ਪੜਚੋਲ ਕਰੋ

Hardik Pandya: ਹਾਰਦਿਕ ਪਾਂਡਿਆ ਦੇ ਤਲਾਕ ਦਾ ਕਾਰਨ ਬਣੀ ਇਹ ਚੀਜ਼, ਜਾਣੋ ਪਤਨੀ ਨਤਾਸ਼ਾ ਨਾਲ ਕਿਵੇਂ ਵੱਧੀ ਦੂਰੀ!

Hardik Pandya Natasha Stankovic Divorce: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਇਸ ਸਮੇ ਖਰਾਬ ਦੌਰ ਵਿੱਚੋਂ ਗੁਜ਼ਰ ਰਹੇ ਹਨ। ਆਈਪੀਐਲ 2024 ਵਿੱਚ ਮੁੰਬਈ ਇੰਡੀਅਨਜ਼

Hardik Pandya Natasha Stankovic Divorce: ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਇਸ ਸਮੇ ਖਰਾਬ ਦੌਰ ਵਿੱਚੋਂ ਗੁਜ਼ਰ ਰਹੇ ਹਨ। ਆਈਪੀਐਲ 2024 ਵਿੱਚ ਮੁੰਬਈ ਇੰਡੀਅਨਜ਼ ਦੇ ਕਪਤਾਨ ਵਜੋਂ ਉਨ੍ਹਾਂ ਦਾ ਸਫ਼ਰ ਬਹੁਤ ਬੇਕਾਰ ਰਿਹਾ। ਮੁੰਬਈ ਦੀ ਟੀਮ 14 'ਚੋਂ ਸਿਰਫ 4 ਮੈਚ ਜਿੱਤ ਸਕੀ ਅਤੇ ਟੂਰਨਾਮੈਂਟ 'ਚ 10ਵੇਂ ਸਥਾਨ 'ਤੇ ਰਹੀ। ਇਸ ਤੋਂ ਬਾਅਦ ਹਾਰਦਿਕ ਪਾਂਡਿਆ ਨੂੰ ਖੂਬ ਟ੍ਰੋਲ ਕੀਤਾ ਗਿਆ। ਪ੍ਰੋਫੈਸ਼ਨਲ ਤੋਂ ਇਲਾਵਾ ਹੁਣ ਹਾਰਦਿਕ ਦੀ ਨਿੱਜੀ ਜ਼ਿੰਦਗੀ ਵੀ ਬਰਬਾਦ ਹੁੰਦੀ ਨਜ਼ਰ ਆ ਰਹੀ ਹੈ।

ਹਾਰਦਿਕ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਸਟੈਨਕੋਵਿਚ ਦੇ ਰਿਸ਼ਤੇ ਵਿੱਚ ਦਰਾਰ ਨੂੰ ਲੈ ਕੇ ਹਰ ਪਾਸੇ ਕਾਫੀ ਚਰਚਾ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਕਈ ਯੂਜ਼ਰਸ ਤਾਂ ਇਹ ਵੀ ਮੰਨਦੇ ਹਨ ਕਿ ਦੋਵੇਂ ਤਲਾਕ ਲੈਣ ਜਾ ਰਹੇ ਹਨ। Reddit 'ਤੇ ਇੱ्ਕ ਯੂਜ਼ਰ ਮੁਤਾਬਕ ਦੋਵੇਂ ਹੁਣ ਇਕੱਠੇ ਨਹੀਂ ਰਹਿ ਰਹੇ ਹਨ ਅਤੇ ਵੱਖ ਹੋ ਗਏ ਹਨ। ਹਾਲ ਹੀ 'ਚ ਨਤਾਸ਼ਾ ਦੀ ਇੰਸਟਾਗ੍ਰਾਮ ਐਕਟੀਵਿਟੀ ਕਾਰਨ ਇਸ ਨੂੰ ਜ਼ਿਆਦਾ ਮਹੱਤਵ ਮਿਲਿਆ ਹੈ।

ਹਾਰਦਿਕ-ਨਤਾਸ਼ਾ ਦੇ ਤਲਾਕ ਨੂੰ ਲੈ ਕਿਉਂ ਛਿੜੀ ਚਰਚਾ?

ਸ਼ੁੱਕਰਵਾਰ ਦੀ ਸਵੇਰ ਤੋਂ ਹਾਰਦਿਕ ਅਤੇ ਨਤਾਸ਼ਾ ਸਟੈਨਕੋਵਿਚ ਵਿਚਾਲੇ ਦਰਾਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਨਤਾਸ਼ਾ ਨੇ ਸ਼ੁੱਕਰਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ 'ਪਾਂਡਿਆ' ਸਰਨੇਮ ਹਟਾ ਦਿੱਤਾ ਹੈ ਅਤੇ ਹਾਰਦਿਕ ਜਾਂ ਉਸ ਨਾਲ ਪੋਸਟ ਕੀਤੀਆਂ ਤਸਵੀਰਾਂ ਨੂੰ ਵੀ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਤੋਂ ਡਿਲੀਟ ਕਰ ਦਿੱਤਾ ਹੈ। ਨਤਾਸ਼ਾ ਦੇ ਅਕਾਊਂਟ 'ਤੇ ਸਿਰਫ ਇਕ ਫੋਟੋ ਹੈ ਜਿਸ 'ਚ ਹਾਰਦਿਕ ਨਜ਼ਰ ਆ ਰਹੇ ਹਨ। ਉਸ ਦਾ ਪੁੱਤਰ ਆਗਾਟਸ ਵੀ ਉੱਥੇ ਮੌਜੂਦ ਹੈ। ਨਤਾਸ਼ਾ ਦੀ ਇਸ ਹਰਕਤ ਤੋਂ ਬਾਅਦ ਸਾਰੇ ਪ੍ਰਸ਼ੰਸਕਾਂ ਦਾ ਧਿਆਨ ਉਨ੍ਹਾਂ ਦੇ ਤਲਾਕ ਵੱਲ ਸੀ। ਦੋਵਾਂ ਨੇ ਲੰਬੇ ਸਮੇਂ ਤੋਂ ਇਕ-ਦੂਜੇ ਨਾਲ ਫੋਟੋਆਂ ਪੋਸਟ ਨਹੀਂ ਕੀਤੀਆਂ ਹਨ। ਇੱਥੋਂ ਤੱਕ ਕਿ ਹਾਰਦਿਕ ਨੇ 4 ਮਾਰਚ ਨੂੰ ਸੋਸ਼ਲ ਮੀਡੀਆ 'ਤੇ ਨਤਾਸ਼ਾ ਨੂੰ ਸ਼ੁਭਕਾਮਨਾਵਾਂ ਨਹੀਂ ਦਿੱਤੀਆਂ। ਨਤਾਸ਼ਾ ਵੀ ਮੁੰਬਈ ਇੰਡੀਅਨਜ਼ ਦੇ ਇੱਕ ਵੀ ਮੈਚ ਵਿੱਚ ਹਾਰਦਿਕ ਦਾ ਸਮਰਥਨ ਕਰਨ ਲਈ ਨਹੀਂ ਆਈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਦੋਵਾਂ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।

2020 ਵਿੱਚ ਵਿਆਹ ਹੋਇਆ

ਹਾਰਦਿਕ ਪਾਂਡਿਆ ਅਤੇ ਨਤਾਸ਼ਾ ਸਟੈਨਕੋਵਿਚ ਨੇ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਲਾਕਡਾਊਨ ਦੌਰਾਨ ਮਈ 2020 ਵਿੱਚ ਵਿਆਹ ਕਰਵਾ ਲਿਆ ਸੀ। ਨਤਾਸ਼ਾ ਵਿਆਹ ਦੇ ਸਮੇਂ ਗਰਭਵਤੀ ਸੀ। ਨਤਾਸ਼ਾ ਨੇ ਜੁਲਾਈ 2020 ਵਿੱਚ ਆਪਣੇ ਅਤੇ ਹਾਰਦਿਕ ਦੇ ਪਹਿਲੇ ਬੱਚੇ ਐਗਟਾਸ ਨੂੰ ਜਨਮ ਦਿੱਤਾ ਸੀ। ਦੋਵਾਂ ਨੇ 2023 ਵਿੱਚ ਹਿੰਦੂ ਅਤੇ ਈਸਾਈ ਰੀਤੀ-ਰਿਵਾਜਾਂ ਨਾਲ ਇੱਕ ਵਾਰ ਫਿਰ ਸ਼ਾਨਦਾਰ ਵਿਆਹ ਕੀਤਾ ਸੀ।

 

Read MOre: Hardik Pandya: ਨਤਾਸ਼ਾ ਨਾਲ ਤਲਾਕ ਤੋਂ ਬਾਅਦ ਕੰਗਾਲ ਹੋਣਗੇ ਹਾਰਦਿਕ, ਗੁਜਾਰੇ ਦੇ ਤੌਰ 'ਤੇ ਦੇਣੀ ਪਏਗੀ ਵੱਡੀ ਰਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget