ਪੜਚੋਲ ਕਰੋ

ਕੇਐਲ ਰਾਹੁਲ ਕਰਨਗੇ ਪਹਿਲੀ ਵਾਰ ਆਈਪੀਐਲ ਦੀ ਕਪਤਾਨੀ, ਨਾਲ ਹੀ ਬਣੀ ਡਾਕੂਮੈਂਟਰੀ

ਆਈਪੀਐਲ ਵਿੱਚ ਕੇਐਲ ਰਾਹੁਲ ਦਾ ਰਿਕਾਰਡ ਬਹੁਤ ਪ੍ਰਭਾਵਸ਼ਾਲੀ ਰਿਹਾ। ਰਾਹੁਲ ਹੁਣ ਤੱਕ 67 ਆਈਪੀਐਲ ਮੈਚ ਖੇਡ ਚੁੱਕੇ ਹਨ। ਇਸ 'ਚ 42 ਦੀ ਔਸਤ ਤੇ 138 ਦੀ ਸਟ੍ਰਾਈਕ ਰੇਟ ਨਾਲ 1431 ਦੌੜਾਂ ਬਣਾ ਚੁੱਕੇ ਹਨ।

ਬੰਗਲੁਰੂ: ਰੈੱਡ ਬੁੱਲ ਨੇ ਭਾਰਤੀ ਟੀਮ ਦੇ ਕ੍ਰਿਕਟਰ ਤੇ ਆਈਪੀਐਲ ਦੇ ਆਉਣ ਵਾਲੇ ਸੀਜ਼ਨ ਵਿੱਚ ਪਹਿਲੀ ਵਾਰ ਕਿੰਗਜ਼ ਇਲੈਵਨ ਦੀ ਕਪਤਾਨੀ ਕਰ ਰਹੇ ਲੋਕੇਸ਼ ਰਾਹੁਲ 'ਤੇ ਡਾਕੂਮੈਂਟਰੀ ਬਣਾਈ ਹੈ। ਰਾਹੁਲ ‘ਤੇ ਬਣੀ ਇਸ ਡਾਕੂਮੈਂਟਰੀ ਦਾ ਨਾਂ 'ਕੇ ਐਲ ਰਾਹੁਲ-ਸ਼ੱਟ ਆਊਟ ਦ ਨਾਇਜ਼' ਰੱਖਿਆ ਗਿਆ ਹੈ। ਰਾਹੁਲ ਨੇ ਹਾਲ ਹੀ ਵਿੱਚ ਚੋਣਵੇਂ ਮੀਡੀਆ ਹਾਊਸਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਹ ਖੁੱਲ੍ਹੇ ਦਿਮਾਗ ਨਾਲ ਕਪਤਾਨੀ ਕਰਨਗੇ। ਰਾਹੁਲ ਇਸ ਸਮੇਂ ਸ਼ਾਨਦਾਰ ਫਾਰਮ ਵਿੱਚ ਹਨ। ਉਨ੍ਹਾਂ ਨੇ ਕਿਹਾ, "ਸਭ ਤੋਂ ਪਹਿਲਾਂ ਮੈਨੂੰ ਲੱਗਦਾ ਹੈ ਕਿ ਅਸੀਂ ਫ੍ਰੈਸ਼ ਹੋ ਕੇ ਸ਼ੁਰੂਆਤ ਕਰ ਰਹੇ ਹਾਂ। ਮੈਨੂੰ ਨਹੀਂ ਲੱਗਦਾ ਕਿ ਸੱਤ ਮਹੀਨੇ ਪਹਿਲਾਂ ਜੋ ਹੋਇਆ ਸੀ, ਉਹ ਹੁਣ ਮਹੱਤਵਪੂਰਨ ਹੋਵੇਗਾ।" ਉਸ ਨੇ ਅੱਗੇ ਕਿਹਾ, "ਇਸ ਟੂਰਨਾਮੈਂਟ ਵਿੱਚ ਅਸੀਂ ਜ਼ਿਆਦਾ ਮੈਚ ਖੇਡ ਕੇ ਨਹੀਂ ਆ ਰਹੇ। ਇਸ ਲਈ ਮੈਂ ਜਾਣਦਾ ਹਾਂ ਕਿ ਕੀ ਮੇਰਾ ਬੱਲੇਬਾਜ਼ੀ ਫਾਰਮ ਉਹੀ ਹੈ ਜੋ ਸੱਤ ਮਹੀਨੇ ਪਹਿਲਾਂ ਸੀ। ਅਸੀਂ ਸਾਰੇ ਕ੍ਰਿਕਟਰ ਵਜੋਂ ਥੋੜ੍ਹੇ ਘਬਰਾ ਗਏ ਹਾਂ ਕਿਉਂਕਿ ਅਸੀਂ ਜ਼ਿਆਦਾ ਕ੍ਰਿਕਟ ਨਹੀਂ ਖੇਡੇ। ਆਈਪੀਐਲ ਵਰਗੇ ਟੂਰਨਾਮੈਂਟ ਵਿੱਚ ਜੋ ਬਹੁਤ ਵੱਡਾ ਹੈ, ਜੇ ਮੈਂ ਕਹਾਂ ਕਿ ਅਸੀਂ ਘਬਰਾ ਨਹੀਂ ਰਹੇ ਤਾਂ ਮੈਂ ਝੂਠ ਬੋਲ ਰਿਹਾ ਹਾਂ। ਅਸੀਂ ਸਾਰੇ ਹਾਂ, ਪਰ ਇਹ ਕ੍ਰਿਕਟ ਦੀ ਚੁਣੌਤੀ ਹੈ। ਕਿਸੇ ਨੇ ਨਹੀਂ ਸੋਚਿਆ ਕਿ ਅਜਿਹਾ ਹੋਵੇਗਾ।" ਸੰਸਦ 'ਚ ਗੂੰਜਣਗੇ ਕੋਰੋਨਾ, ਚੀਨ ਤੇ ਆਰਥਿਕ ਮੰਦੀ ਦੇ ਮੁੱਦੇ, ਵਿਰੋਧੀਆਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਕੇਐਲ ਰਾਹੁਲ ਦਾ ਸ਼ਾਨਦਾਰ ਰਿਕਾਰਡ: ਆਈਪੀਐਲ ਵਿੱਚ ਕੇਐਲ ਰਾਹੁਲ ਦਾ ਰਿਕਾਰਡ ਬਹੁਤ ਪ੍ਰਭਾਵਸ਼ਾਲੀ ਰਿਹਾ। ਰਾਹੁਲ ਹੁਣ ਤੱਕ 67 ਆਈਪੀਐਲ ਮੈਚ ਖੇਡ ਚੁੱਕਿਆ ਹੈ, ਉਹ 42 ਦੀ ਔਸਤ ਤੇ 138 ਦੀ ਸਟ੍ਰਾਈਕ ਰੇਟ ਨਾਲ 1431 ਦੌੜਾਂ ਬਣਾ ਚੁੱਕੇ ਹਨ। ਰਾਹੁਲ ਨੇ ਆਈਪੀਐਲ ਵਿੱਚ 1 ਸੈਂਕੜਾ ਤੇ 16 ਅਰਧ ਸੈਂਕੜੇ ਵੀ ਲਾਏ ਹਨ। ਇਸ ਦੇ ਨਾਲ ਉਹ ਟੀਮ ਵਿੱਚ ਵਿਕਟਕੀਪਰ ਦੀ ਦੋਹਰੀ ਭੂਮਿਕਾ ਵੀ ਨਿਭਾਉਂਦਾ ਹੈ। ਸੁਖਬੀਰ ਬਾਦਲ 'ਤੇ ਸਵਾਲਾਂ ਦੀ ਬੁਛਾੜ, ਆਖਰ ਅਕਾਲੀ ਦਲ ਦਾ ਕੀ ਸਟੈਂਡ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget