ਪੜਚੋਲ ਕਰੋ

Team India Head Coach: ਪਾਕਿਸਤਾਨ ਦੇ ਹੈੱਡ ਕੋਚ ਦਾ ਅਹੁਦਾ ਛੱਡ, ਟੀਮ ਇੰਡੀਆ 'ਚ ਗੰਭੀਰ ਦੀ ਜਗ੍ਹਾ ਲੈਣਗੇ ਗੈਰੀ ਕ੍ਰਿਸਟਨ, ਜਾਣੋ ਕਿਉਂ ਛਿੜੀ ਚਰਚਾ ?

Team India Head Coach: ਪਾਕਿਸਤਾਨ ਕ੍ਰਿਕਟ ਟੀਮ ਦੇ ਮੌਜੂਦਾ ਕੋਚ ਗੈਰੀ ਕਰਸਟਨ ਨੇ ਹਾਲ ਹੀ 'ਚ ਪਾਕਿਸਤਾਨੀ ਟੀਮ ਦੀ ਅਸਲੀਅਤ ਦੁਨੀਆ ਦੇ ਸਾਹਮਣੇ ਦੱਸੀ ਹੈ ਅਤੇ ਉਦੋਂ ਤੋਂ ਹਰ ਕੋਈ ਉਨ੍ਹਾਂ ਦਾ ਸਮਰਥਨ

Team India Head Coach: ਪਾਕਿਸਤਾਨ ਕ੍ਰਿਕਟ ਟੀਮ ਦੇ ਮੌਜੂਦਾ ਕੋਚ ਗੈਰੀ ਕਰਸਟਨ ਨੇ ਹਾਲ ਹੀ 'ਚ ਪਾਕਿਸਤਾਨੀ ਟੀਮ ਦੀ ਅਸਲੀਅਤ ਦੁਨੀਆ ਦੇ ਸਾਹਮਣੇ ਦੱਸੀ ਹੈ ਅਤੇ ਉਦੋਂ ਤੋਂ ਹਰ ਕੋਈ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ। ਪਾਕਿਸਤਾਨੀ ਟੀਮ ਬਾਰੇ ਗੈਰੀ ਦੇ ਬਿਆਨ ਤੋਂ ਬਾਅਦ ਹਰ ਕੋਈ ਸੁਝਾਅ ਦੇ ਰਿਹਾ ਸੀ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪਾਕਿਸਤਾਨ ਟੀਮ ਨੂੰ ਛੱਡ ਦੇਣਾ ਚਾਹੀਦਾ ਹੈ।

ਪਿਛਲੇ ਕੁਝ ਤੋਂ ਖਬਰਾਂ ਆ ਰਹੀਆਂ ਹਨ ਕਿ ਗੈਰੀ ਕਰਸਟਨ ਨੂੰ ਕਈ ਦਿੱਗਜ ਖਿਡਾਰੀਆਂ ਨੇ ਮੈਸੇਜ ਕਰਕੇ ਆਪਣਾ ਖਿਆਲ ਰੱਖਣ ਦੀ ਹਦਾਇਤ ਦਿੱਤੀ। ਇਸ ਦੌਰਾਨ ਇਕ ਭਾਰਤੀ ਦਿੱਗਜ ਨੇ ਗੈਰੀ ਕ੍ਰਿਸਟਨ ਨੂੰ ਖੁੱਲ੍ਹੀ ਪੇਸ਼ਕਸ਼ ਕੀਤੀ ਹੈ।

ਹਰਭਜਨ ਸਿੰਘ ਨੇ ਗੈਰੀ ਕਰਸਟਨ ਨੂੰ ਪੇਸ਼ਕਸ਼ ਕੀਤੀ

ਗੈਰੀ ਕਰਸਟਨ ਦੇ ਬਿਆਨ ਤੋਂ ਬਾਅਦ ਟੀਮ ਇੰਡੀਆ ਦੇ ਸਾਬਕਾ ਖਿਡਾਰੀ ਹਰਭਜਨ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ, 'ਗੈਰੀ ਤੁਸੀ  ਪਾਕਿਸਤਾਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਤੁਸੀਂ ਭਾਰਤ ਆਓ ਅਤੇ ਭਾਰਤੀ ਟੀਮ ਨੂੰ ਕੋਚਿੰਗ ਦਿਓ। ਤੁਹਾਡੀ ਕੋਚਿੰਗ ਵਿੱਚ ਹੀ ਭਾਰਤੀ ਟੀਮ 2011 ਵਿੱਚ ਵਿਸ਼ਵ ਕੱਪ ਦੀ ਜੇਤੂ ਬਣੀ ਸੀ।

ਹਰਭਜਨ ਸਿੰਘ ਦੇ ਇਸ ਬਿਆਨ ਤੋਂ ਬਾਅਦ ਲੋਕ ਕਹਿ ਰਹੇ ਹਨ ਕਿ ਬੀਸੀਸੀਆਈ ਪ੍ਰਬੰਧਨ ਨੂੰ ਇੱਕ ਵਾਰ ਫਿਰ ਗੈਰੀ ਕਰਸਟਨ ਨੂੰ ਕੋਚ ਬਣਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।

ਹਾਲ ਹੀ 'ਚ ਗੈਰੀ ਕਰਸਟਨ ਨੇ ਪਾਕਿਸਤਾਨ ਖਿਲਾਫ ਵੱਡਾ ਬਿਆਨ ਦਿੱਤਾ

ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ਗੈਰੀ ਕਰਸਟਨ ਨੇ ਹਾਲ ਹੀ 'ਚ ਟੀਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ, 'ਪਾਕਿਸਤਾਨ ਟੀਮ ਦੇ ਖਿਡਾਰੀਆਂ ਵਿਚ ਏਕਤਾ ਨਹੀਂ ਹੈ ਅਤੇ ਟੀਮ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਟੀਮ ਦੇ ਅੰਦਰ ਖਿਡਾਰੀਆਂ 'ਚ ਧੜੇਬੰਦੀ ਚੱਲ ਰਹੀ ਹੈ ਅਤੇ ਇਸ ਕਾਰਨ ਟੀਮ ਵੱਡੇ ਮੌਕਿਆਂ 'ਤੇ ਪ੍ਰਦਰਸ਼ਨ ਕਰਨ 'ਚ ਅਸਫਲ ਹੋ ਰਹੀ ਹੈ।

ਗੈਰੀ ਕਰਸਟਨ ਦੇ ਇਸ ਬਿਆਨ ਤੋਂ ਬਾਅਦ ਪਾਕਿਸਤਾਨ ਕ੍ਰਿਕਟ 'ਚ ਹਲਚਲ ਮਚ ਗਈ ਅਤੇ ਹੁਣ ਖਬਰਾਂ ਆ ਰਹੀਆਂ ਹਨ ਕਿ ਮੈਨੇਜਮੈਂਟ ਕਈ ਵੱਡੇ ਖਿਡਾਰੀਆਂ ਨੂੰ ਬਾਹਰ ਕਰਨ 'ਤੇ ਵਿਚਾਰ ਕਰ ਸਕਦਾ ਹੈ।

ਟੀਮ ਇੰਡੀਆ ਦੇ ਕੋਚ ਬਣ ਸਕਦੇ ਗੌਤਮ ਗੰਭੀਰ

ਫਿਲਹਾਲ ਸੋਸ਼ਲ ਮੀਡੀਆ 'ਤੇ ਖਬਰ ਆ ਰਹੀ ਹੈ ਕਿ ਬੀਸੀਸੀਆਈ ਮੈਨੇਜਮੈਂਟ ਜਲਦੀ ਤੋਂ ਜਲਦੀ ਗੌਤਮ ਗੰਭੀਰ ਨੂੰ ਭਾਰਤੀ ਟੀਮ ਦਾ ਮੁੱਖ ਕੋਚ ਨਿਯੁਕਤ ਕਰ ਸਕਦਾ ਹੈ। ਇਸ ਖਬਰ ਨੇ ਸਾਰੇ ਸਮਰਥਕਾਂ ਨੂੰ ਖੁਸ਼ ਕਰ ਦਿੱਤਾ ਹੈ। ਭਾਰਤੀ ਪ੍ਰਸ਼ੰਸਕਾਂ ਦੀ ਮੰਨੀਏ ਤਾਂ ਗੌਤਮ ਗੰਭੀਰ ਦੀ ਨਿਗਰਾਨੀ 'ਚ ਭਾਰਤੀ ਟੀਮ ਦਾ ਪ੍ਰਦਰਸ਼ਨ ਪਹਿਲਾਂ ਨਾਲੋਂ ਕਈ ਗੁਣਾ ਬਿਹਤਰ ਹੋ ਸਕਦਾ ਹੈ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?Giani Harpreet Singh| ਜਥੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕੀ ਨਸੀਹਤ ਦਿੱਤੀ ?Giani Harpreet Singh| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਦੇ ਵਿਵਾਦ 'ਤੇ ਜਥੇਦਾਰ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget