ਪੜਚੋਲ ਕਰੋ

MS Dhoni: ਐਮ ਐੱਸ ਧੋਨੀ ਨੂੰ ਲੱਗਾ ਵੱਡਾ ਝਟਕਾ! ਜਾਣੋ ਬਿਜਨੈਸ ਪਾਟਨਰ ਨੇ ਕੈਪਟਨ ਕੂਲ ਨਾਲ ਕਿਵੇਂ ਕਰੋੜਾਂ ਦਾ ਕੀਤਾ Fraud

MS Dhoni Accused Ex-Business Partners: ਕ੍ਰਿਕਟ ਦੇ ਮੈਦਾਨ ਤੋਂ ਬਾਅਦ ਕਾਰੋਬਾਰੀ ਪਿੱਚ 'ਤੇ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵੱਡਾ ਝਟਕਾ ਲੱਗਾ ਹੈ। ਉਸ ਦੇ ਕਾਰੋਬਾਰ ਵਿੱਚ 15 ਕਰੋੜ ਰੁਪਏ

MS Dhoni Accused Ex-Business Partners: ਕ੍ਰਿਕਟ ਦੇ ਮੈਦਾਨ ਤੋਂ ਬਾਅਦ ਕਾਰੋਬਾਰੀ ਪਿੱਚ 'ਤੇ ਸ਼ਾਨਦਾਰ ਬੱਲੇਬਾਜ਼ੀ ਕਰ ਰਹੇ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵੱਡਾ ਝਟਕਾ ਲੱਗਾ ਹੈ। ਉਸ ਦੇ ਕਾਰੋਬਾਰ ਵਿੱਚ 15 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਹੋਈ ਹੈ, ਜਿਸ ਸਬੰਧੀ ਉਸ ਨੇ ਆਪਣੇ ਇੱਕ ਸਾਬਕਾ ਕਾਰੋਬਾਰੀ ਪਾਟਨਰ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ।

ਇਸ ਕੰਪਨੀ ਨਾਲ ਸਬੰਧਤ ਮਾਮਲਾ

ਮਨੀ ਕੰਟਰੋਲ ਦੀ ਇੱਕ ਰਿਪੋਰਟ ਮੁਤਾਬਕ ਧੋਨੀ ਨਾਲ ਇਹ ਕਥਿਤ ਧੋਖਾਧੜੀ ਸਪੋਰਟਸ ਮੈਨੇਜਮੈਂਟ ਕੰਪਨੀ ਆਰਕਾ ਸਪੋਰਟਸ ਮੈਨੇਜਮੈਂਟ (Aarka Sports Management) ਨੇ ਕੀਤੀ ਹੈ। ਹੁਣ ਇਸ ਸਬੰਧੀ ਆਰਕਾ ਸਪੋਰਟਸ ਮੈਨੇਜਮੈਂਟ ਕੰਪਨੀ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਧੋਨੀ ਦੇ ਵਕੀਲ ਦਾ ਕਹਿਣਾ ਹੈ ਕਿ ਧੋਨੀ ਦੀ ਕੰਪਨੀ ਨਾਲ ਇੱਕ ਡੀਲ ਖਰਾਬ ਹੋ ਗਈ, ਜਿਸ 'ਚ ਸਾਬਕਾ ਭਾਰਤੀ ਕਪਤਾਨ ਨਾਲ 15 ਕਰੋੜ ਰੁਪਏ ਦੀ ਠੱਗੀ ਹੋਈ।

ਇਨ੍ਹਾਂ ਦੋਵਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ 

ਧੋਨੀ ਦੀ ਨੁਮਾਇੰਦਗੀ ਕਰ ਰਹੇ ਵਿਧੀ ਐਸੋਸੀਏਟਸ ਦੇ ਦਯਾਨੰਦ ਸਿੰਘ ਨੇ ਕਿਹਾ ਕਿ ਅਰਕਾ ਸਪੋਰਟਸ ਮੈਨੇਜਮੈਂਟ ਦੇ ਮਿਹਿਰ ਦਿਵਾਕਰ ਅਤੇ ਸੌਮਿਆ ਬਿਸਵਾਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਅਤੇ ਧੋਨੀ ਨੇ 2017 'ਚ ਸਮਝੌਤਾ ਕੀਤਾ ਸੀ। ਕੰਪਨੀ ਨੇ ਅੱਜ ਤੱਕ ਉਸ ਸਮਝੌਤੇ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਹੈ।

ਇਸ ਕਾਰਨ ਹੋਇਆ ਮੁਕੱਦਮਾ

ਸਾਬਕਾ ਭਾਰਤੀ ਕਪਤਾਨ ਅਤੇ ਆਰਕਾ ਸਪੋਰਟਸ ਮੈਨੇਜਮੈਂਟ ਵਿਚਾਲੇ ਹੋਇਆ ਸਮਝੌਤਾ ਗਲੋਬਲ ਕ੍ਰਿਕਟ ਅਕੈਡਮੀ ਸਥਾਪਤ ਕਰਨ ਬਾਰੇ ਸੀ। ਸਮਝੌਤੇ ਮੁਤਾਬਕ ਕੰਪਨੀ ਫਰੈਂਚਾਈਜ਼ੀ ਫੀਸ ਲਈ ਦੇਣਦਾਰ ਸੀ ਅਤੇ ਕੰਪਨੀ ਨੇ ਧੋਨੀ ਨੂੰ ਮੁਨਾਫੇ 'ਚ ਹਿੱਸਾ ਵੀ ਦੇਣਾ ਸੀ। ਧੋਨੀ ਦੇ ਵਕੀਲ ਦਾ ਦਾਅਵਾ ਹੈ ਕਿ ਕੰਪਨੀ ਨੇ ਸਮਝੌਤੇ ਦੀਆਂ ਇਨ੍ਹਾਂ ਸ਼ਰਤਾਂ ਨੂੰ ਪੂਰਾ ਨਹੀਂ ਕੀਤਾ ਅਤੇ ਪੇਸ਼ੇਵਰ ਰਿਸ਼ਤੇ ਨੂੰ ਤੋੜ ਦਿੱਤਾ ਹੈ।

ਧੋਨੀ ਦੇ ਵਕੀਲ ਦਾ ਬਿਆਨ

ਧੋਨੀ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਵੱਕਿਲ ਦੀ ਤਰਫੋਂ ਇਸ ਮੁੱਦੇ ਦਾ ਹੱਲ ਕੱਢਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। ਕੰਪਨੀ ਨੂੰ ਕਾਨੂੰਨੀ ਨੋਟਿਸ ਅਤੇ ਰੀਮਾਈਂਡਰ ਵੀ ਭੇਜੇ ਗਏ ਸਨ। ਅੰਤ ਵਿੱਚ, ਧੋਨੀ ਨੇ 15 ਅਗਸਤ 2021 ਨੂੰ ਆਰਕਾ ਸਪੋਰਟਸ ਮੈਨੇਜਮੈਂਟ ਨੂੰ ਦਿੱਤੇ ਅਧਿਕਾਰ ਪੱਤਰ ਨੂੰ ਰੱਦ ਕਰ ਦਿੱਤਾ। ਧੋਨੀ ਦੇ ਵਕੀਲ ਨੇ ਕਿਹਾ ਕਿ ਕੰਪਨੀ ਦੁਆਰਾ ਕੀਤੀ ਗਈ ਧੋਖਾਧੜੀ ਤੋਂ ਬਾਅਦ ਉਨ੍ਹਾਂ ਕੋਲ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਬਚਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget