ਪੜਚੋਲ ਕਰੋ

T20 World Cup ਤੋਂ ਮੁਹੰਮਦ ਸਿਰਾਜ ਦਾ ਕੱਟਿਆ ਗਿਆ ਪੱਤਾ! ਇਸ 21 ਸਾਲਾਂ ਤੇਜ਼ ਗੇਂਦਬਾਜ਼ ਨੇ ਕੀਤਾ Replace

T20 World Cup 2024: ਟੀਮ ਇੰਡੀਆ ਦੇ ਬਿਹਤਰੀਨ ਤੇਜ਼ ਗੇਂਦਬਾਜ਼ਾਂ 'ਚੋਂ ਇੱਕ ਮੁਹੰਮਦ ਸਿਰਾਜ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਰਸ਼ਦੀਪ ਸਿੰਘ ਤੋਂ ਬਾਅਦ ਇਸ ਤੇਜ਼ ਗੇਂਦਬਾਜ਼ ਉੱਪਰ

T20 World Cup 2024: ਟੀਮ ਇੰਡੀਆ ਦੇ ਬਿਹਤਰੀਨ ਤੇਜ਼ ਗੇਂਦਬਾਜ਼ਾਂ 'ਚੋਂ ਇੱਕ ਮੁਹੰਮਦ ਸਿਰਾਜ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅਰਸ਼ਦੀਪ ਸਿੰਘ ਤੋਂ ਬਾਅਦ ਇਸ ਤੇਜ਼ ਗੇਂਦਬਾਜ਼ ਉੱਪਰ ਵੱਡਾ ਖਤਰਾ ਮੰਡਰਾ ਰਿਹਾ ਹੈ। ਇਸ ਖਬਰ ਨੂੰ ਸੁਣ ਪ੍ਰਸ਼ੰਸਕ ਵੀ ਨਿਰਾਸ਼ ਹੋ ਰਹੇ ਹਨ। ਦਰਅਸਲ, ਪ੍ਰਬੰਧਨ ਮੁਹੰਮਦ ਨੂੰ ਟੀ-20 ਵਿਸ਼ਵ ਕੱਪ ਟੀਮ ਤੋਂ ਬਾਹਰ ਕਰਨ 'ਤੇ ਵਿਚਾਰ ਕਰ ਸਕਦਾ ਹੈ। ਇਸ ਖਬਰ ਦੇ ਵਾਇਰਲ ਹੁੰਦਿਆਂ ਹੀ ਹਰ ਪਾਸੇ ਤਹਿਲਕਾ ਮੱਚ ਗਿਆ ਹੈ। 

ਮੁਹੰਮਦ ਸਿਰਾਜ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਸਕਦੇ 

ਟੀਮ ਇੰਡੀਆ ਦੇ ਸਰਵੋਤਮ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਬਾਰੇ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਪ੍ਰਬੰਧਨ ਉਨ੍ਹਾਂ ਨੂੰ ਟੀ-20 ਵਿਸ਼ਵ ਕੱਪ ਟੀਮ ਤੋਂ ਬਾਹਰ ਕਰਨ 'ਤੇ ਵਿਚਾਰ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੇਕਰ ਮੁਹੰਮਦ ਸਿਰਾਜ ਨੂੰ ਆਉਣ ਵਾਲੇ ਮੈਚਾਂ ਦੌਰਾਨ ਕਿਸੇ ਤਰ੍ਹਾਂ ਦੀ ਸੱਟ ਲੱਗ ਜਾਂਦੀ ਹੈ ਤਾਂ ਉਸ ਨੂੰ ਟੀ-20 ਵਿਸ਼ਵ ਕੱਪ ਟੀਮ ਤੋਂ ਬਾਹਰ ਕੀਤਾ ਜਾ ਸਕਦਾ ਹੈ। ਸਿਰਾਜ ਇਸ ਵਿਸ਼ਵ ਕੱਪ 'ਚ ਗੇਂਦਬਾਜ਼ ਦੇ ਤੌਰ 'ਤੇ ਪੂਰੀ ਤਰ੍ਹਾਂ ਅਸਫਲ ਰਹੇ ਹਨ। ਸਿਰਾਜ ਨੇ ਆਇਰਲੈਂਡ ਖ਼ਿਲਾਫ਼ ਸਿਰਫ਼ ਇੱਕ ਵਿਕਟ ਲਈ ਸੀ ਜਦਕਿ ਪਾਕਿਸਤਾਨ ਖ਼ਿਲਾਫ਼ ਅਹਿਮ ਮੈਚ ਵਿੱਚ ਉਸ ਨੂੰ ਕੋਈ ਵਿਕਟ ਨਹੀਂ ਮਿਲੀ ਸੀ।

ਮੁਹੰਮਦ ਸਿਰਾਜ ਦੀ ਥਾਂ ਮਯੰਕ ਯਾਦਵ ਨੂੰ ਮੌਕਾ ਮਿਲ ਸਕਦਾ

ਜੇਕਰ ਕਿਸੇ ਐਮਰਜੈਂਸੀ 'ਚ ਮੈਨੇਜਮੈਂਟ ਮੁਹੰਮਦ ਸਿਰਾਜ ਨੂੰ ਟੀ-20 ਵਿਸ਼ਵ ਕੱਪ ਟੀਮ ਤੋਂ ਬਾਹਰ ਕਰ ਦਿੰਦਾ ਹੈ ਤਾਂ ਮੈਨੇਜਮੈਂਟ ਉਨ੍ਹਾਂ ਦੀ ਜਗ੍ਹਾ ਮਯੰਕ ਯਾਦਵ ਨੂੰ ਮੌਕਾ ਦੇਣ 'ਤੇ ਵਿਚਾਰ ਕਰ ਸਕਦਾ ਹੈ। ਮਯੰਕ ਯਾਦਵ ਇੱਕ ਉੱਭਰਦਾ ਤੇਜ਼ ਗੇਂਦਬਾਜ਼ ਹੈ ਅਤੇ ਸਾਰੇ ਸਮਰਥਕ ਉਸ ਨੂੰ ਭਾਰਤੀ ਜਰਸੀ ਵਿੱਚ ਖੇਡਦੇ ਦੇਖਣ ਲਈ ਬਹੁਤ ਉਤਸੁਕ ਹਨ। ਇਨ੍ਹੀਂ ਦਿਨੀਂ ਮਯੰਕ ਯਾਦਵ ਦੇ ਅਭਿਆਸ ਸੈਸ਼ਨ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ।

ਮਯੰਕ ਯਾਦਵ ਟੀਮ 'ਚ ਸਿੱਧੇ ਪ੍ਰਵੇਸ਼ ਕਰ ਸਕਦੇ 

ਬੀਸੀਸੀਆਈ ਪ੍ਰਬੰਧਨ ਸਿੱਧੇ ਤੌਰ 'ਤੇ ਆਈਸੀਸੀ ਨੂੰ ਅਪੀਲ ਕਰ ਸਕਦਾ ਹੈ ਕਿ ਉਭਰਦੇ ਗੇਂਦਬਾਜ਼ ਮਯੰਕ ਯਾਦਵ ਨੂੰ ਟੀ-20 ਵਿਸ਼ਵ ਕੱਪ ਲਈ ਟੀਮ ਦੇ ਹਿੱਸੇ ਵਜੋਂ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ, 2019 ਕ੍ਰਿਕਟ ਵਿਸ਼ਵ ਕੱਪ ਵਿੱਚ, ਆਈਸੀਸੀ ਨੇ ਵਿਜੇ ਸ਼ੰਕਰ ਦੇ ਬਦਲ ਵਜੋਂ ਮਯੰਕ ਅਗਰਵਾਲ ਨੂੰ ਸਿੱਧੇ ਤੌਰ 'ਤੇ ਭਾਰਤੀ ਟੀਮ ਵਿੱਚ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget