ਪੜਚੋਲ ਕਰੋ

Kuldeep Yadav Birthday: ਕ੍ਰਿਕਟਰ ਕੁਲਦੀਪ ਯਾਦਵ ਅੱਜ ਮਨਾ ਰਹੇ ਜਨਮਦਿਨ, ਜਾਣੋ ਗੋਡੇ ਦੀ ਸਰਜਰੀ ਕਿਵੇਂ ਬਣੀ ਵਰਦਾਨ

Kuldeep Yadav's Surgery Story: ਟੀਮ ਇੰਡੀਆ ਦੇ ਕ੍ਰਿਕਟਰ ਕੁਲਦੀਪ ਯਾਦਵ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੇ ਹਨ। ਕੁਲਦੀਪ ਇਸ ਸਮੇਂ ਭਾਰਤ ਦਾ ਮੁੱਖ ਸਪਿਨਰ ਹੈ। ਹਾਲ ਹੀ ਵਿੱਚ ਖੇਡਿਆ ਗਿਆ ODI ਵਿਸ਼ਵ ਕੱਪ 2023 ਵਿੱਚ ਭਾਰਤੀ

Kuldeep Yadav's Surgery Story: ਟੀਮ ਇੰਡੀਆ ਦੇ ਕ੍ਰਿਕਟਰ ਕੁਲਦੀਪ ਯਾਦਵ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੇ ਹਨ। ਕੁਲਦੀਪ ਇਸ ਸਮੇਂ ਭਾਰਤ ਦਾ ਮੁੱਖ ਸਪਿਨਰ ਹੈ। ਹਾਲ ਹੀ ਵਿੱਚ ਖੇਡਿਆ ਗਿਆ ODI ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਪ੍ਰਬੰਧਨ ਨੇ ਕੁਲਦੀਪ 'ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਮੁੱਖ ਸਪਿਨਰ ਵਜੋਂ ਟੀਮ ਦਾ ਹਿੱਸਾ ਬਣਾਇਆ ਸੀ। ਕੁਲਦੀਪ ਵੀ ਟੂਰਨਾਮੈਂਟ 'ਚ ਟੀਮ ਇੰਡੀਆ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਅਤੇ ਉਨ੍ਹਾਂ ਨੇ 11 ਮੈਚਾਂ 'ਚ 15 ਵਿਕਟਾਂ ਲਈਆਂ। ਪਰ ਕੀ ਤੁਸੀਂ ਜਾਣਦੇ ਹੋ ਕਿ ਸਰਜਰੀ ਜਿੱਥੇ ਕ੍ਰਿਕਟਰਾਂ ਦੇ ਕਰੀਅਰ ਨੂੰ ਬਰਬਾਦ ਕਰਦੀ ਹੈ, ਉੱਥੇ ਹੀ ਇਸ ਨਾਲ ਕੁਲਦੀਪ ਦੇ ਕਰੀਅਰ ਨੂੰ ਹੁਲਾਰਾ ਮਿਲਿਆ।।

ਸਰਜਰੀ ਨੇ ਕੁਲਦੀਪ ਦੇ ਕਰੀਅਰ ਨੂੰ ਸਵਾਰਨ ਲਈ ਅਹਿਮ ਭੂਮਿਕਾ ਨਿਭਾਈ। 2021 'ਚ ਕੁਲਦੀਪ ਨੇ ਗੋਡੇ ਦੀ ਸਰਜਰੀ ਕਰਵਾਈ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਗੇਂਦਬਾਜ਼ੀ 'ਚ ਕੁਝ ਬਦਲਾਅ ਕੀਤੇ ਸਨ। ਦਰਅਸਲ, ਸਰਜਰੀ ਤੋਂ ਬਾਅਦ ਰੀਹੈਬਲੀਟੇਸ਼ਨ ਦੌਰਾਨ ਸਾਬਕਾ ਫਿਜ਼ੀਓ ਆਸ਼ੀਸ਼ ਕੌਸ਼ਿਕ ਨੇ ਸਲਾਹ ਦਿੰਦੇ ਹੋਏ ਕਿਹਾ ਸੀ ਕਿ ਉਹ ਆਪਣੇ ਸੱਜੇ ਪੈਰ 'ਤੇ ਘੱਟ ਭਾਰ ਪਾਉਣ। ਆਸ਼ੀਸ਼ ਕੌਸ਼ਿਕ ਦੀ ਇਹ ਸਲਾਹ ਕੁਲਦੀਪ ਲਈ ਵਰਦਾਨ ਸਾਬਤ ਹੋਈ।

ਕੁਲਦੀਪ ਨੇ ਇਸ ਬਾਰੇ ਦੱਸਿਆ ਸੀ, ''ਜਦੋਂ ਮੈਂ ਸੱਟ ਤੋਂ ਉੱਭਰ ਰਿਹਾ ਸੀ ਤਾਂ ਫਿਜ਼ੀਓ ਆਸ਼ੀਸ਼ ਕੌਸ਼ਿਕ ਨੇ ਮੈਨੂੰ ਸਲਾਹ ਦਿੱਤੀ ਕਿ ਮੇਰੀ ਸੱਜੀ ਲੱਤ 'ਤੇ ਭਾਰ ਘੱਟ ਹੋਣਾ ਚਾਹੀਦਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਮੈਂ ਰੀਹੈਬ ਤੋਂ ਬਾਅਦ ਸਿਖਲਾਈ ਵਿਚ ਇਸ 'ਤੇ ਕੰਮ ਕੀਤਾ ਅਤੇ ਮੈਨੂੰ ਫਰਕ ਮਹਿਸੂਸ ਹੋਇਆ। ਹਾਲਾਂਕਿ, ਇਹ ਅੰਤਰ ਰਾਤੋ-ਰਾਤ ਸਪੱਸ਼ਟ ਨਹੀਂ ਹੋਇਆ। ਮੈਨੂੰ ਫਾਰਮ ਵਿੱਚ ਆਉਣ ਲਈ ਕਰੀਬ 6 ਮਹੀਨੇ ਲੱਗ ਗਏ ਸੀ।

ਤਿੰਨੋਂ ਫਾਰਮੈਟਾਂ 'ਚ 5 ਵਿਕਟਾਂ ਲਈਆਂ  
 
ਦੱਸ ਦੇਈਏ ਕਿ ਕੁਲਦੀਪ ਯਾਦਵ ਅਜਿਹੇ ਗੇਂਦਬਾਜ਼ ਹਨ, ਜਿਨ੍ਹਾਂ ਨੇ ਟੈਸਟ, ਵਨਡੇ ਅਤੇ ਟੀ-20 ਇੰਟਰਨੈਸ਼ਨਲ ਸਮੇਤ ਤਿੰਨੋਂ ਫਾਰਮੈਟਾਂ 'ਚ 5 ਵਿਕਟਾਂ ਹਾਸਲ ਕੀਤੀਆਂ ਹਨ। ਕੁਲਦੀਪ ਨੇ ਆਪਣੇ ਕਰੀਅਰ 'ਚ ਹੁਣ ਤੱਕ 8 ਟੈਸਟ, 101 ਵਨਡੇ ਅਤੇ 33 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਟੈਸਟ 'ਚ ਉਸ ਨੇ 21.55 ਦੀ ਔਸਤ ਨਾਲ 34 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਵਨਡੇ 'ਚ 25.86 ਦੀ ਔਸਤ ਨਾਲ 167 ਵਿਕਟਾਂ ਲਈਆਂ ਹਨ। ਟੀ-20 ਇੰਟਰਨੈਸ਼ਨਲ 'ਚ ਉਸ ਨੇ 14.79 ਦੀ ਔਸਤ ਨਾਲ 53 ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget