ਪੜਚੋਲ ਕਰੋ

Duleep Trophy 2024-25: ਸਿਰਾਜ-ਉਮਰਾਨ ਵਰਗੇ ਘਾਤਕ ਗੇਂਦਬਾਜ਼ ਦਲੀਪ ਟਰਾਫੀ ਤੋਂ ਕੱਢੇ ਗਏ ਬਾਹਰ! ਹੋਸ਼ ਉਡਾ ਦਏਗੀ ਵਜ੍ਹਾ

Duleep Trophy 2024-25: ਦਲੀਪ ਟਰਾਫੀ ਟੂਰਨਾਮੈਂਟ ਦੇ ਪਹਿਲੇ ਰਾਊਂਡ ਲਈ ਚੋਣ ਕਮੇਟੀ ਨੇ ਕੁਝ ਬਦਲਾਅ ਕੀਤੇ ਹਨ। ਮੁਹੰਮਦ ਸਿਰਾਜ ਦੀ ਥਾਂ ਨਵਦੀਪ ਸੈਣੀ ਨੂੰ ਸ਼ਾਮਲ ਕੀਤਾ ਗਿਆ ਹੈ। ਮੁਹੰਮਦ ਸਿਰਾਜ ਟੀਮ-ਬੀ ਦਾ ਹਿੱਸਾ ਸਨ।

Duleep Trophy 2024-25: ਦਲੀਪ ਟਰਾਫੀ ਟੂਰਨਾਮੈਂਟ ਦੇ ਪਹਿਲੇ ਰਾਊਂਡ ਲਈ ਚੋਣ ਕਮੇਟੀ ਨੇ ਕੁਝ ਬਦਲਾਅ ਕੀਤੇ ਹਨ। ਮੁਹੰਮਦ ਸਿਰਾਜ ਦੀ ਥਾਂ ਨਵਦੀਪ ਸੈਣੀ ਨੂੰ ਸ਼ਾਮਲ ਕੀਤਾ ਗਿਆ ਹੈ। ਮੁਹੰਮਦ ਸਿਰਾਜ ਟੀਮ-ਬੀ ਦਾ ਹਿੱਸਾ ਸਨ। ਇਸ ਦੇ ਨਾਲ ਹੀ ਟੀਮ-ਸੀ ਦੇ ਉਮਰਾਨ ਮਲਿਕ ਦੀ ਜਗ੍ਹਾ ਗੌਰਵ ਯਾਦਵ ਨੂੰ ਮੌਕਾ ਮਿਲਿਆ ਹੈ। ਦਰਅਸਲ, ਮੁਹੰਮਦ ਸਿਰਾਜ ਅਤੇ ਉਮਰਾਨ ਮਲਿਕ ਕਮਜ਼ੋਰੀ ਨਾਲ ਜੂਝ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਤੈਅ ਸਮੇਂ 'ਚ ਦੋਵਾਂ ਦਾ ਫਿੱਟ ਹੋਣਾ ਲਗਭਗ ਅਸੰਭਵ ਹੈ।

ਇਸ ਤੋਂ ਇਲਾਵਾ ਆਲਰਾਊਂਡਰ ਰਵਿੰਦਰ ਜਡੇਜਾ ਵੀ ਨਹੀਂ ਖੇਡ ਸਕਣਗੇ। ਰਵਿੰਦਰ ਜਡੇਜਾ ਟੀਮ-ਬੀ ਦਾ ਹਿੱਸਾ ਸਨ। ਦਲੀਪ ਟਰਾਫੀ ਟੂਰਨਾਮੈਂਟ 5 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ ਇਹ ਟੂਰਨਾਮੈਂਟ 19 ਸਤੰਬਰ ਨੂੰ ਖਤਮ ਹੋਵੇਗਾ। ਦਲੀਪ ਟਰਾਫੀ ਟੂਰਨਾਮੈਂਟ ਦੇ ਮੈਚ ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਅਤੇ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਜਾਣਗੇ। ਹਾਲਾਂਕਿ ਬੀਸੀਸੀਆਈ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਬਿਆਨ 'ਚ ਦੱਸਿਆ ਗਿਆ ਹੈ ਕਿ ਇਨ੍ਹਾਂ ਖਿਡਾਰੀਆਂ ਦੀ ਥਾਂ 'ਤੇ ਕਿਹੜੇ-ਕਿਹੜੇ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਹਾਲਾਂਕਿ ਭਾਰਤੀ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ ਕਿ ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਦੇ ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਪਹਿਲਾਂ ਫਿੱਟ ਹੋਣ ਦੀ ਸੰਭਾਵਨਾ ਹੈ।

ਭਾਰਤ-ਏ

ਸ਼ੁਭਮਨ ਗਿੱਲ (ਕਪਤਾਨ), ਮਯੰਕ ਅਗਰਵਾਲ, ਰਿਆਨ ਪਰਾਗ, ਧਰੁਵ ਜੁਰੇਲ (ਵਿਕਟਕੀਪਰ), ਕੇਐਲ ਰਾਹੁਲ, ਤਿਲਕ ਵਰਮਾ, ਸ਼ਿਵਮ ਦੂਬੇ, ਤਨੁਸ਼ ਕੋਟੀਅਨ, ਕੁਲਦੀਪ ਯਾਦਵ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨ, ਖਲੀਲ ਅਹਿਮਦ, ਅਵੇਸ਼ ਖਾਨ, ਵਿਦਵਤ ਕਵਰੱਪਾ, ਕੁਮਾਰ ਕੁਸ਼ਾਗਰਾ। ਅਤੇ ਸ਼ਾਸਵਤ ਰਾਵਤ।

ਭਾਰਤ-ਬੀ

ਅਭਿਮਨਿਊ ਈਸਵਰਨ (ਕਪਤਾਨ), ਯਸ਼ਸਵੀ ਜੈਸਵਾਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਮੁਸ਼ੀਰ ਖਾਨ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਨਵਦੀਪ ਸੈਣੀ, ਯਸ਼ ਦਿਆਲ, ਮੁਕੇਸ਼ ਕੁਮਾਰ, ਰਾਹੁਲ ਚਾਹਰ, ਆਰ ਸਾਈ ਕਿਸ਼ੋਰ, ਮੋਹਿਤ ਅਵਸਥੀ ਅਤੇ ਐੱਨ ਜਗਦੇਸਨ।

ਭਾਰਤ-ਸੀ

ਰੁਤੁਰਾਜ ਗਾਇਕਵਾੜ (ਕਪਤਾਨ), ਸਾਈ ਸੁਦਰਸ਼ਨ, ਰਜਤ ਪਾਟੀਦਾਰ, ਅਭਿਸ਼ੇਕ ਪੋਰੇਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਬਾਬਾ ਇੰਦਰਜੀਤ, ਰਿਤਿਕ ਸ਼ੌਕੀਨ, ਮਾਨਵ ਸੁਥਾਰ, ਗੌਰਵ ਯਾਦਵ, ਵਿਸ਼ਾਕ ਵਿਜੇਕੁਮਾਰ, ਅੰਸ਼ੁਲ ਖੰਬੋਜ, ਹਿਮਾਂਸ਼ੂ ਚੌਹਾਨ, ਮਯੰਕ ਮਾਰਕੰਡੇ, ਆਰਿਅਨ ਜੁਆਲ (ਵਿਕਟਕੀਪਰ) ਅਤੇ ਸੰਦੀਪ ਵਾਰੀਅਰ ਸ਼ਾਮਲ ਹਨ।

ਭਾਰਤ-ਡੀ

ਸ਼੍ਰੇਅਸ ਅਈਅਰ (ਕਪਤਾਨ), ਅਥਰਵ ਤਾਯਡੇ, ਯਸ਼ ਦੂਬੇ, ਦੇਵਦੱਤ ਪਡਿਕਲ, ਈਸ਼ਾਨ ਕਿਸ਼ਨ (ਵਿਕਟਕੀਪਰ), ਰਿਕੀ ਭੁਈ, ਸਰਾਂਸ਼ ਜੈਨ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਆਦਿਤਿਆ ਠਾਕਰੇ, ਹਰਸ਼ਿਤ ਰਾਣਾ, ਤੁਸ਼ਾਰ ਦੇਸ਼ਪਾਂਡੇ, ਆਕਾਸ਼ ਸੇਨਗੁਪਤਾ, ਕੇ.ਐੱਸ. ਭਾਕੇਪਰ , ਅਤੇ ਸੌਰਭ ਕੁਮਾਰ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Embed widget