ਪੜਚੋਲ ਕਰੋ

Rajat Patidar: ਵਿਰਾਟ ਕੋਹਲੀ ਇਨ੍ਹਾਂ 4 ਖਿਡਾਰੀਆਂ ਨੂੰ ਕਰਨਗੇ ਰਿਟੇਨ, ਜਾਣੋ ਅਰਧ ਸੈਂਕੜੇ ਲਗਾਉਣ ਤੋਂ ਬਾਅਦ ਕਿਉਂ ਰਿਲੀਜ਼ ਹੋਣਗੇ ਰਜਤ ਪਾਟੀਦਾਰ

Rajat Patidar: ਆਈਪੀਐੱਲ 2024 ਸੀਜ਼ਨ 17 ਵਿੱਚ ਕਈ ਖਿਡਾਰੀਆਂ ਨੇ ਕਮਾਲ ਦਾ ਪ੍ਰਦਰਸ਼ਨ ਕਰ ਪ੍ਰਸ਼ੰਸਕਾਂ ਵਿਚਾਲੇ ਖੂਬ ਵਾਹੋ ਵਾਹੀ ਖੱਟੀ। ਹਾਲਾਂਕਿ ਕਈ ਦਿੱਗਜ ਖਿਡਾਰੀ ਅਜਿਹੇ ਵੀ ਰਹੇ ਜਿਨ੍ਹਾਂ ਨੇ ਫੈਨਜ਼

Rajat Patidar: ਆਈਪੀਐੱਲ 2024 ਸੀਜ਼ਨ 17 ਵਿੱਚ ਕਈ ਖਿਡਾਰੀਆਂ ਨੇ ਕਮਾਲ ਦਾ ਪ੍ਰਦਰਸ਼ਨ ਕਰ ਪ੍ਰਸ਼ੰਸਕਾਂ ਵਿਚਾਲੇ ਖੂਬ ਵਾਹੋ ਵਾਹੀ ਖੱਟੀ। ਹਾਲਾਂਕਿ ਕਈ ਦਿੱਗਜ ਖਿਡਾਰੀ ਅਜਿਹੇ ਵੀ ਰਹੇ ਜਿਨ੍ਹਾਂ ਨੇ ਫੈਨਜ਼ ਨੂੰ ਨਿਰਾਸ਼ ਕੀਤਾ। ਗੱਲ ਜੇਕਰ ਰਜਤ ਪਾਟੀਦਾਰ ਦੀ ਕਰਿਏ ਤਾਂ ਉਨ੍ਹਾਂ ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL 2024 ਦੇ ਸੀਜ਼ਨ 17 ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਲਈ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਇਸ ਸੀਜ਼ਨ ਵਿੱਚ ਹੁਣ ਤੱਕ 5 ਅਰਧ ਸੈਂਕੜੇ ਲਗਾਏ ਹਨ।

ਪਰ ਇਸ ਦੇ ਬਾਵਜੂਦ ਆਰਸੀਬੀ ਅਗਲੇ ਸੀਜ਼ਨ ਤੋਂ ਪਹਿਲਾਂ ਉਸ ਨੂੰ ਟੀਮ ਤੋਂ ਬਾਹਰ ਕਰ ਸਕਦਾ ਹੈ ਅਤੇ ਬਾਕੀ 4 ਖਿਡਾਰੀਆਂ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਵਿਰਾਟ ਕੋਹਲੀ ਦੀ ਟੀਮ ਕਿਹੜੇ ਖਿਡਾਰੀਆਂ ਨੂੰ ਰਿਟੇਨ ਕਰ ਸਕਦੀ ਹੈ ਅਤੇ ਰਜਤ ਪਾਟੀਦਾਰ ਨੂੰ ਕਿਉਂ ਛੱਡਿਆ ਜਾ ਸਕਦਾ ਹੈ।

IPL 2025 ਤੋਂ ਪਹਿਲਾਂ ਰਜਤ ਪਾਟੀਦਾਰ ਨੂੰ ਰਿਲੀਜ਼ ਕਰ ਸਕਦਾ RCB 

ਦੱਸ ਦੇਈਏ ਕਿ ਆਈਪੀਐਲ 2025 ਵਿੱਚ ਮੈਗਾ ਨਿਲਾਮੀ (IPL 2025 Mega Auction) ਹੋਣ ਜਾ ਰਹੀ ਹੈ, ਜਿਸ ਕਾਰਨ ਕੋਈ ਵੀ ਟੀਮ ਵੱਧ ਤੋਂ ਵੱਧ 4 ਖਿਡਾਰੀਆਂ ਨੂੰ ਹੀ ਰਿਟੇਨ ਕਰ ਸਕਦੀ ਹੈ ਅਤੇ ਇਸ ਸਮੇਂ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਉਨ੍ਹਾਂ ਚਾਰ ਖਿਡਾਰੀਆਂ ਦੇ ਨਾਂ ਸਾਫ਼ ਨਜ਼ਰ ਆ ਰਹੇ ਹਨ, ਜਿਸ ਕਾਰਨ ਜਿਸ ਨੂੰ ਰਜਤ ਪਾਟੀਦਾਰ (Rajat Patidar) ਰਿਲੀਜ਼ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਅਕਸਰ ਇਹ ਦੇਖਿਆ ਗਿਆ ਹੈ ਕਿ ਆਰਸੀਬੀ ਭਾਰਤੀ ਬੱਲੇਬਾਜ਼ਾਂ 'ਤੇ ਬਹੁਤ ਘੱਟ ਪੈਸਾ ਨਿਵੇਸ਼ ਕਰਦਾ ਹੈ। ਇਸ ਕਾਰਨ ਪਾਟੀਦਾਰ ਦਾ ਪੱਤਾ ਵੀ ਕੱਟਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਇਸ ਸੀਜ਼ਨ 'ਚ ਪਾਟੀਦਾਰ ਨੇ ਹੁਣ ਤੱਕ 12 ਪਾਰੀਆਂ 'ਚ 361 ਦੌੜਾਂ ਬਣਾਈਆਂ ਹਨ, ਜਿਸ 'ਚ 5 ਅਰਧ ਸੈਂਕੜੇ ਵੀ ਸ਼ਾਮਲ ਹਨ।

RCB ਇਨ੍ਹਾਂ 4 ਖਿਡਾਰੀਆਂ ਨੂੰ ਰਿਟੇਨ ਕਰ ਸਕਦਾ 

IPL 2025 ਲਈ, ਰਾਇਲ ਚੈਲੰਜਰਜ਼ ਬੰਗਲੌਰ ਆਪਣੇ ਸਭ ਤੋਂ ਸਫਲ ਖਿਡਾਰੀ ਵਿਰਾਟ ਕੋਹਲੀ ਦੇ ਨਾਲ-ਨਾਲ ਫਾਫ ਡੂ ਪਲੇਸਿਸ, ਮੁਹੰਮਦ ਸਿਰਾਜ ਅਤੇ ਵਿਲ ਜੈਕਸ ਨੂੰ ਬਰਕਰਾਰ ਰੱਖ ਸਕਦਾ ਹੈ। ਕਿਉਂਕਿ ਇਹ ਸਾਰੇ ਖਿਡਾਰੀ ਆਪਣੀ ਪ੍ਰਤਿਭਾ ਨਾਲ ਟੀਮ ਨੂੰ ਬਹੁਤ ਅੱਗੇ ਲੈ ਜਾ ਸਕਦੇ ਹਨ। ਇਹ ਜਾਣਿਆ ਜਾਂਦਾ ਹੈ ਕਿ ਹਾਲ ਹੀ ਵਿੱਚ ਵਿਲ ਜੈਕਸ ਨੇ ਆਪਣੇ ਬੱਲੇ ਦਾ ਦਮ ਦਿਖਾਇਆ ਅਤੇ ਆਰਸੀਬੀ ਲਈ ਕੁਝ ਮੈਚਾਂ ਵਿੱਚ ਸ਼ਾਨਦਾਰ ਬੱਲੇਬਾਜ਼ੀ ਕੀਤੀ।

ਜਦਕਿ ਕੋਹਲੀ, ਡੂ ਪਲੇਸਿਸ ਅਤੇ ਸਿਰਾਜ ਬਾਰੇ ਕਿਸੇ ਨੂੰ ਕੁਝ ਦੱਸਣ ਦੀ ਲੋੜ ਨਹੀਂ ਹੈ। ਇਨ੍ਹਾਂ ਚਾਰ ਖਿਡਾਰੀਆਂ ਤੋਂ ਇਲਾਵਾ ਆਰਸੀਬੀ ਸਾਰੇ ਖਿਡਾਰੀਆਂ ਨੂੰ ਰਿਲੀਜ ਕਰ ਸਕਦੀ ਹੈ, ਜਿਸ ਵਿੱਚ ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ, ਕੈਮਰਨ ਗ੍ਰੀਨ ਅਤੇ ਅਲਜ਼ਾਰੀ ਜੋਸੇਫ ਵਰਗੇ ਕਈ ਵੱਡੇ ਨਾਮ ਸ਼ਾਮਲ ਹਨ।

ਇਨ੍ਹਾਂ ਸਾਰੇ ਖਿਡਾਰੀਆਂ ਨੂੰ ਰਿਲੀਜ਼ ਕੀਤਾ ਜਾ ਸਕਦਾ 

ਗਲੇਨ ਮੈਕਸਵੈੱਲ, ਰਜਤ ਪਾਟੀਦਾਰ, ਅਨੁਜ ਰਾਵਤ, ਦਿਨੇਸ਼ ਕਾਰਤਿਕ, ਸੁਯਸ਼ ਪ੍ਰਭੂਦੇਸਾਈ, ਮਹੀਪਾਲ ਲੋਮਰੋਰ, ਕਰਨ ਸ਼ਰਮਾ, ਮਨੋਜ ਭਾਂਡੇਗੇ, ਮਯੰਕ ਡਾਗਰ, ਵਿਜੇ ਕੁਮਾਰ ਵੈਸ਼ਿਆ, ਆਕਾਸ਼ ਦੀਪ, ਰੀਸ ਟੋਪਲੇ, ਹਿਮਾਂਸ਼ੂ ਸ਼ਰਮਾ, ਰਾਜਨ ਕੁਮਾਰ, ਕੈਮਰਨ ਗ੍ਰੀਨ, ਯਾਰਸ ਡੇਅ, ਅਲਜ਼ਾਰਸ਼ ਡੇ, ਟੌਮ ਕਰਾਨ, ਲਾਕੀ ਫਰਗੂਸਨ, ਸਵਪਨਿਲ ਸਿੰਘ ਅਤੇ ਸੌਰਵ ਚੌਹਾਨ।

Read MOre: T20 Series ਲਈ ਟੀਮ ਇੰਡੀਆ ਦਾ ਐਲਾਨ, 24 ਸਾਲਾਂ ਖਿਡਾਰੀ ਕਰੇਗਾ ਕਪਤਾਨੀ, 4 ਸੀਨੀਅਰ ਖਿਡਾਰੀ ਦੀ ਵਾਪਸੀ ਤੈਅ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Embed widget