ਪੜਚੋਲ ਕਰੋ

KL Rahul: ਮਹਾਕਾਲ ਦੇ ਦਰਸ਼ਨ ਕਰਨ ਪੁੱਜੇ ਕੇਐਲ ਰਾਹੁਲ, ਸੋਸ਼ਲ ਮੀਡੀਆ 'ਤੇ ਇਹ ਖਾਸ ਤਸਵੀਰ ਹੋਈ ਵਾਇਰਲ

KL Rahul At Mahakaleshwar Temple: ਆਈਪੀਐੱਲ 2024 ਸੀਜ਼ਨ ਸ਼ੁਰੂ ਹੋਣ 'ਚ ਸਿਰਫ 2 ਦਿਨ ਬਾਕੀ ਹਨ। ਕਰੀਬ ਸਾਰੀਆਂ ਟੀਮਾਂ ਨੇ ਅਭਿਆਸ ਸੈਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਲਖਨਊ ਸੁਪਰ

KL Rahul At Mahakaleshwar Temple: ਆਈਪੀਐੱਲ 2024 ਸੀਜ਼ਨ ਸ਼ੁਰੂ ਹੋਣ 'ਚ ਸਿਰਫ 2 ਦਿਨ ਬਾਕੀ ਹਨ। ਕਰੀਬ ਸਾਰੀਆਂ ਟੀਮਾਂ ਨੇ ਅਭਿਆਸ ਸੈਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਉਜੈਨ ਦੇ ਮਹਾਕਾਲੇਸ਼ਵਰ ਮੰਦਰ ਪੁੱਜੇ। ਮਹਾਕਾਲੇਸ਼ਵਰ ਮੰਦਰ 'ਚ ਕੇਐੱਲ ਰਾਹੁਲ ਨੇ ਪੂਜਾ ਅਰਚਨਾ ਕੀਤੀ ਅਤੇ ਅਸ਼ੀਰਵਾਦ ਲਿਆ। ਦਰਅਸਲ, ਭਾਰਤੀ ਟੀਮ ਦੇ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਲੰਬੇ ਸਮੇਂ ਤੋਂ ਮੈਦਾਨ ਤੋਂ ਦੂਰ ਹਨ। ਪਿਛਲੇ ਦਿਨੀਂ ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ 'ਚ ਕੇਐੱਲ ਰਾਹੁਲ ਸੱਟ ਕਾਰਨ ਨਹੀਂ ਖੇਡ ਸਕੇ ਸਨ।

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕੇਐੱਲ ਰਾਹੁਲ ਦੀ ਤਸਵੀਰ

ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ ਤੋਂ ਕੇਐਲ ਰਾਹੁਲ ਨੂੰ ਕਲੀਅਰੈਂਸ ਮਿਲ ਗਈ ਹੈ। ਇਸ ਤਰ੍ਹਾਂ ਉਹ ਆਈਪੀਐਲ ਖੇਡਣ ਲਈ ਤਿਆਰ ਹੈ ਪਰ ਇਸ ਵਿਕਟਕੀਪਰ ਬੱਲੇਬਾਜ਼ ਨੂੰ ਪਹਿਲੇ ਕੁਝ ਮੈਚਾਂ ਵਿੱਚ ਬਾਹਰ ਬੈਠਣਾ ਪੈ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਉਹ ਪੂਰੇ ਸੀਜ਼ਨ ਲਈ ਉਪਲਬਧ ਰਹੇਗਾ। ਹਾਲਾਂਕਿ ਇਸ ਦੌਰਾਨ ਕੇਐੱਲ ਰਾਹੁਲ ਉਜੈਨ ਦੇ ਮਹਾਕਾਲੇਸ਼ਵਰ ਮੰਦਰ ਪਹੁੰਚੇ। ਕੇਐੱਲ ਰਾਹੁਲ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।


ਅਜਿਹਾ ਰਿਹਾ ਕੇਐਲ ਰਾਹੁਲ ਦਾ ਆਈਪੀਐਲ ਕਰੀਅਰ  

ਹੁਣ ਤੱਕ ਕੇਐਲ ਰਾਹੁਲ ਆਈਪੀਐਲ ਦੇ 118 ਮੈਚ ਖੇਡ ਚੁੱਕੇ ਹਨ। ਆਈਪੀਐਲ ਮੈਚਾਂ ਵਿੱਚ, ਕੇਐਲ ਰਾਹੁਲ ਨੇ 134.42 ਦੀ ਸਟ੍ਰਾਈਕ ਰੇਟ ਅਤੇ 46.78 ਦੀ ਸ਼ਾਨਦਾਰ ਔਸਤ ਨਾਲ 4163 ਦੌੜਾਂ ਬਣਾਈਆਂ ਹਨ। ਕੇਐਲ ਰਾਹੁਲ ਨੇ ਆਈਪੀਐਲ ਮੈਚਾਂ ਵਿੱਚ 4 ਸੈਂਕੜੇ ਲਗਾਏ ਹਨ। ਇਸ ਤੋਂ ਇਲਾਵਾ 33 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੇਐਲ ਰਾਹੁਲ ਰਾਇਲ ਚੈਲੇਂਜਰਸ ਬੈਂਗਲੁਰੂ, ਸਨਰਾਈਜ਼ਰਸ ਹੈਦਰਾਬਾਦ ਅਤੇ ਪੰਜਾਬ ਕਿੰਗਸ ਦਾ ਹਿੱਸਾ ਰਹਿ ਚੁੱਕੇ ਹਨ ਪਰ ਹੁਣ ਉਹ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਹਨ।

 

Read More: Cricketer: ਸਿਗਰੇਟ ਤਾਂ ਕੁਝ ਨਹੀਂ, ਇਸ ਖਿਡਾਰੀ ਨੇ ਸ਼ਰਾਬ ਦੇ ਨਸ਼ੇ 'ਚ ਬਣਾਈਆਂ 175 ਦੌੜਾਂ  

Read More: Cricketer Accident: ਬਾਈਕ ਹਾਦਸੇ ਦਾ ਸ਼ਿਕਾਰ ਹੋਇਆ ਇਹ ਸਟਾਰ ਕ੍ਰਿਕਟਰ, ਗੰਭੀਰ ਜ਼ਖਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget