ਪੜਚੋਲ ਕਰੋ

Kl Rahul Retirement: ਕੇਐੱਲ ਰਾਹੁਲ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਬੈਂਗਲੁਰੂ ਦੀ ਪਿੱਚ ਨੂੰ KISS ਕਰਦੇ ਹੋਏ ਕਿਹਾ ਅਲਵਿਦਾ

Kl Rahul Retirement: ਟੀਮ ਇੰਡੀਆ ਦੇ ਬੱਲੇਬਾਜ਼ ਕੇਐਲ ਰਾਹੁਲ ਨੂੰ ਭਾਰਤੀ ਕ੍ਰਿਕਟ ਬੋਰਡ ਦੇ ਚੋਣਕਾਰਾਂ ਨੇ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਲਈ ਮਾਹਿਰ ਬੱਲੇਬਾਜ਼ ਵਜੋਂ ਚੁਣਿਆ ਹੈ। ਇਸ ਸੀਰੀਜ਼ ਦੇ ਪਹਿਲੇ ਮੈਚ 'ਚ ਕੇਐੱਲ ਰਾਹੁਲ ਬੁਰੀ

Kl Rahul Retirement: ਟੀਮ ਇੰਡੀਆ ਦੇ ਬੱਲੇਬਾਜ਼ ਕੇਐਲ ਰਾਹੁਲ ਨੂੰ ਭਾਰਤੀ ਕ੍ਰਿਕਟ ਬੋਰਡ ਦੇ ਚੋਣਕਾਰਾਂ ਨੇ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਲਈ ਮਾਹਿਰ ਬੱਲੇਬਾਜ਼ ਵਜੋਂ ਚੁਣਿਆ ਹੈ। ਇਸ ਸੀਰੀਜ਼ ਦੇ ਪਹਿਲੇ ਮੈਚ 'ਚ ਕੇਐੱਲ ਰਾਹੁਲ ਬੁਰੀ ਤਰ੍ਹਾਂ ਅਸਫਲ ਰਹੇ ਅਤੇ ਭਾਰਤੀ ਟੀਮ ਨੂੰ ਉਨ੍ਹਾਂ ਦੀ ਖਰਾਬ ਫਾਰਮ ਕਾਰਨ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਕੇਐੱਲ ਰਾਹੁਲ (KL Rahul) ਦੇ ਇਸ ਖਰਾਬ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਈ ਲੋਕਾਂ ਨੇ ਮੰਗ ਕੀਤੀ ਹੈ ਕਿ ਸੀਰੀਜ਼ ਦੇ ਆਉਣ ਵਾਲੇ ਮੈਚਾਂ 'ਚੋਂ ਕੇਐੱਲ ਰਾਹੁਲ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ। ਇਸ ਦੇ ਨਾਲ ਹੀ ਕੇਐੱਲ ਰਾਹੁਲ ਦੀ ਇੱਕ ਕਲਿੱਪ ਵੀ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ।

Read More: IND Vs NZ: ਟੀਮ ਇੰਡੀਆ ਨੂੰ ਲੱਗਿਆ ਵੱਡਾ ਝਟਕਾ, ਰੋਹਿਤ ਸ਼ਰਮਾ 2 ਟੈਸਟ ਮੈਚਾਂ 'ਚੋਂ ਬਾਹਰ! ਇਹ ਬੱਲੇਬਾਜ਼ ਕਰੇਗਾ Replace

ਕੇਐਲ ਰਾਹੁਲ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ  

ਟੀਮ ਇੰਡੀਆ ਦੇ ਬੱਲੇਬਾਜ਼ ਕੇਐਲ ਰਾਹੁਲ ਦੀ ਇੱਕ ਕਲਿੱਪ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਇਸ ਕਲਿੱਪ ਨੂੰ ਦੇਖ ਕੇ ਸਮਰਥਕ ਕਹਿ ਰਹੇ ਹਨ ਕਿ ਉਨ੍ਹਾਂ ਨੇ ਹੁਣ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਕੇਐੱਲ ਰਾਹੁਲ ਦੀ ਕਲਿੱਪ 'ਚ ਉਹ ਬੈਂਗਲੁਰੂ ਦੀ ਪਿੱਚ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ ਅਤੇ ਇਸੇ ਲਈ ਉਨ੍ਹਾਂ ਦੇ ਟ੍ਰੋਲਰਜ਼ ਕਹਿ ਰਹੇ ਹਨ ਕਿ ਉਨ੍ਹਾਂ ਨੇ ਆਪਣੇ ਕਰੀਅਰ ਦਾ ਆਖਰੀ ਮੈਚ ਖੇਡਿਆ ਹੈ।

ਸ਼ਰਮਨਾਕ ਰਿਹਾ ਕੇਐਲ ਰਾਹੁਲ ਦਾ ਪ੍ਰਦਰਸ਼ਨ  

ਟੀਮ ਇੰਡੀਆ ਦੇ ਬੱਲੇਬਾਜ਼ ਕੇਐੱਲ ਰਾਹੁਲ ਨੂੰ ਮੈਨੇਜਮੈਂਟ ਵੱਲੋਂ ਅਕਸਰ ਪਲੇਇੰਗ 11 'ਚ ਮੌਕਾ ਦਿੱਤਾ ਜਾਂਦਾ ਹੈ। ਪਰ ਉਹ ਹਮੇਸ਼ਾ ਭਾਰਤੀ ਟੀਮ ਲਈ ਪ੍ਰਦਰਸ਼ਨ ਕਰਨ 'ਚ ਨਾਕਾਮ ਰਹੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਹੈ। ਨਿਊਜ਼ੀਲੈਂਡ ਖਿਲਾਫ ਬੈਂਗਲੁਰੂ ਦੇ ਮੈਦਾਨ 'ਤੇ ਖੇਡੇ ਗਏ ਸੀਰੀਜ਼ ਦੇ ਪਹਿਲੇ ਮੈਚ ਦੀ ਪਹਿਲੀ ਪਾਰੀ 'ਚ ਉਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ ਅਤੇ ਇਸ ਤੋਂ ਬਾਅਦ ਮੈਚ ਦੀ ਦੂਜੀ ਪਾਰੀ 'ਚ ਉਹ ਸਿਰਫ 12 ਦੌੜਾਂ ਹੀ ਬਣਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ

Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ

Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Advertisement
ABP Premium

ਵੀਡੀਓਜ਼

ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ  ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚਪੰਨੂ ਦੀ CM ਮਾਨ ਨੂੰ 'ਸਿਆਸੀ ਮੌਤ' ਧਮਕੀ ਅੰਮ੍ਰਿਤਪਾਲ ਦਾ ਵੀ ਕੀਤਾ ਜ਼ਿਕਰਦੇਸ਼ ਦੇ ਨਾਮ ਨਵਜੋਤ ਸਿੱਧੂ ਨੇ ਸੁਣਾਈ ਸ਼ਾਇਰੀ!26 ਜਨਵਰੀ ਮੌਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...
Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

1 ਲੱਖ ਦੇ ਨਿਵੇਸ਼ ਨਾਲ ਸਰਕਾਰੀ ਸਕੀਮ ਬਣਾ ਦੇਵੇਗੀ ਕਰੋੜਪਤੀ, ਜਾਣੋ ਕੀ ਹੈ ਤਰੀਕਾ

ਕਿਸਾਨਾਂ ਨੂੰ ਮਿਲਣ ਵਾਲਾ ਵੱਡਾ ਤੋਹਫ਼ਾ ? ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸੰਬੰਧੀ ਆਈ ਵੱਡੀ ਅੱਪਡੇਟ, ਜਾਣੋ ਕੀ ਹੈ ਇਹ

Embed widget