ਪੜਚੋਲ ਕਰੋ

India Vs Australia: ਮੋਹਾਲੀ ਨੂੰ ਨਹੀਂ ਦਿੱਤੀ ਵਿਸ਼ਵ ਕੱਪ 'ਚ ਥਾਂ ਤਾਂ ਦੂਜੇ ਮੈਚ ਵੀ ਨਹੀਂ ਦੇਖਣਗੇ ਪੰਜਾਬੀ ? PCA ਨੇ ਮੁਫ਼ਤ ਟਿਕਟਾਂ ਦਾ ਲਾਲਚ !

ਇਹ ਆਫ਼ਰ ਕੱਲ੍ਹ ਸ਼ੁਰੂ ਹੋਇਆ ਸੀ ਤੇ ਅੱਜ ਵੀ ਚੱਲੇਗਾ ਪਰ ਫਿਰ ਵੀ ਕਿਹਾ ਜਾ ਰਿਹਾ ਹੈ ਕਿ ਟਿਕਟਾਂ ਦੀ ਵਿੱਕਰੀ ਨਹੀਂ ਹੋਈ ਹੈ। ਦੱਸ ਦਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਇਸ ਵਾਰ ਸਟੇਡੀਅਮ ਦੇ ਟਿਕਟ ਕਾਊਂਟਰ ਤੋਂ ਇਲਾਵਾ ਆਈਸੀਆਈਸੀਆਈ ਬੈਂਕ ਤੋਂ ਵੀ ਟਿਕਟ ਖ਼ਰੀਦਣ ਦੀ ਸੁਵਿਧਾ ਦਿੱਤੀ ਹੈ।

India Vs Australia: ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਕੱਲ੍ਹ ਭਾਰਤ-ਆਸਟ੍ਰੇਲੀਆ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ ਪਰ ਇਸ ਮੈਚ ਦੀਆਂ ਟਿਕਟਾਂ ਬਹੁਤ ਘੱਟ ਵਿਕੀਆਂ ਹਨ। ਇਸ ਨੂੰ ਲੈ ਕੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ PCA ਵੱਲੋਂ ਇੱਕ ਟਿਕਟ ਉੱਤੇ ਇੱਕ ਫਰੀ ਦਾ ਆਫ਼ਰ ਦਿੱਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਇਹ ਆਫ਼ਰ ਕੱਲ੍ਹ ਸ਼ੁਰੂ ਹੋਇਆ ਸੀ ਤੇ ਅੱਜ ਵੀ ਚੱਲੇਗਾ ਪਰ ਫਿਰ ਵੀ ਕਿਹਾ ਜਾ ਰਿਹਾ ਹੈ ਕਿ ਟਿਕਟਾਂ ਦੀ ਵਿੱਕਰੀ ਨਹੀਂ ਹੋਈ ਹੈ। ਦੱਸ ਦਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਇਸ ਵਾਰ ਸਟੇਡੀਅਮ ਦੇ ਟਿਕਟ ਕਾਊਂਟਰ ਤੋਂ ਇਲਾਵਾ ਆਈਸੀਆਈਸੀਆਈ ਬੈਂਕ ਤੋਂ ਵੀ ਟਿਕਟ ਖ਼ਰੀਦਣ ਦੀ ਸੁਵਿਧਾ ਦਿੱਤੀ ਹੈ। ਵਿਦਿਆਰਥੀਆਂ ਨੂੰਦਿੱਤੀਆਂ ਜਾਣ ਵਾਲੀ 100 ਰੁਪਏ ਦੀ ਟਿਕਟ ਵਿਕ ਚੁੱਕੀ ਹੈ। ਇਸ ਤੋਂ ਇਲਾਵਾ 1,000 ਤੇ 5,000 ਰੁਪਏ ਵਾਲੀ ਟਿਕਟ ਵੀ ਨਹੀਂ ਮਿਲ ਰਹੀ ਹੈ। ਐਸੋਸੀਏਸ਼ਨ ਵੱਲੋਂ ਇੱਕ ਨਾਲ ਇੱਕ ਮੁਫ਼ਤ ਵਾਲਾ ਆਫ਼ਰ 3,000, 10,000 ਤੇ 20,000 ਰੁਪਏ ਦੀ ਟਿਕਟ ਉੱਤੇ ਦਿੱਤਾ ਹੈ। ਹਾਲਾਂਕਿ ਮੈਚ ਦੀਆਂ ਕਿੰਨੀਆਂ ਟਿਕਟਾਂ ਬਾਕੀ ਹਨ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।

ਆਸਟ੍ਰੇਲੀਆ ਖ਼ਿਲਾਫ਼ ਭਾਰਤੀ ਕ੍ਰਿਕਟ ਟੀਮ

ਕੇਐੱਲ ਰਾਹੁਲ (ਕਪਤਾਨ), ਸ਼ੁਭਮਨ ਗਿੱਲ, ਰੁਤੁਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ (ਉਪ-ਕਪਤਾਨ), ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਜਸਪ੍ਰੀਤ ਬੁਮਰਾਹ, ਤਿਲਕ ਵਰਮਾ, ਪ੍ਰਸਿਧ ਕ੍ਰਿਸ਼ਣਾ , ਆਰ ਅਸ਼ਵਿਨ, ਵਾਸ਼ਿੰਗਟਨ ਸੁੰਦਰ।

ਵਿਸ਼ਵ ਕੱਪ ਦੇ ਕਿੱਥੇ-ਕਿੱਥੇ ਹੋਣਗੇ ਮੈਚ ?

ਜ਼ਿਕਰ ਕਰ ਦਈਏ ਕਿ ਭਾਰਤੀ ਟੀਮ ਵਨਡੇ ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡੇਗੀ। ਇਸ ਤੋਂ ਬਾਅਦ ਟੀਮ ਦਾ ਦੂਜਾ ਮੈਚ 11 ਅਕਤੂਬਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਅਫਗਾਨਿਸਤਾਨ ਨਾਲ ਹੋਵੇਗਾ। ਇਸ ਤੋਂ ਬਾਅਦ ਭਾਰਤੀ ਟੀਮ ਆਪਣਾ ਤੀਜਾ ਮੈਚ ਪਾਕਿਸਤਾਨ ਦੇ ਖਿਲਾਫ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇਗੀ।ਇਸ ਤੋਂ ਬਾਅਦ ਟੀਮ ਇੰਡੀਆ ਬੰਗਲਾਦੇਸ਼, ਨਿਊਜ਼ੀਲੈਂਡ, ਇੰਗਲੈਂਡ, ਸ਼੍ਰੀਲੰਕਾ, ਦੱਖਣੀ ਅਫਰੀਕਾ ਅਤੇ ਨੀਦਰਲੈਂਡ ਦੇ ਖਿਲਾਫ ਗਰੁੱਪ ਪੜਾਅ ਦੇ ਮੈਚ ਖੇਡੇਗੀ। ਨੀਦਰਲੈਂਡ ਦੇ ਖਿਲਾਫ ਮੈਚ 12 ਨਵੰਬਰ ਨੂੰ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਹੋਵੇਗਾ।

ਵਿਸ਼ਵ ਕੱਪ 2023 ਲਈ ਭਾਰਤੀ ਕ੍ਰਿਕਟ ਟੀਮ

ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਅਕਸ਼ਰ ਪਟੇਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget