ਪੜਚੋਲ ਕਰੋ

Shubhman Gill: ਵਿਰਾਟ-ਰੋਹਿਤ ਨੂੰ ਜ਼ਬਰਦਸਤ ਟੱਕਰ ਦੇ ਰਿਹਾ ਸ਼ੁਭਮਨ ਗਿੱਲ, 25 ਸਾਲਾਂ ਖਿਡਾਰੀ ਨੇ ਦਿਖਾਇਆ ਇਹ ਕਾਰਨਾਮਾ

Most International Cricket runs in last decade: ਇੱਕ ਦਹਾਕਾ ਪਹਿਲਾਂ ਵਿਰਾਟ ਕੋਹਲੀ ਦੁਨੀਆ ਦੇ ਚੋਟੀ ਦੇ ਕ੍ਰਿਕਟਰ ਵਜੋਂ ਆਪਣਾ ਦਬਦਬਾ ਕਾਇਮ ਕਰ ਰਹੇ ਸੀ। ਹੁਣ ਅਜਿਹਾ ਹੀ ਕੰਮ ਸ਼ੁਭਮਨ ਗਿੱਲ ਕਰ ਰਹੇ ਹਨ, ਜਿਨ੍ਹਾਂ ਨੇ

Most International Cricket runs in last decade: ਇੱਕ ਦਹਾਕਾ ਪਹਿਲਾਂ ਵਿਰਾਟ ਕੋਹਲੀ ਦੁਨੀਆ ਦੇ ਚੋਟੀ ਦੇ ਕ੍ਰਿਕਟਰ ਵਜੋਂ ਆਪਣਾ ਦਬਦਬਾ ਕਾਇਮ ਕਰ ਰਹੇ ਸੀ। ਹੁਣ ਅਜਿਹਾ ਹੀ ਕੰਮ ਸ਼ੁਭਮਨ ਗਿੱਲ ਕਰ ਰਹੇ ਹਨ, ਜਿਨ੍ਹਾਂ ਨੇ ਬੰਗਲਾਦੇਸ਼ ਖਿਲਾਫ ਟੈਸਟ ਮੈਚ 'ਚ ਅਜੇਤੂ ਸੈਂਕੜਾ ਲਗਾ ਕੇ ਸਨਸਨੀ ਮਚਾ ਦਿੱਤੀ ਹੈ। ਜੇਕਰ ਮੌਜੂਦਾ ਦਹਾਕੇ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ਾਂ ਦੀ ਗੱਲ ਕਰੀਏ ਤਾਂ ਵਿਰਾਟ ਨੇ 5,000 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ।

ਵਿਰਾਟ-ਰੋਹਿਤ-ਗਿੱਲ ਵਿਚਾਲੇ ਦੌੜ ਚੱਲ ਰਹੀ 

ਇਸ ਦਹਾਕੇ ਵਿੱਚ ਹੁਣ ਤੱਕ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਹਨ। ਰੋਹਿਤ ਹੁਣ ਤੱਕ 148 ਪਾਰੀਆਂ 'ਚ ਬੱਲੇਬਾਜ਼ੀ ਕਰਨ ਆਇਆ ਹੈ, ਜਿਸ 'ਚ ਉਸ ਨੇ 5,527 ਦੌੜਾਂ ਬਣਾਈਆਂ ਹਨ। ਉਸਦੀ ਔਸਤ 40.63 ਹੈ ਅਤੇ ਇਸ ਦਹਾਕੇ ਵਿੱਚ ਹੁਣ ਤੱਕ ਉਨ੍ਹਾਂ ਦੇ ਨਾਮ 10 ਸੈਂਕੜੇ ਅਤੇ 34 ਅਰਧ ਸੈਂਕੜੇ ਪਾਰੀਆਂ ਹਨ। ਇਸ ਸੂਚੀ 'ਚ ਦੂਜੇ ਸਥਾਨ 'ਤੇ ਵਿਰਾਟ ਕੋਹਲੀ ਹਨ, ਜਿਨ੍ਹਾਂ ਨੇ 149 ਪਾਰੀਆਂ 'ਚ 41.82 ਦੀ ਔਸਤ ਨਾਲ 5,521 ਦੌੜਾਂ ਬਣਾਈਆਂ ਹਨ। ਵਿਰਾਟ ਅਤੇ ਰੋਹਿਤ ਵਿਚਾਲੇ ਸਿਰਫ 6 ਦੌੜਾਂ ਦਾ ਅੰਤਰ ਹੈ।

Read More: Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ

ਸ਼ੁਭਮਨ ਗਿੱਲ ਮੌਜੂਦਾ ਦਹਾਕੇ ਵਿੱਚ ਭਾਰਤ ਲਈ ਤੀਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਦਰਅਸਲ, ਉਹ ਪਹਿਲੀ ਸਥਿਤੀ ਵੱਲ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਗਿੱਲ ਨੇ 2020 ਤੋਂ ਬਾਅਦ ਹੁਣ ਤੱਕ ਅੰਤਰਰਾਸ਼ਟਰੀ ਕ੍ਰਿਕਟ ਵਿੱਚ 114 ਪਾਰੀਆਂ ਖੇਡੀਆਂ ਹਨ, ਜਿਸ ਵਿੱਚ ਉਸ ਨੇ 45 ਦੀ ਔਸਤ ਨਾਲ 4,501 ਦੌੜਾਂ ਬਣਾਈਆਂ ਹਨ। ਗਿੱਲ ਨੇ ਇਸ ਦੌਰਾਨ 12 ਸੈਂਕੜੇ ਅਤੇ 22 ਅਰਧ ਸੈਂਕੜੇ ਵੀ ਲਗਾਏ ਹਨ।

ਰੋਹਿਤ ਸ਼ਰਮਾ - 5,527 ਦੌੜਾਂ

ਵਿਰਾਟ ਕੋਹਲੀ - 5,521 ਦੌੜਾਂ

ਸ਼ੁਭਮਨ ਗਿੱਲ - 4,501 ਦੌੜਾਂ

ਇਸ ਤੋਂ ਇਲਾਵਾ ਜੇਕਰ ਅਸੀਂ ਸਿਰਫ ਸਾਲ 2024 ਦੀ ਗੱਲ ਕਰੀਏ ਤਾਂ ਹੁਣ ਤੱਕ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਯਸ਼ਸਵੀ ਜੈਸਵਾਲ ਹਨ, ਜਿਨ੍ਹਾਂ ਨੇ ਹੁਣ ਤੱਕ 1,099 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਇਸ ਸਾਲ ਕ੍ਰਮਵਾਰ 1,001 ਅਤੇ 940 ਦੌੜਾਂ ਬਣਾਈਆਂ ਹਨ। ਪਰ ਵਿਰਾਟ ਕੋਹਲੀ ਉਸ ਤੋਂ ਕਾਫੀ ਪਿੱਛੇ ਖੜ੍ਹੇ ਹਨ। ਕੋਹਲੀ ਲਈ ਇਹ ਸਾਲ ਕਾਫੀ ਨਿਰਾਸ਼ਾਜਨਕ ਸਾਬਤ ਹੋਇਆ ਹੈ। 2024 'ਚ ਹੁਣ ਤੱਕ ਉਸ ਨੇ 17 ਪਾਰੀਆਂ ਖੇਡੀਆਂ ਹਨ, ਜਿਸ 'ਚ ਉਹ ਸਿਰਫ 319 ਦੌੜਾਂ ਹੀ ਬਣਾ ਸਕਿਆ ਹੈ।

Read MOre: Champions Trophy 2025: ICC ਦਾ ਵੱਡਾ ਐਲਾਨ, ਪਾਕਿਸਤਾਨ 'ਚ ਹੋਵੇਗੀ ਚੈਂਪੀਅਨਸ ਟਰਾਫੀ 2025! ਇਹ 15 ਖਿਡਾਰੀ ਜਾਣਗੇ ਪਾਕਿਸਤਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget