ਪੜਚੋਲ ਕਰੋ

ODI World Cup 2023: ਰਵਿੰਦਰ ਜਡੇਜਾ ਕਾਰਨ ਟੀਮ ਇੰਡੀਆ ਦੀ ਵੱਧ ਸਕਦੀ ਮੁਸਿਬਤ, ਕ੍ਰਿਕਟਰ ਨੂੰ ਖੁਦ 'ਤੇ ਨਹੀਂ ਵਿਸ਼ਵਾਸ਼

ODI World Cup 2023, Ravindra Jadeja: ਭਾਰਤ ਲਈ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ 2023 'ਚ ਜਿੱਤ ਅਤੇ ਫਿਰ ਆਸਟ੍ਰੇਲੀਆ ਖਿਲਾਫ ਸੀਰੀਜ਼ ਨੂੰ ਆਤਮਵਿਸ਼ਵਾਸ ਵਧਾਉਣ ਲਈ ਕਾਫੀ ਚੰਗਾ ਮੰਨਿਆ ਜਾ

ODI World Cup 2023, Ravindra Jadeja: ਭਾਰਤ ਲਈ ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਏਸ਼ੀਆ ਕੱਪ 2023 'ਚ ਜਿੱਤ ਅਤੇ ਫਿਰ ਆਸਟ੍ਰੇਲੀਆ ਖਿਲਾਫ ਸੀਰੀਜ਼ ਨੂੰ ਆਤਮਵਿਸ਼ਵਾਸ ਵਧਾਉਣ ਲਈ ਕਾਫੀ ਚੰਗਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੈਗਾ ਈਵੈਂਟ ਤੋਂ ਪਹਿਲਾਂ ਟੀਮ ਇੰਡੀਆ ਲਈ ਚਿੰਤਾ ਦਾ ਵਿਸ਼ਾ ਆਲਰਾਊਂਡਰ ਰਵਿੰਦਰ ਜਡੇਜਾ ਦੀ ਬੱਲੇਬਾਜ਼ੀ ਹੈ। ਸਾਲ 2023 'ਚ ਜਡੇਜਾ ਦੇ ਬੱਲੇ ਤੋਂ ਹੁਣ ਤੱਕ ਇੱਕ ਵੀ ਅਰਧ ਸੈਂਕੜਾ ਪਾਰੀ ਨਹੀਂ ਦੇਖਣ ਨੂੰ ਮਿਲੀ ਹੈ।

ਵਨਡੇ ਵਿਸ਼ਵ ਕੱਪ 2023 'ਚ ਭਾਰਤ ਤੋਂ ਇਲਾਵਾ ਹੋਰ ਟੀਮਾਂ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦੇ ਬੱਲੇਬਾਜ਼ੀ ਕ੍ਰਮ 'ਚ ਕਾਫੀ ਗਹਿਰਾਈ ਦੇਖਣ ਨੂੰ ਮਿਲਦੀ ਹੈ। ਅਜਿਹੇ 'ਚ ਰਵਿੰਦਰ ਜਡੇਜਾ ਦੀ ਫਾਰਮ ਟੀਮ ਇੰਡੀਆ ਲਈ ਕਾਫੀ ਅਹਿਮ ਹੋ ਜਾਂਦੀ ਹੈ। ਹੇਠਲੇ ਕ੍ਰਮ 'ਚ ਤੇਜ਼ ਰਫਤਾਰ ਨਾਲ ਦੌੜਾਂ ਬਣਾਉਣ ਤੋਂ ਇਲਾਵਾ ਜਡੇਜਾ ਨੂੰ ਬੱਲੇਬਾਜ਼ੀ ਨਾਲ ਮਹੱਤਵਪੂਰਨ ਸਮੇਂ 'ਤੇ ਟੀਮ ਦੀ ਜਿੱਤ 'ਚ ਮਦਦ ਕਰਨ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਪੈ ਸਕਦੀ ਹੈ।

ਰਵਿੰਦਰ ਜਡੇਜਾ ਨੇ ਸਾਲ 2023 'ਚ ਵਨਡੇ ਫਾਰਮੈਟ 'ਚ ਹੁਣ ਤੱਕ 12 ਪਾਰੀਆਂ 'ਚ 27 ਦੀ ਔਸਤ ਨਾਲ 189 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਦਾ ਸਟ੍ਰਾਈਕ ਰੇਟ ਵੀ 64.28 'ਤੇ ਦੇਖਿਆ ਗਿਆ। ਸਭ ਤੋਂ ਵੱਧ ਸਕੋਰ ਨਾਬਾਦ 45 ਦੌੜਾਂ ਸੀ, ਜੋ ਸਾਲ ਦੀ ਸ਼ੁਰੂਆਤ 'ਚ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਦੌਰਾਨ ਆਇਆ ਸੀ।

ਜਡੇਜਾ ਵੀ ਆਪਣੀ ਬੱਲੇਬਾਜ਼ੀ ਤੋਂ ਨਹੀਂ ਖੁਸ਼

ਰਵਿੰਦਰ ਜਡੇਜਾ ਨੇ ਏਸ਼ੀਆ ਕੱਪ 2023 'ਚ ਸਟਾਰ ਸਪੋਰਟਸ 'ਤੇ ਦਿੱਤੇ ਬਿਆਨ 'ਚ ਆਪਣੀ ਬੱਲੇਬਾਜ਼ੀ ਬਾਰੇ ਗੱਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਖੁਦ ਮੰਨਿਆ ਕਿ ਉਹ ਬੱਲੇ ਨਾਲ ਬਿਹਤਰ ਪ੍ਰਦਰਸ਼ਨ ਨਹੀਂ ਕਰ ਪਾ ਰਹੇ ਹਨ। ਅਜਿਹੇ 'ਚ ਉਹ ਨੈੱਟ 'ਤੇ ਆਪਣੀ ਬੱਲੇਬਾਜ਼ੀ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਸਖਤ ਅਭਿਆਸ ਕਰ ਰਿਹਾ ਹੈ। ਦੱਸ ਦੇਈਏ ਕਿ ਵਨਡੇ ਵਿਸ਼ਵ ਕੱਪ ਵਿੱਚ ਰਵਿੰਦਰ ਜਡੇਜਾ ਟੀਮ ਇੰਡੀਆ ਲਈ ਬੱਲੇ ਅਤੇ ਗੇਂਦ ਦੋਵਾਂ ਨਾਲ ਮੈਚ ਵਿਨਰ ਦੀ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ। ਅਜਿਹੇ 'ਚ ਉਸ ਦਾ ਪ੍ਰਦਰਸ਼ਨ ਭਾਰਤ ਲਈ ਬਹੁਤ ਮਹੱਤਵਪੂਰਨ ਹੋ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Embed widget