ਪੜਚੋਲ ਕਰੋ

IPL 2023: ਮੁੰਬਈ ਇੰਡੀਅਨਜ਼ ਨੂੰ ਲੱਗਿਆ ਵੱਡਾ ਝਟਕਾ, ਸੱਟ ਕਾਰਨ IPL ਦੇ 16ਵੇਂ ਸੀਜ਼ਨ ਤੋਂ ਬਾਹਰ ਹੋਏ ਜਸਪ੍ਰੀਤ ਬੁਮਰਾਹ

Jasprit Bumrah: IPL ਦੇ 16ਵੇਂ ਸੀਜ਼ਨ ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ IPL 2023 ਤੋਂ ਬਾਹਰ ਹੋ ਗਏ ਹਨ।

IPL 2023, Jasprit Bumrah: IPL 2023 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ 16ਵੇਂ ਸੀਜ਼ਨ ਤੋਂ ਬਾਹਰ ਹੋ ਗਏ ਹਨ। ਬੁਮਰਾਹ ਲੰਬੇ ਸਮੇਂ ਤੋਂ ਕ੍ਰਿਕਟ ਤੋਂ ਦੂਰ ਹਨ। ਉਨ੍ਹਾਂ ਨੇ ਆਪਣਾ ਆਖਰੀ ਮੈਚ ਸਤੰਬਰ 2022 ਵਿੱਚ ਖੇਡਿਆ ਸੀ, ਉਦੋਂ ਤੋਂ ਉਹ ਕ੍ਰਿਕਟ ਦੇ ਮੈਦਾਨ ਤੋਂ ਦੂਰ ਹਨ। ਉਦੋਂ ਤੋਂ ਜਸਪ੍ਰੀਤ ਬੁਮਰਾਹ ਏਸ਼ੀਆ ਕੱਪ 2022 ਅਤੇ ਟੀ-20 ਵਿਸ਼ਵ ਕੱਪ 2022 ਤੋਂ ਖੁੰਝ ਗਿਆ।

ਮੁੰਬਈ ਲਈ ਮੁਸੀਬਤ ਖੜ੍ਹੀ ਹੋ ਗਈ

ਬੁਮਰਾਹ ਮੁੰਬਈ ਇੰਡੀਅਨਜ਼ ਦਾ ਮੁੱਖ ਤੇਜ਼ ਗੇਂਦਬਾਜ਼ ਹੈ। ਪਿਛਲੇ ਸੀਜ਼ਨ 'ਚ ਮੁੰਬਈ ਵਿੱਚ ਪ੍ਰਦਰਸ਼ਨ ਭਲੇ ਹੀ ਖਰਾਬ ਰਿਹਾ ਹੋਵੇ ਪਰ ਬੁਮਰਾਹ ਨੇ ਗੰਜਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਆਈਪੀਐਲ 2022 ਦੇ 14 ਮੈਚਾਂ ਵਿੱਚ ਗੇਂਦਬਾਜ਼ੀ ਕਰਦੇ ਹੋਏ, ਉਨ੍ਹਾਂ ਨੇ 25.53 ਦੀ ਔਸਤ ਨਾਲ ਕੁੱਲ 15 ਵਿਕਟਾਂ ਲਈਆਂ। ਅਜਿਹੇ 'ਚ ਉਸ ਦੇ ਇਸ ਵਾਰ ਨਾ ਖੇਡਣ ਕਾਰਨ ਮੁੰਬਈ ਇੰਡੀਅਨਜ਼ ਦਾ ਬਾਲਿੰਗ ਡਿਪਾਰਟਮੈਂਟ ਮੁਸ਼ਕਲ 'ਚ ਪੈ ਸਕਦਾ ਹੈ।

ਇਹ ਵੀ ਪੜ੍ਹੋ: Rishabh Pant Health Update: ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੇ ਠੀਕ ਹੋਣ 'ਤੇ ਦਿੱਤਾ ਵੱਡਾ ਅਪਡੇਟ, ਦੱਸਿਆ- ਕਦੋਂ ਕਰਨਗੇ ਵਾਪਸੀ

ਪਿਛਲੇ 5-6 ਮਹੀਨਿਆਂ ਤੋਂ ਕ੍ਰਿਕਟ ਤੋਂ ਦੂਰ ਹਨ ਬੁਮਰਾਹ

ਬੁਮਰਾਹ ਪਿਛਲੇ 5-6 ਮਹੀਨਿਆਂ ਤੋਂ ਕ੍ਰਿਕਟ ਤੋਂ ਦੂਰ ਹਨ। ਉਨ੍ਹਾਂ ਨੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਸਤੰਬਰ 2022 ਵਿੱਚ ਆਸਟਰੇਲੀਆ ਖਿਲਾਫ ਖੇਡਿਆ ਸੀ। ਉਸ ਮੈਚ ਤੋਂ ਬਾਅਦ ਬੁਮਰਾਹ ਦੋ ਵਾਰ ਜ਼ਖਮੀ ਹੋਇਆ ਸੀ। ਆਸਟ੍ਰੇਲੀਆ ਖਿਲਾਫ ਖੇਡੀ ਗਈ ਸੀਰੀਜ਼ 'ਚ ਬੁਮਰਾਹ ਨੇ ਸੱਟ ਤੋਂ ਬਾਅਦ ਵਾਪਸੀ ਕੀਤੀ ਸੀ।

ਹੁਣ ਤੱਕ ਅੰਤਰਰਾਸ਼ਟਰੀ ਕਰੀਅਰ

ਬੁਮਰਾਹ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ ਹੁਣ ਤੱਕ ਕੁੱਲ 30 ਟੈਸਟ, 72 ਵਨਡੇ ਅਤੇ 60 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਟੈਸਟ 'ਚ ਉਸ ਨੇ 21.99 ਦੀ ਔਸਤ ਨਾਲ 128 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਵਨਡੇ 'ਚ ਗੇਂਦਬਾਜ਼ੀ ਕਰਦੇ ਹੋਏ ਉਸ ਨੇ 24.30 ਦੀ ਔਸਤ ਨਾਲ 121 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਬੁਮਰਾਹ ਨੇ ਟੀ-20 ਇੰਟਰਨੈਸ਼ਨਲ 'ਚ ਕੁੱਲ 70 ਵਿਕਟਾਂ ਹਾਸਲ ਕੀਤੀਆਂ ਹਨ।

ਇਹ ਵੀ ਪੜ੍ਹੋ: Sachin Tendulkar ਨੂੰ ਛੇਤੀ ਹੀ ਵਾਨਖੇੜੇ ਸਟੇਡੀਅਮ ਤੋਂ ਮਿਲੇਗਾ ਖ਼ਾਸ ਤੋਹਫਾ, ਜਾਣੋ ਕੀ ਹੋਵੇਗਾ ਸਰਪ੍ਰਾਈਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget