ਪੜਚੋਲ ਕਰੋ

MI vs RCB, IPL 2023 Live: RCB ਨੇ ਮੁੰਬਈ ਇੰਡੀਅਨਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਅਤੇ ਡੁਪਲੇਸਿਸ ਨੇ ਖੇਡੀ ਤੂਫਾਨੀ ਪਾਰੀ

MI vs RCB, IPL 2023 Live: RCB ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ ਜਿੱਤਿਆ ਟਾਸ , ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ

LIVE

Key Events
MI vs RCB, IPL 2023 Live:  RCB ਨੇ ਮੁੰਬਈ ਇੰਡੀਅਨਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਅਤੇ ਡੁਪਲੇਸਿਸ ਨੇ ਖੇਡੀ ਤੂਫਾਨੀ ਪਾਰੀ

Background

MI vs RCB, IPL 2023 Live : ਆਈਪੀਐਲ ਦੇ ਪੰਜਵੇਂ ਮੈਚ ਵਿੱਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਦਾ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨਾਲ ਮੁਕਾਬਲਾ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਸੀਜ਼ਨ 'ਚ ਪਹਿਲੀ ਵਾਰ ਭਾਰਤ ਦੇ ਦੋ ਮਹਾਨ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਆਹਮੋ-ਸਾਹਮਣੇ ਹੋਣਗੇ।

IPL 2023 ਦਾ ਪੰਜਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਬੈਂਗਲੁਰੂ 'ਚ ਖੇਡੇ ਜਾਣ ਵਾਲੇ ਇਸ ਮੈਚ 'ਚ ਦੋਵੇਂ ਟੀਮਾਂ ਇਕ-ਦੂਜੇ ਨੂੰ ਟੱਕਰ ਦਿੰਦੀਆਂ ਨਜ਼ਰ ਆਉਣਗੀਆਂ। ਮੁੰਬਈ ਆਈਪੀਐਲ ਦੀ ਚੈਂਪੀਅਨ ਟੀਮ ਹੈ ਜਦੋਂ ਕਿ ਆਰਸੀਬੀ ਨੇ ਇੱਕ ਵਾਰ ਵੀ ਖ਼ਿਤਾਬ ਨਹੀਂ ਜਿੱਤਿਆ ਹੈ। ਪਿਛਲੇ ਸੀਜ਼ਨ ਦੀ ਗੱਲ ਕਰੀਏ ਤਾਂ ਮੁੰਬਈ ਅੰਕ ਸੂਚੀ 'ਚ ਸਭ ਤੋਂ ਹੇਠਲੇ ਸਥਾਨ 'ਤੇ ਸੀ। ਜਦਕਿ ਆਰਸੀਬੀ ਨੇ ਪਲੇਆਫ ਤੱਕ ਦਾ ਸਫਰ ਤੈਅ ਕੀਤਾ ਸੀ। ਹੁਣ ਇੱਕ ਵਾਰ ਫਿਰ ਇਹ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

23:37 PM (IST)  •  02 Apr 2023

MI vs RCB, IPL 2023 Live : ਆਰਸੀਬੀ ਦੀ ਸ਼ਾਨਦਾਰ ਜਿੱਤ

MI vs RCB, IPL 2023 Live :  RCB ਨੇ IPL ਦੇ 16ਵੇਂ ਸੀਜ਼ਨ 'ਚ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਆਪਣੇ ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਕਪਤਾਨ ਫਾਫ ਡੁਪਲੇਸਿਸ ਅਤੇ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀਮ ਨੂੰ ਜਿੱਤ ਵੱਲ ਤੋਰਿਆ। ਦੋਵਾਂ ਤਜਰਬੇਕਾਰ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਆਰਸੀਬੀ ਨੇ ਮੈਚ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਇੰਡੀਅਨਜ਼ ਨੇ 20 ਓਵਰਾਂ 'ਚ ਸੱਤ ਵਿਕਟਾਂ 'ਤੇ 171 ਦੌੜਾਂ ਬਣਾਈਆਂ। ਜਵਾਬ ਵਿੱਚ ਆਰਸੀਬੀ ਦੀ ਟੀਮ ਨੇ 16.2 ਓਵਰਾਂ ਵਿੱਚ ਦੋ ਵਿਕਟਾਂ ’ਤੇ 172 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

22:29 PM (IST)  •  02 Apr 2023

MI vs RCB, IPL 2023 Live : ਆਰਸੀਬੀ ਦਾ ਸਕੋਰ 8 ਓਵਰਾਂ ਵਿੱਚ 75/0

 MI vs RCB, IPL 2023 Live : ਮੁੰਬਈ ਇੰਡੀਅਨਜ਼ ਖ਼ਿਲਾਫ਼ ਆਰਸੀਬੀ ਦੇ ਸਲਾਮੀ ਬੱਲੇਬਾਜ਼ੀ ਜਾਰੀ ਹੈ। ਵਿਰਾਟ ਕੋਹਲੀ ਅਤੇ ਫਾਫ ਡੁਪਲੇਸਿਸ ਦੋਵੇਂ ਸਿਰੇ ਤੋਂ ਮੁੰਬਈ ਦੇ ਗੇਂਦਬਾਜ਼ਾਂ ਦੀ ਧੁਲਾਈ ਕਰ ਰਹੇ ਹਨ। ਆਰਸੀਬੀ ਨੇ ਅੱਠ ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ 74 ਦੌੜਾਂ ਬਣਾਈਆਂ। ਫਾਫ ਡੂ ਪਲੇਸਿਸ 26 ਗੇਂਦਾਂ 'ਤੇ 44 ਅਤੇ ਵਿਰਾਟ 22 ਗੇਂਦਾਂ 'ਤੇ 27 ਦੌੜਾਂ ਬਣਾ ਕੇ ਨਾਬਾਦ ਹਨ।

22:26 PM (IST)  •  02 Apr 2023

 MI vs RCB, IPL 2023 Live : RCB ਦੀ ਸ਼ਾਨਦਾਰ ਸ਼ੁਰੂਆਤ

MI vs RCB, IPL 2023 Live : RCB ਨੇ ਮੁੰਬਈ ਦੇ ਖਿਲਾਫ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਸ ਨੇ ਪੰਜ ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ 45 ਦੌੜਾਂ ਬਣਾਈਆਂ ਹਨ। ਫਾਫ ਡੂ ਪਲੇਸਿਸ 17 ਗੇਂਦਾਂ 'ਤੇ 24 ਅਤੇ ਵਿਰਾਟ ਕੋਹਲੀ 13 ਗੇਂਦਾਂ 'ਤੇ 17 ਦੌੜਾਂ ਬਣਾ ਕੇ ਖੇਡ ਰਹੇ ਹਨ। ਵਿਰਾਟ ਕੋਹਲੀ ਨੇ ਮੁੰਬਈ ਇੰਡੀਅਨਜ਼ ਦੇ ਖਤਰਨਾਕ ਤੇਜ਼ ਗੇਂਦਬਾਜ਼ ਜੋਫਰਾ ਆਰਚਰ 'ਤੇ ਸ਼ਾਨਦਾਰ ਛੱਕਾ ਜੜਿਆ ਹੈ।
21:28 PM (IST)  •  02 Apr 2023

 MI vs RCB, IPL 2023 Live : ਹਰਸ਼ਲ ਪਟੇਲ ਨੂੰ ਮਿਲੀ ਪਹਿਲੀ ਸਫਲਤਾ  

MI vs RCB, IPL 2023 Live : ਹਰਸ਼ਲ ਪਟੇਲ ਨੂੰ ਆਪਣੀ ਪਾਰੀ ਦੇ ਤੀਜੇ ਅਤੇ 18ਵੇਂ ਓਵਰ ਦੀ ਪਹਿਲੀ ਗੇਂਦ 'ਤੇ ਪਹਿਲੀ ਸਫਲਤਾ ਮਿਲੀ। ਉਨ੍ਹਾਂ ਨੇ ਰਿਤਿਕ ਸ਼ੋਕੀਨ ਨੂੰ ਕਪਤਾਨ ਫਾਫ ਡੁਪਲੇਸਿਸ ਹੱਥੋਂ ਕੈਚ ਕਰਵਾਇਆ। ਰਿਤਿਕ ਨੇ ਤਿੰਨ ਗੇਂਦਾਂ ਵਿੱਚ ਪੰਜ ਦੌੜਾਂ ਬਣਾਈਆਂ। ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਅਰਸ਼ਦ ਖਾਨ ਕ੍ਰੀਜ਼ 'ਤੇ ਆਏ।
 
Load More
New Update
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget