ਪੜਚੋਲ ਕਰੋ

IND vs SA: ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ, ਜਡੇਜਾ ਨੇ ਕੀਤਾ ਕਮਾਲ, ਲਈਆਂ 5 ਵਿਕਟਾਂ

World Cup 2023: ਦੱਖਣੀ ਅਫਰੀਕਾ ਨੂੰ ਜਿੱਤ ਲਈ 327 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ 27.1 ਓਵਰਾਂ 'ਚ ਸਿਰਫ 83 ਦੌੜਾਂ 'ਤੇ ਹੀ ਆਲਆਊਟ ਹੋ ਗਈ। ਭਾਰਤ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ।

ਜਨਮਦਿਨ 'ਤੇ ਕੋਹਲੀ ਦੇ ਸ਼ਾਨਦਾਰ ਸੈਂਕੜੇ ਅਤੇ ਰਵਿੰਦਰ ਜਡੇਜਾ ਦੇ ਜਾਦੂ ਦੀ ਬਦੌਲਤ ਵਿਸ਼ਵ ਕੱਪ 'ਚ ਭਾਰਤ ਦੀ ਅਜੇਤੂ ਮੁਹਿੰਮ ਜਾਰੀ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਲਗਾਤਾਰ 8ਵੀਂ ਜਿੱਤ ਹਾਸਲ ਕੀਤੀ। ਭਾਰਤ ਨੇ ਅਫਰੀਕਾ ਨੂੰ ਜਿੱਤ ਲਈ 327 ਦੌੜਾਂ ਦਾ ਟੀਚਾ ਦਿੱਤਾ ਸੀ। 

ਪਰ ਦੱਖਣੀ ਅਫ਼ਰੀਕਾ ਦੀ ਪਾਰੀ 27.3 ਓਵਰਾਂ 'ਚ ਸਿਰਫ਼ 83 ਦੌੜਾਂ 'ਤੇ ਹੀ ਆਲ ਆਊਟ ਹੋ ਗਈ। ਰਵਿੰਦਰ ਜਡੇਜਾ ਨੇ 9 ਓਵਰਾਂ 'ਚ 33 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਸੈਂਕੜਾ ਲਗਾ ਕੇ ਵਿਰਾਟ ਕੋਹਲੀ ਨੇ ਵਨਡੇ 'ਚ ਸਚਿਨ ਤੇਂਦੁਲਕਰ ਦੇ 49 ਸੈਂਕੜਿਆਂ ਦੇ ਰਿਕਾਰਡ ਦੀ ਬਰਾਬਰੀ ਕੀਤੀ ਸੀ।

ਭਾਰਤ ਦੀਆਂ 326 ਦੌੜਾਂ ਦੇ ਜਵਾਬ ਵਿੱਚ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਦੀ ਟੀਮ ਦੀ ਸ਼ੁਰੂਆਤ ਨਿਰਾਸ਼ਾਜਨਕ ਰਹੀ। ਦੱਖਣੀ ਅਫਰੀਕਾ ਨੂੰ ਪਹਿਲਾ ਝਟਕਾ 6 ਦੌੜਾਂ ਦੇ ਸਕੋਰ ਨਾਲ ਲੱਗਿਆ। ਇਸ ਤੋਂ ਬਾਅਦ ਵਿਕਟਾਂ ਦੇ ਆਊਟ ਹੋਣ ਦਾ ਸਿਲਸਿਲਾ ਜਾਰੀ ਰਿਹਾ। ਦੱਖਣੀ ਅਫਰੀਕਾ ਦੇ 5 ਬੱਲੇਬਾਜ਼ 40 ਦੌੜਾਂ ਦੇ ਸਕੋਰ ਨਾਲ ਪੈਵੇਲੀਅਨ ਪਰਤ ਗਏ। ਮੁਹੰਮਦ ਸਿਰਾਜ ਨੇ ਭਾਰਤੀ ਟੀਮ ਨੂੰ ਪਹਿਲੀ ਸਫਲਤਾ ਦਿਵਾਈ। ਮੁਹੰਮਦ ਸਿਰਾਜ ਨੇ ਕਵਿੰਟਨ ਡੀ ਕਾਕ ਨੂੰ ਆਊਟ ਕੀਤਾ।

ਇਹ ਵੀ ਪੜ੍ਹੋ: IND Vs SA, Innings Highlights: ਵਿਰਾਟ ਕੋਹਲੀ ਨੇ ਲਾਇਆ ਸੈਂਕੜਾ, ਜਡੇਜਾ ਨੇ ਕੀਤਾ ਫਿਨਿਸ਼, ਦੱਖਣੀ ਅਫਰੀਕਾ ਨੂੰ ਦਿੱਤਾ 327 ਦੌੜਾਂ ਦੀ ਟੀਚਾ

ਦੱਖਣੀ ਅਫਰੀਕਾ ਨੂੰ 22 ਦੌੜਾਂ ਦੇ ਸਕੋਰ 'ਤੇ ਦੂਜਾ ਝਟਕਾ ਲੱਗਿਆ। ਰਵਿੰਦਰ ਜਡੇਜਾ ਨੇ ਟੇਂਬਾ ਬਾਵੁਮਾ ਨੂੰ ਬੋਲਡ ਆਊਟ ਕੀਤਾ। ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਸਾਹਮਣੇ ਬੇਵੱਸ  ਨਜ਼ਰ ਆਏ। ਓਪਨਰ ਬੱਲੇਬਾਜ਼ ਕਵਿੰਟਨ ਡੀ ਕਾਕ 5 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਜਦਕਿ ਦੱਖਣੀ ਅਫਰੀਕਾ ਦੇ ਕਪਤਾਨ ਟੇਂਬਾ ਬਾਵੁਮਾ 11 ਦੌੜਾਂ ਬਣਾ ਕੇ ਵਾਕ ਆਊਟ ਹੋ ਗਏ। ਰਾਸੀ ਵਾਨ ਡੈਰ ਡੁਸੈਨ 13 ਦੌੜਾਂ ਬਣਾ ਕੇ ਮੁਹੰਮਦ ਸ਼ਮੀ ਦਾ ਸ਼ਿਕਾਰ ਬਣੇ।

8 ਦੌੜਾਂ ਬਣਾਉਣ ਤੋਂ ਬਾਅਦ ਏਡਨ ਮਾਰਕਰਮ ਮੁਹੰਮਦ ਸ਼ਮੀ ਦੀ ਗੇਂਦ 'ਤੇ ਕੇਐੱਲ ਰਾਹੁਲ ਹੱਥੋਂ ਕੈਚ ਆਊਟ ਹੋ ਗਏ। ਜਦੋਂ ਕਿ ਹੇਨਰਿਕ ਕਲਾਸੇਨ ਸਿਰਫ 1 ਦੌੜ ਹੀ ਬਣਾ ਸਕੇ। ਹੇਨਰਿਕ ਕਲਾਸੇਨ ਨੂੰ ਰਵਿੰਦਰ ਜਡੇਜਾ ਨੇ ਆਊਟ ਕੀਤਾ। ਇਸ ਤੋਂ ਬਾਅਦ ਡੇਵਿਡ ਮਿਲਰ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਮਾਰਕੋ ਯੂਨਸਨ 14 ਦੌੜਾਂ ਬਣਾ ਕੇ ਕੁਲਦੀਪ ਯਾਦਵ ਦਾ ਸ਼ਿਕਾਰ ਬਣੇ। ਕੇਸ਼ਵ ਮਹਾਰਾਜ 7 ਦੌੜਾਂ ਬਣਾ ਕੇ ਰਵਿੰਦਰ ਜਡੇਜਾ ਦੇ ਹੱਥੋਂ ਬੋਲਡ ਹੋ ਗਏ। ਲੂੰਗੀ ਏਨਗਿਡੀ ਬਿਨਾਂ ਕੋਈ ਰਨ ਬਣਾਏ ਕੁਲਦੀਪ ਯਾਦਵ ਦੀ ਗੇਂਦ 'ਤੇ ਆਊਟ ਹੋ ਗਏ। ਰਵਿੰਦਰ ਜਡੇਜਾ ਨੇ ਕਾਗਿਸੋ ਰਬਾਡਾ ਨੂੰ 6 ਦੌੜਾਂ ਦੇ ਸਕੋਰ 'ਤੇ ਆਊਟ ਕੀਤਾ।

ਰਵਿੰਦਰ ਜਡੇਜਾ ਨੇ ਖੋਲ੍ਹਿਆ ਪੰਜਾ

ਭਾਰਤ ਲਈ ਰਵਿੰਦਰ ਜਡੇਜਾ ਸਭ ਤੋਂ ਸਫਲ ਗੇਂਦਬਾਜ਼ ਰਹੇ। ਰਵਿੰਦਰ ਜਡੇਜਾ ਨੇ 9 ਓਵਰਾਂ ਵਿੱਚ 33 ਦੌੜਾਂ ਦੇ ਕੇ 5 ਖਿਡਾਰੀਆਂ ਨੂੰ ਆਊਟ ਕੀਤਾ। ਇਸ ਤੋਂ ਇਲਾਵਾ ਮੁਹੰਮਦ ਸ਼ਮੀ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਲਈਆਂ। ਮੁਹੰਮਦ ਸਿਰਾਜ ਨੂੰ 1 ਸਫਲਤਾ ਮਿਲੀ।

ਇਹ ਵੀ ਪੜ੍ਹੋ: Anushka sharma: ਜਨਮਦਿਨ ‘ਤੇ ਵਿਰਾਟ ਨੇ ਚਲਾਇਆ ਬੱਲੇ ਦਾ ਜਾਦੂ, ਅਨੁਸ਼ਕਾ ਸ਼ਰਮਾ ਨੇ ਪੋਸਟ ਕਰਕੇ ਇਦਾਂ ਜਤਾਇਆ ਪਿਆਰ, ਕਿਹਾ – ਆਪਣੇ ਜਨਮਦਿਨ ‘ਤੇ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget