ਪੜਚੋਲ ਕਰੋ

MS ਧੋਨੀ 'ਤੇ ਪਤਨੀ ਸਾਕਸ਼ੀ ਦਾ IPL 2023 ਵਿਚਕਾਰ ਫੈਨਜ਼ ਨੂੰ ਖਾਸ ਤੋਹਫ਼ਾ, ਮਨੋਰੰਜਨ ਦਾ ਡੋਜ਼ ਲੈ ਕੇ ਹੋਣਗੇ ਪੇਸ਼

MS Dhoni First Production Movie: ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਨਾਂ ਬਹੁਤ ਸਾਰੀਆਂ ਉਪਲੱਬਧੀਆਂ ਕੀਤੀਆਂ। ਇਸ ਵਿਚਕਾਰ ਭਾਰਤੀ ਟੀਮ ਦੇ ਸਾਬਕਾ ਕਪਤਾਨ ਆਪਣੇ ਪ੍ਰਸ਼ੰਸ਼ਕਾਂ ਲਈ ਤਮਿਲ...

MS Dhoni First Production Movie: ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅੱਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਨਾਂ ਬਹੁਤ ਸਾਰੀਆਂ ਉਪਲੱਬਧੀਆਂ ਕੀਤੀਆਂ। ਇਸ ਵਿਚਕਾਰ ਭਾਰਤੀ ਟੀਮ ਦੇ ਸਾਬਕਾ ਕਪਤਾਨ ਆਪਣੇ ਪ੍ਰਸ਼ੰਸ਼ਕਾਂ ਲਈ ਤਮਿਲ ਫਿਲਮ ਐਲਜੀਐਮ (Let's Get Married) ਦਾ ਐਲਾਨ ਕੀਤਾ ਹੈ। ਜੀ ਹਾਂ, ਸਾਬਕਾ ਕਪਤਾਨ ਨੇ ਆਪਣੀ ਪਹਿਲੀ ਤਮਿਲ ਪ੍ਰੋਡਕਸ਼ਨ ਲੈਟਸ ਗੇਟ ਮੈਰਿਡ (LGM) ਦੇ ਪਹਿਲੇ ਪੋਸਟਰ ਦਾ ਲੁੱਕ ਦਰਸ਼ਕਾਂ ਨਾਲ ਸਾਂਝਾ ਕਰ ਦਿੱਤਾ ਹੈ। ਇਹ ਉਨ੍ਹਾਂ ਦੀ ਕੰਪਨੀ ਧੋਨੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਤੁਸੀ ਵੀ ਵੇਖੋ ਇਸ ਫਿਲਮ ਦਾ ਫਸਟ ਲੁੱਕ ਤੇ ਜਾਣੋ ਕਿਉਂ ਹੈ ਖਾਸ...

View this post on Instagram
 
A post shared by Dhoni Entertainment Pvt Ltd (@dhoni.entertainment)

ਦੱਸ ਦੇਈਏ ਕਿ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟਰ ਸ਼ੇਅਰ ਕਰਦੇ ਹੋਏ ਟੀਮ ਇੰਡੀਆ ਦੇ ਸਾਬਕਾ ਕਪਤਾਨ ਨੇ ਲਿਖਿਆ, ''#LGM - Let's Get Married ਦਾ ਪਹਿਲਾ ਲੁੱਕ ਪੋਸਟਰ ਜਾਰੀ ਕਰਕੇ ਖੁਸ਼ੀ ਹੋਈ। ਇੱਕ ਚੰਗੇ ਪਰਿਵਾਰਕ ਮਨੋਰੰਜਨ ਲਈ ਤਿਆਰ ਰਹੋ ਜੋ ਤੁਹਾਡੇ ਚਿਹਰੇ 'ਤੇ ਮੁਸਕਰਾਹਟ ਲਿਆਵੇਗਾ! ਸਾਰੀ ਟੀਮ ਨੂੰ ਸ਼ੁਭਕਾਮਨਾਵਾਂ। 

ਕਾਬਿਲੇਗੌਰ ਹੈ ਕਿ ਜਨਵਰੀ 'ਚ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਉਨ੍ਹਾਂ ਦੀ ਪਤਨੀ ਸਾਕਸ਼ੀ ਧੋਨੀ ਨੇ ਦੱਸਿਆ ਸੀ ਕਿ ਉਹ ਜਲਦ ਹੀ 'ਧੋਨੀ ਐਂਟਰਟੇਨਮੈਂਟ' ਨਾਲ ਮਿਲ ਕੇ ਫਿਲਮ ਬਣਾਉਣਗੇ।

View this post on Instagram
 
A post shared by Dhoni Entertainment Pvt Ltd (@dhoni.entertainment)

ਇਸ ਦੇ ਨਾਲ ਹੀ ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸ਼ਕ ਉਨ੍ਹਾਂ ਉੱਪਰ ਪਿਆਰ ਬਰਸਾ ਰਹੇ ਹਨ। ਧੋਨੀ ਦੇ ਇਸ ਪੋਸਟਰ 'ਤੇ ਨੂੰ ਦੇਖਣ ਤੋਂ ਬਾਅਦ ਫਿਲਮ ਦੇਖਣ ਲਈ ਪ੍ਰਸ਼ੰਸ਼ਕ ਉਤਸ਼ਾਹਿਤ ਹੋ ਗਏ ਹਨ। ਦੱਸ ਦੇਈਏ ਕਿ ਧੋਨੀ ਨੇ ਨਾ ਸਿਰਫ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਸਗੋਂ ਕੰਸੈਪਟ ਵੀ ਤਿਆਰ ਕੀਤਾ ਹੈ। ਹੁਣ ਉਨ੍ਹਾਂ ਦੀ ਇਹ ਫਿਲਮ ਪ੍ਰਸ਼ੰਸ਼ਕਾਂ ਵਿੱਚ ਕਿੰਨੀ ਵਾਹੋ-ਵਾਹੀ ਬਟੋਰੇਗੀ ਇਹ ਤਾਂ ਸਮਾਂ ਹੀ ਦੱਸਾਗੇ। ਫਿਲਹਾਲ ਪ੍ਰਸ਼ੰਸ਼ਕ ਐਮਐਸ ਧੋਨੀ ਦੀ ਇਸ ਖੁਸ਼ੀ ਵਿੱਚ ਸ਼ਾਮਲ ਹੋ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget