ਪੜਚੋਲ ਕਰੋ

World Cup 2023: ਮੁਹੰਮਦ ਸ਼ਮੀ ਨੇ ਆਪਣੇ ਨਾਂ ਕੀਤਾ ਵੱਡਾ ਰਿਕਾਰਡ, ਵਿਸ਼ਵ ਕੱਪ 'ਚ 50 ਵਿਕਟਾਂ ਲੈਣ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

Mohammed Shami: ਮੁਹੰਮਦ ਸ਼ਮੀ ਵਿਸ਼ਵ ਕੱਪ 'ਚ 50 ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਇਸ ਤੋਂ ਇਲਾਵਾ ਮੁਹੰਮਦ ਸ਼ਮੀ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਹਨ।

Mohammed Shami Stats: ਵਿਸ਼ਵ ਕੱਪ 'ਚ ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਦਾ ਸਿਲਸਿਲਾ ਜਾਰੀ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਸੈਮੀਫਾਈਨਲ ਖੇਡਿਆ ਜਾ ਰਿਹਾ ਹੈ। ਉੱਥੇ ਹੀ ਮੁਹੰਮਦ ਸ਼ਮੀ ਨੇ ਭਾਰਤ ਲਈ 4 ਵਿਕਟਾਂ ਲਈਆਂ ਹਨ। ਹਾਲਾਂਕਿ ਮੁਹੰਮਦ ਸ਼ਮੀ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਦਰਅਸਲ, ਮੁਹੰਮਦ ਸ਼ਮੀ ਵਿਸ਼ਵ ਕੱਪ ਵਿੱਚ 50 ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਇਸ ਤੋਂ ਇਲਾਵਾ ਮੁਹੰਮਦ ਸ਼ਮੀ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਹਨ।

ਇਸ ਵਿਸ਼ਵ ਕੱਪ 'ਚ ਹੁਣ ਤੱਕ 20 ਵਿਕਟਾਂ ਲੈ ਚੁੱਕੇ ਮੁਹੰਮਦ ਸ਼ਮੀ

ਉੱਥੇ ਹੀ ਇਸ ਵਿਸ਼ਵ ਕੱਪ 'ਚ ਮੁਹੰਮਦ ਸ਼ਮੀ ਲਗਾਤਾਰ ਖ਼ਤਰਨਾਕ ਗੇਂਦਬਾਜ਼ੀ ਦਾ ਨਜ਼ਾਰਾ ਪੇਸ਼ ਕਰ ਰਹੇ ਹਨ। ਇਸ ਵਿਸ਼ਵ ਕੱਪ 'ਚ ਮੁਹੰਮਦ ਸ਼ਮੀ ਨੇ ਹੁਣ ਤੱਕ 6 ਮੈਚਾਂ 'ਚ 20 ਵਿਕਟਾਂ ਲਈਆਂ ਹਨ। ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਉਹ ਤੀਜੇ ਨੰਬਰ 'ਤੇ ਹਨ ਪਰ ਖਾਸ ਗੱਲ ਇਹ ਹੈ ਕਿ ਮੁਹੰਮਦ ਸ਼ਮੀ ਨੇ ਸਭ ਤੋਂ ਘੱਟ 6 ਮੈਚ ਖੇਡੇ ਹਨ। ਜਦਕਿ ਟਾਪ-4 'ਚ ਸ਼ਾਮਲ ਸਾਰੇ ਗੇਂਦਬਾਜ਼ਾਂ ਨੇ ਘੱਟੋ-ਘੱਟ 9 ਮੈਚ ਖੇਡੇ ਹਨ।

ਇਹ ਵੀ ਪੜ੍ਹੋ: Babar Azam: ਬਾਬਰ ਆਜ਼ਮ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ, 2 ਖਿਡਾਰੀਆਂ ਨੂੰ ਮਿਲੀ ਕਮਾਂਡ, ਜਲਦ ਹੋਵੇਗਾ ਐਲਾਨ

ਵਿਸ਼ਵ ਕੱਪ 'ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਬਣੇ ਭਾਰਤੀ ਗੇਂਦਬਾਜ਼...

ਮੁਹੰਮਦ ਸ਼ਮੀ ਤੋਂ ਬਾਅਦ ਵਿਸ਼ਵ ਕੱਪ 'ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਜ਼ਹੀਰ ਖਾਨ ਦੂਜੇ ਨੰਬਰ 'ਤੇ ਹਨ। ਜ਼ਹੀਰ ਖਾਨ ਦੇ ਨਾਂ 44 ਵਿਕਟਾਂ ਹਨ। ਇਸ ਦੇ ਨਾਲ ਹੀ ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਜਵਾਗਲ ਸ਼੍ਰੀਨਾਥ ਨੇ ਵਿਸ਼ਵ ਕੱਪ ਦੇ 33 ਮੈਚਾਂ 'ਚ 44 ਵਿਕਟਾਂ ਲਈਆਂ।

ਇਸ ਤੋਂ ਬਾਅਦ ਜਸਪ੍ਰੀਤ ਬੁਮਰਾਹ ਦਾ ਨੰਬਰ ਹੈ। ਜਸਪ੍ਰੀਤ ਬੁਮਰਾਹ ਨੇ ਵਨਡੇ ਵਿਸ਼ਵ ਕੱਪ ਦੇ 19 ਮੈਚਾਂ ਵਿੱਚ 35 ਖਿਡਾਰੀਆਂ ਨੂੰ ਆਊਟ ਕੀਤਾ ਹੈ। ਇਸ ਦੇ ਨਾਲ ਹੀ ਇਸ ਸੂਚੀ 'ਚ ਕ੍ਰਮਵਾਰ ਅਨਿਲ ਕੁੰਬਲੇ, ਰਵਿੰਦਰ ਜਡੇਜਾ, ਕਪਿਲ ਦੇਵ, ਮਨੋਜ ਪ੍ਰਭਾਕਰ ਅਤੇ ਮਦਨ ਲਾਲ ਦਾ ਨਾਂ ਹੈ। ਇਨ੍ਹਾਂ ਗੇਂਦਬਾਜ਼ਾਂ ਨੇ ਕ੍ਰਮਵਾਰ 31, 28, 28, 24 ਅਤੇ 22 ਵਿਕਟਾਂ ਲਈਆਂ।

ਇਹ ਵੀ ਪੜ੍ਹੋ: Pakistan: PCB ਨੇ ਕੀਤਾ ਪਾਕਿਸਤਾਨ ਦੇ ਨਵੇਂ ਕਪਤਾਨਾਂ ਦਾ ਐਲਾਨ, ਸ਼ਾਹੀਨ ਅਫਰੀਦੀ ਨੂੰ ਟੀ-20 ਅਤੇ ਸ਼ਾਨ ਮਸੂਦ ਨੂੰ ਟੈਸਟ ਟੀਮ ਦੀ ਸੌਂਪੀ ਕਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget