੀਆਂ ਕੀਤੀਆਂ ਸੀ। ਰਾਹੁਲ ਨੇ ਆਈਪੀਐਲ 2018 ਵਿੱਚ ਕਿੰਗਜ਼ ਇਲੈਵਨ ਪੰਜਾਬ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਤੱਕ 41 ਮੈਚਾਂ ਵਿੱਚ 1893 ਦੌੜਾਂ ਬਣਾਈਆਂ ਹਨ। ਇਸ ਵਿਕਟਕੀਪਰ ਬੱਲੇਬਾਜ਼ ਨੇ ਇਸ ਦੌਰਾਨ ਦੋ ਸੈਂਕੜੇ ਅਤੇ 17 ਅਰਧ ਸੈਂਕੜੇ ਲਗਾਏ। ਇਸ ਬੱਲੇਬਾਜ਼ ਨੇ ਆਈਪੀਐਲ 2018 ਵਿੱਚ 659 ਅਤੇ ਆਈਪੀਐਲ 2019 ਵਿੱਚ 593 ਦੌੜਾਂ ਬਣਾਈਆਂ ਸੀ। ਗੇਲ-ਵਾਰਨਰ ਨੇ ਤਿੰਨ ਵਾਰ ਕੀਤਾ ਇਹ ਕਾਰਨਾਮਾ: ਕਿੰਗਜ਼ ਇਲੈਵਨ ਪੰਜਾਬ ਦੇ ਵਿਸਫੋਟਕ ਬੱਲੇਬਾਜ਼ ਕ੍ਰਿਸ ਗੇਲ ਅਤੇ ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਡੇਵਿਡ ਵਾਰਨਰ ਨੇ ਆਈਪੀਐਲ ਦੇ ਇਤਿਹਾਸ ਵਿੱਚ ਤਿੰਨ- ਤਿੰਨ ਵਾਰ 600 ਤੋਂ ਵੱਧ ਦੌੜਾਂ ਬਣਾਈਆਂ ਹਨ। ਕ੍ਰਿਸ ਗੇਲ ਨੇ 2013 ਵਿਚ 708 ਦੌੜਾਂ, 2012 ਵਿਚ 733 ਅਤੇ 2011 ਵਿਚ 608 ਦੌੜਾਂ ਬਣਾਈਆਂ। ਉਧਰ ਵਾਰਨਰ ਨੇ ਪਿਛਲੇ ਸਾਲ 692 ਦੌੜਾਂ, 2017 ਵਿਚ 641 ਦੌੜਾਂ, 2016 ਵਿਚ 848 ਦੌੜਾਂ ਬਣਾਈਆਂ ਸੀ। ਪ੍ਰਦੂਸ਼ਨ ਰੋਕਣ ਲਈ ਕੇਂਦਰ ਦੇ ਆਰਡੀਨੈਂਸ 'ਚ ਕੀ ਹੈ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget