ਪੜਚੋਲ ਕਰੋ

MS Dhoni ਦੇ ਨਵੇਂ ਅਵਤਾਰ ਨੇ ਜਿੱਤਿਆ ਦਿਲ, ਰੋਹਿਤ ਸ਼ਰਮਾ 'ਤੇ ਫੈਨਜ਼ ਨੇ ਬਣਾਏ ਮਜ਼ੇਦਾਰ ਮੀਮਜ਼

ਟੀਮ ਇੰਡੀਆ ਦੇ ਸਭ ਤੋਂ ਸਫਲ ਕਪਤਾਨ ਮਹਿੰਦਰ ਸਿੰਘ ਧੋਨੀ(MS Dhoni) ਕ੍ਰਿਕਟ ਤੋਂ ਬਾਅਦ ਧੋਨੀ ਟੈਨਿਸ 'ਚ ਵੀ ਆਪਣਾ ਦਮ ਦਿਖਾ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਝਾਰਖੰਡ ਰਾਜ ਕ੍ਰਿਕਟ ਸੰਘ (JCA) ਦੁਆਰਾ ਆਯੋਜਿਤ ਇੱਕ ਪੁਰਸ਼ ਟੂਰਨਾਮੈਂਟ, ਡਬਲਜ਼..

MS Dhoni News :  ਟੀਮ ਇੰਡੀਆ ਦੇ ਸਭ ਤੋਂ ਸਫਲ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਕ੍ਰਿਕਟ ਤੋਂ ਬਾਅਦ ਧੋਨੀ ਟੈਨਿਸ 'ਚ ਵੀ ਆਪਣਾ ਦਮ ਦਿਖਾ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਝਾਰਖੰਡ ਰਾਜ ਕ੍ਰਿਕਟ ਸੰਘ (JCA) ਦੁਆਰਾ ਆਯੋਜਿਤ ਇੱਕ ਪੁਰਸ਼ ਟੂਰਨਾਮੈਂਟ, ਡਬਲਜ਼ ਈਵੈਂਟ ਜਿੱਤਿਆ ਸੀ। ਇਸ ਦੌਰਾਨ ਉਨ੍ਹਾਂ ਦੇ ਸਾਥੀ ਸਥਾਨਕ ਟੈਨਿਸ ਖਿਡਾਰੀ ਸੁਮਿਤ ਮਿਜਾਜ ਵੀ ਮੌਜੂਦ ਸਨ। ਇਸ ਦੌਰਾਨ ਧੋਨੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ 'ਚ ਧੋਨੀ ਦੀ ਬਿਹਤਰੀਨ ਫਿਟਨੈੱਸ ਦੇਖੀ ਜਾ ਸਕਦੀ ਹੈ।

ਧੋਨੀ ਦੀ ਫਿਟਨੈੱਸ ਨੂੰ ਦੇਖ ਕੇ ਪ੍ਰਸ਼ੰਸਕ ਟੀਮ ਇੰਡੀਆ 'ਚ ਮੌਜੂਦ ਕੁਝ ਖਿਡਾਰੀਆਂ ਦਾ ਮਜ਼ਾਕ ਉਡਾ ਰਹੇ ਹਨ। ਕ੍ਰਿਕਟ ਤੋਂ ਇਲਾਵਾ ਮਾਹੀ ਨੂੰ ਫੁੱਟਬਾਲ, ਬੈਡਮਿੰਟਨ ਅਤੇ ਟੈਨਿਸ 'ਚ ਦਿਲਚਸਪੀ ਹੈ। ਭਾਰਤੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਹ ਆਪਣੀ ਜ਼ਿੰਦਗੀ ਦਾ ਪੂਰਾ ਆਨੰਦ ਲੈ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ 'ਚ ਧੋਨੀ ਨੂੰ ਸਪੋਰਟਸ ਟੈਂਕ ਟੀ-ਸ਼ਰਟ 'ਚ ਦੇਖਿਆ ਜਾ ਸਕਦਾ ਹੈ। ਜਿਸ 'ਚ ਉਨ੍ਹਾਂ ਦੀ ਫਿਟਨੈੱਸ ਨੂੰ ਸਾਫ ਦੇਖਿਆ ਜਾ ਸਕਦਾ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਰਿਸ਼ਭ ਪੰਤ ਨੂੰ ਲੈ ਕੇ ਕਈ ਮੀਮਜ਼ ਪੋਸਟ ਕਰ ਰਹੇ ਹਨ।

ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਹਾਰ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਕਾਫੀ ਆਲੋਚਨਾ ਹੋਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਫਿਟਨੈੱਸ 'ਤੇ ਵੀ ਸਵਾਲ ਉਠਾਏ ਗਏ। ਇਸ ਦੌਰਾਨ ਧੋਨੀ ਦੀਆਂ ਤਸਵੀਰਾਂ ਦੇਖ ਕੇ ਇਕ ਫੈਨ ਨੇ ਮਜ਼ਾਕੀਆ ਮੀਮ ਪੋਸਟ ਕਰਕੇ ਹਿਟਮੈਨ ਦਾ ਮਜ਼ਾਕ ਉਡਾਇਆ ਹੈ। ਉਸ ਪੋਸਟ 'ਚ ਵਿਰਾਟ ਕੋਹਲੀ ਰੋਹਿਤ ਸ਼ਰਮਾ ਨੂੰ ਧੋਨੀ ਦੀ ਫਿਟਨੈੱਸ ਦਿਖਾ ਰਹੇ ਹਨ। ਪੋਸਟ ਵਿੱਚ ਇਹ ਵੀ ਲਿਖਿਆ ਕਿ ਉਹ ਰਿਟਾਇਰ ਹੋ ਗਿਆ ਹੈ।

MS Dhoni ਦੇ ਨਵੇਂ ਅਵਤਾਰ ਨੇ ਜਿੱਤਿਆ ਦਿਲ, ਰੋਹਿਤ ਸ਼ਰਮਾ 'ਤੇ ਫੈਨਜ਼ ਨੇ ਬਣਾਏ ਮਜ਼ੇਦਾਰ ਮੀਮਜ਼

ਇੰਡੀਅਨ ਪ੍ਰੀਮੀਅਰ ਲੀਗ ਦੇ ਆਗਾਮੀ ਸੀਜ਼ਨ 'ਚ ਮਾਹੀ ਇਕ ਵਾਰ ਫਿਰ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਟੂਰਨਾਮੈਂਟ ਲਈ ਸਾਰੀਆਂ ਟੀਮਾਂ ਨੇ ਤਿਆਰੀ ਕਰ ਲਈ ਹੈ। ਇਨ੍ਹਾਂ 'ਚੋਂ ਇਕ ਨਾਂ ਚੇਨਈ ਸੁਪਰ ਕਿੰਗਜ਼ ਦਾ ਵੀ ਹੈ। CSK ਨੇ 15 ਨਵੰਬਰ ਨੂੰ ਆਪਣੇ ਰਿਲੀਜ ਹੋਏ ਖਿਡਾਰੀਆਂ ਦਾ ਐਲਾਨ ਕੀਤਾ ਹੈ। ਇਸ ਸੂਚੀ 'ਚ ਡਵੇਨ ਬ੍ਰਾਵੋ, ਰੌਬਿਨ ਉਥੱਪਾ ਅਤੇ ਕ੍ਰਿਸ ਜਾਰਡਨ ਵਰਗੇ ਖਿਡਾਰੀ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget