ਪੜਚੋਲ ਕਰੋ

ODI World Cup 2023: ਵਿਸ਼ਵ ਕੱਪ ਲਈ ਟੀਮ ਇੰਡੀਆ 'ਚ ਵੱਡਾ ਬਦਲਾਅ, ਇਹ ਸਟਾਰ ਖਿਡਾਰੀ ਹੋਇਆ ਬਾਹਰ, ਜਾਣੋ ਕਿਸਨੂੰ ਮਿਲੀ ਐਂਟਰੀ 

icc odi world cup 2023 team india squad: ਵਿਸ਼ਵ ਕੱਪ 2023 ਲਈ ਭਾਰਤੀ ਟੀਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸਟਾਰ ਸਪਿਨਰ ਆਰ ਅਸ਼ਵਿਨ ਨੇ ਆਲਰਾਊਂਡਰ ਅਕਸ਼ਰ ਪਟੇਲ ਦੀ ਜਗ੍ਹਾ ਲਈ ਹੈ

icc odi world cup 2023 team india squad: ਵਿਸ਼ਵ ਕੱਪ 2023 ਲਈ ਭਾਰਤੀ ਟੀਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸਟਾਰ ਸਪਿਨਰ ਆਰ ਅਸ਼ਵਿਨ ਨੇ ਆਲਰਾਊਂਡਰ ਅਕਸ਼ਰ ਪਟੇਲ ਦੀ ਜਗ੍ਹਾ ਲਈ ਹੈ। ਅਕਸ਼ਰ ਪਟੇਲ ਸੱਟ ਕਾਰਨ ਟੀਮ ਤੋਂ ਦੂਰ ਸਨ। ਇਸ ਦੇ ਨਾਲ ਹੀ ਅਸ਼ਵਿਨ ਨੂੰ ਵਿਸ਼ਵ ਕੱਪ ਤੋਂ ਪਹਿਲਾਂ ਆਸਟ੍ਰੇਲੀਆ ਖਿਲਾਫ ਖੇਡੀ ਗਈ ਵਨਡੇ ਸੀਰੀਜ਼ ਲਈ ਟੀਮ ਦਾ ਹਿੱਸਾ ਬਣਾਇਆ ਗਿਆ ਸੀ, ਜਿਸ 'ਚ ਉਸ ਨੇ ਗੇਂਦ ਨਾਲ ਸ਼ਾਨਦਾਰ ਹੁਨਰ ਦਿਖਾ ਕੇ ਚੋਣਕਾਰਾਂ ਨੂੰ ਪ੍ਰਭਾਵਿਤ ਕੀਤਾ ਸੀ। ਅਕਸ਼ਰ ਦੀ ਸੱਟ ਅਸ਼ਵਿਨ ਲਈ ਮੌਕਾ ਸਾਬਤ ਹੋਈ।

ਅਸ਼ਵਿਨ ਨੇ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਦੇ ਦੋ ਮੈਚਾਂ 'ਚ 22 ਦੀ ਔਸਤ ਨਾਲ 4 ਵਿਕਟਾਂ ਲਈਆਂ। ਅਸ਼ਵਿਨ ਨੇ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਦੇ ਜ਼ਰੀਏ ਲੰਬੇ ਸਮੇਂ ਬਾਅਦ ਵਨਡੇ 'ਚ ਵਾਪਸੀ ਕੀਤੀ ਸੀ। ਇਸ ਤੋਂ ਪਹਿਲਾਂ ਅਸ਼ਵਿਨ ਨੇ ਭਾਰਤ ਲਈ ਆਪਣਾ ਆਖਰੀ ਵਨਡੇ ਮੈਚ 21 ਜਨਵਰੀ 2022 ਨੂੰ ਖੇਡਿਆ ਸੀ। ਪਰ ਹੁਣ ਉਸ ਨੂੰ ਮੈਗਾ ਈਵੈਂਟ ਲਈ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਬਣਾਇਆ ਗਿਆ ਹੈ। ਉਹ ਭਾਰਤ ਲਈ ਹੁਣ ਤੱਕ 115 ਵਨਡੇ ਮੈਚ ਖੇਡ ਚੁੱਕਾ ਹੈ।

ਏਸ਼ੀਆ ਕੱਪ 'ਚ ਜ਼ਖਮੀ ਹੋ ਗਏ ਸੀ ਅਕਸ਼ਰ
 
ਦੱਸ ਦੇਈਏ ਕਿ ਅਕਸ਼ਰ ਪਟੇਲ ਏਸ਼ੀਆ ਕੱਪ 2023 ਵਿੱਚ ਬੰਗਲਾਦੇਸ਼ ਖਿਲਾਫ ਸੁਪਰ-4 ਪੜਾਅ 'ਚ ਖੇਡੇ ਗਏ ਮੈਚ 'ਚ ਜ਼ਖਮੀ ਹੋ ਗਏ ਸਨ। ਅਕਸ਼ਰ ਦੀ ਸੱਟ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਵਿਸ਼ਵ ਕੱਪ ਤੋਂ ਪਹਿਲਾਂ ਠੀਕ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ।

ਅਸ਼ਵਿਨ ਦਾ ਅੰਤਰਰਾਸ਼ਟਰੀ ਕਰੀਅਰ 

ਅਸ਼ਵਿਨ ਅਜਿਹਾ ਖਿਡਾਰੀ ਹੈ ਜੋ ਭਾਰਤ ਲਈ ਤਿੰਨੋਂ ਫਾਰਮੈਟ ਖੇਡਦਾ ਹੈ। ਹੁਣ ਤੱਕ ਉਹ 94 ਟੈਸਟ, 115 ਵਨਡੇ ਅਤੇ 65 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ। ਅਸ਼ਵਿਨ ਨੇ ਟੈਸਟ 'ਚ 489, ਵਨਡੇ 'ਚ 155 ਅਤੇ ਟੀ-20 ਅੰਤਰਰਾਸ਼ਟਰੀ 'ਚ 72 ਵਿਕਟਾਂ ਹਾਸਲ ਕੀਤੀਆਂ ਹਨ। ਗੇਂਦ ਤੋਂ ਇਲਾਵਾ ਅਸ਼ਵਿਨ ਕੋਲ ਬੱਲੇ ਨਾਲ ਵੀ ਕਮਾਲ ਕਰਨ ਦੀ ਕਾਬਲੀਅਤ ਹੈ। ਉਨ੍ਹਾਂ ਨੇ ਟੈਸਟ 'ਚ 5 ਸੈਂਕੜੇ ਅਤੇ 14 ਅਰਧ ਸੈਂਕੜੇ ਲਗਾਏ ਹਨ। ਵਨਡੇ 'ਚ ਵੀ ਉਨ੍ਹਾਂ ਨੇ 1 ਅਰਧ ਸੈਂਕੜਾ ਲਗਾਇਆ ਹੈ।

ਵਿਸ਼ਵ ਕੱਪ ਲਈ ਭਾਰਤ ਦੀ ਫਾਈਨਲ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

 

ਟਾਪ ਹੈਡਲਾਈਨ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
Sports News: ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget