ਪੜਚੋਲ ਕਰੋ

LCT 2024: ਯੁਵਰਾਜ ਸਿੰਘ ਦੀ ਟੀਮ NYSS ਦਾ ਮੈਦਾਨ 'ਚ ਜਲਵਾ, ਖਿਡਾਰੀਆਂ ਸਾਹਮਣੇ ਨਹੀਂ ਟਿੱਕ ਸਕੇ ਸੁਰੇਸ਼ ਰੈਨਾ    

Legends Cricket Trophy: ਨਿਊਯਾਰਕ ਸਟਰਾਈਕਰਜ਼ ਨੇ ਦਿੱਲੀ ਡੇਵਿਲਜ਼ ਨੂੰ ਹਰਾਇਆ ਹੈ। ਯੁਵਰਾਜ ਸਿੰਘ ਦੀ ਅਗਵਾਈ ਵਾਲੀ ਨਿਊਯਾਰਕ ਸਟ੍ਰਾਈਕਰਜ਼ ਨੇ ਸੁਰੇਸ਼ ਰੈਨਾ ਦੀ ਕਪਤਾਨੀ ਵਾਲੀ ਦਿੱਲੀ ਡੇਵਿਲਜ਼

Legends Cricket Trophy: ਨਿਊਯਾਰਕ ਸਟਰਾਈਕਰਜ਼ ਨੇ ਦਿੱਲੀ ਡੇਵਿਲਜ਼ ਨੂੰ ਹਰਾਇਆ ਹੈ। ਯੁਵਰਾਜ ਸਿੰਘ ਦੀ ਅਗਵਾਈ ਵਾਲੀ ਨਿਊਯਾਰਕ ਸਟ੍ਰਾਈਕਰਜ਼ ਨੇ ਸੁਰੇਸ਼ ਰੈਨਾ ਦੀ ਕਪਤਾਨੀ ਵਾਲੀ ਦਿੱਲੀ ਡੇਵਿਲਜ਼ ਨੂੰ 50 ਦੌੜਾਂ ਨਾਲ ਹਰਾਇਆ। ਦਿੱਲੀ ਡੇਵਿਲਜ਼ ਦੇ ਸਾਹਮਣੇ 186 ਦੌੜਾਂ ਦਾ ਟੀਚਾ ਸੀ, ਪਰ 15 ਓਵਰਾਂ 'ਚ 5 ਵਿਕਟਾਂ 'ਤੇ 135 ਦੌੜਾਂ ਹੀ ਬਣਾ ਸਕੀ। ਦਿੱਲੀ ਡੇਵਿਲਜ਼ ਦੇ ਕਪਤਾਨ ਸੁਰੇਸ਼ ਰੈਨਾ ਨੇ 35 ਗੇਂਦਾਂ 'ਤੇ 50 ਦੌੜਾਂ ਦੀ ਅਜੇਤੂ ਪਾਰੀ ਖੇਡੀ। ਪਰ ਆਪਣੀ ਟੀਮ ਨੂੰ ਜਿੱਤ ਵੱਲ ਨਹੀਂ ਲੈ ਜਾ ਸਕੇ।

ਲਾਹਿਰੂ ਥਿਰੀਮਨੇ ਨੇ ਤੂਫਾਨੀ ਪਾਰੀ ਖੇਡੀ

ਇਸ ਤੋਂ ਪਹਿਲਾਂ ਸੁਰੇਸ਼ ਰੈਨਾ ਦੀ ਕਪਤਾਨੀ ਵਾਲੀ ਦਿੱਲੀ ਡੇਵਿਲਜ਼ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਯੁਵਰਾਜ ਸਿੰਘ ਦੀ ਨਿਊਯਾਰਕ ਸਟ੍ਰਾਈਕਰਜ਼ ਨੇ 15 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 186 ਦੌੜਾਂ ਬਣਾਈਆਂ। ਨਿਊਯਾਰਕ ਸਟ੍ਰਾਈਕਰਜ਼ ਲਈ ਲਾਹਿਰੂ ਥਿਰੀਮਨੇ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਲਾਹਿਰੂ ਥਿਰੀਮਨੇ ਨੇ 39 ਗੇਂਦਾਂ 'ਚ 90 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 11 ਚੌਕੇ ਅਤੇ 5 ਛੱਕੇ ਲਗਾਏ। ਪਰ ਇਸ ਤੋਂ ਬਾਅਦ ਨਿਊਯਾਰਕ ਸਟ੍ਰਾਈਕਰਜ਼ ਦੇ ਬਾਕੀ ਬੱਲੇਬਾਜ਼ ਜ਼ਿਆਦਾ ਯੋਗਦਾਨ ਨਹੀਂ ਦੇ ਸਕੇ। ਦਿੱਲੀ ਡੇਵਿਲਜ਼ ਲਈ ਅਨੁਰੀਤ ਸਿੰਘ ਅਤੇ ਈਸ਼ਾਨ ਮਲਹੋਤਰਾ ਨੇ 2-2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਇਕਬਾਲ ਅਬਦੁੱਲਾ ਅਤੇ ਅਮਿਤੋਜ ਸਿੰਘ ਨੂੰ 1-1 ਸਫਲਤਾ ਮਿਲੀ।

ਸੁਰੇਸ਼ ਰੈਨਾ ਦੀ ਅਰਧ ਸੈਂਕੜੇ ਵਾਲੀ ਪਾਰੀ ਵਿਅਰਥ ਗਈ

ਨਿਊਯਾਰਕ ਸਟ੍ਰਾਈਕਰਜ਼ ਦੀਆਂ 186 ਦੌੜਾਂ ਦੇ ਜਵਾਬ 'ਚ ਬੱਲੇਬਾਜ਼ੀ ਕਰਨ ਆਈ ਦਿੱਲੀ ਡੇਵਿਲਜ਼ 15 ਓਵਰਾਂ 'ਚ 5 ਵਿਕਟਾਂ 'ਤੇ 135 ਦੌੜਾਂ ਹੀ ਬਣਾ ਸਕੀ। ਦਿੱਲੀ ਡੇਵਿਲਡ ਦੇ ਕਪਤਾਨ ਸੁਰੇਸ਼ ਰੈਨਾ ਨੇ ਅਰਧ ਸੈਂਕੜੇ ਦੀ ਪਾਰੀ ਜ਼ਰੂਰ ਖੇਡੀ, ਪਰ ਬਾਕੀ ਬੱਲੇਬਾਜ਼ਾਂ ਦਾ ਸਾਥ ਨਹੀਂ ਮਿਲਿਆ। ਹਾਲਾਂਕਿ ਅੰਬਾਤੀ ਰਾਇਡੂ ਤੋਂ ਇਲਾਵਾ ਬ੍ਰੈਂਡਨ ਟੇਲਰ ਅਤੇ ਅਸ਼ਾਨ ਪ੍ਰਿਰੰਜਨ ਨੇ ਛੋਟਾ ਪਰ ਉਪਯੋਗੀ ਯੋਗਦਾਨ ਦਿੱਤਾ। ਪਰ ਦਿੱਲੀ ਡੇਵਿਲ ਟੀਮ ਟੀਚੇ ਤੱਕ ਨਹੀਂ ਪਹੁੰਚ ਸਕੀ। ਨਿਊਯਾਰਕ ਸਟ੍ਰਾਈਕਰਜ਼ ਲਈ ਇਸਰੂ ਉਦਾਨਾ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਇਸ ਤੋਂ ਇਲਾਵਾ ਨੁਆਨ ਪ੍ਰਦੀਪ ਅਤੇ ਕੋਲਿਨ ਡੇਗ੍ਰਾਮ ਹੋਮ ਨੂੰ 1-1 ਸਫਲਤਾ ਮਿਲੀ।

Read More: Shubman Gill: ਸ਼ੁਭਮਨ ਗਿੱਲ ਨੇ ਦਿਖਾਏ ਸਿਕਸ ਪੈਕ ਐਬਸ, ਕਮੈਂਟ ਬਾਕਸ 'ਚ ਸਾਰਾ ਤੇਂਦੁਲਕਰ ਦੇ ਨਾਂਅ ਦੀ ਲੱਗੀ ਝੜੀ

Read More: John Cena Oscars 2024: ਆਸਕਰ 'ਚ ਬਿਨਾਂ ਕੱਪੜਿਆਂ ਦੇ ਪੁੱਜੇ WWE ਰੈਸਲਰ ਜੌਨ ਸੀਨਾ, ਯੂਜ਼ਰਸ ਨੇ PK ਕਹਿ ਉਡਾਇਆ ਮਜ਼ਾਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget